ਪੜਚੋਲ ਕਰੋ

ਇਸ਼ਾਂਤ ਦੀ ਆਏਗੀ ਬਾਰਾਤ !

1….ਪਾਕਿਸਤਾਨੀ ਕ੍ਰਿਕਟ ਟੀਮ ਨੂੰ ਵੈਸਟ ਇੰਡੀਜ਼ ਦੀ ਟੀਮ ਨੇ ਰੋਮਾਂਚ ਨਾਲ ਭਰਪੂਰ ਮੈਚ ‘ਚ 5 ਵਿਕਟਾਂ ਨਾਲ ਮਾਤ ਦੇ ਦਿੱਤੀ। ਪਾਕਿਸਤਾਨੀ ਟੀਮ ਨੇ ਇਸ ਹਾਰ ਦੇ ਬਾਵਜੂਦ ਸੀਰੀਜ਼ 2-1 ਨਾਲ ਆਪਣੇ ਨਾਮ ਕਰ ਲਈ। 

2...ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ ਕਰੈਗ ਬਰੈਥਵੇਟ ਟੀਮ ਦੀ ਜਿੱਤ ਦੇ ਹੀਰੋ ਰਹੇ।ਬਰੈਥਵੇਟ ਨੇ 6ਵੇਂ ਵਿਕਟ ਲਈ ਡਾਵਰਿਚ ਨਾਲ ਮਿਲਕੇ 84 ਰਨ ਦੀ ਪਾਰਟਨਰਸ਼ਿਪ ਕੀਤੀ। ਬਰੈਥਵੇਟ ਨੇ 109 ਗੇਂਦਾਂ ‘ਤੇ 60 ਰਨ ਦੀ ਨਾਬਾਦ ਪਾਰੀ ਖੇਡੀ। ਬਰੈਥਵੇਟ ਦੀ ਪਾਰੀ ‘ਚ 6 ਚੌਕੇਸ਼ਾਮਿਲ ਸਨ। 

3...ਬਰੈਥਵੇਟ ਨੇ ਨਾਬਾਦ ਰਹਿੰਦਿਆਂ ਮੈਚ ‘ਚ ਕੁਲ 202 ਰਨ ਬਣਾਏ ਅਤੇ ਕੁਲ 427 ਗੇਂਦਾਂ ਦਾ ਸਾਹਮਣਾ ਕੀਤਾ। ਪਾਕਿਸਤਾਨ ਦੇ ਗੇਂਦਬਾਜ਼ ਮੈਚ ‘ਚ ਵੈਸਟ ਇੰਡੀਜ਼ ਦੇ 15 ਵਿਕਟ ਹਾਸਿਲ ਕਰਨ ‘ਚ ਕਾਮਯਾਬ ਰਹੇ ਪਰ ਇਹ ਗੇਂਦਬਾਜ਼ ਬਰੈਥਵੇਟ ਦਾ ਵਿਕਟ ਇੱਕ ਵਾਰ ਵੀ ਆਪਣੇਨਾਮ ਨਹੀਂ ਕਰ ਸਕੇ। 

4... 6ਵੇਂ ਵਰਲਡ ਕਬੱਡੀ ਕਪ ਦਾ ਉਦਘਾਟਨ ਅੱਜ ਰੂਪਨਗਰ ਵਿਖੇ ਹੋਵੇਗਾ।ਪੰਜਾਬ ਚ ਲਗਾਤਾਰ ਹੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਨਾ ਫੜੇ ਜਾਣ ਦੇ ਰੋਸ ਕਾਰਨ ਯੂਰਪ, ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੀਆਂ ਕਬੱਡੀ ਫੈਡਰੇਸ਼ਨਾਂ ਵੱਲੋਂ ਵਿਸ਼ਵ ਕਬੱਡੀ ਕੱਪ-2016 ਦਾਮੁਕੰਮਲ ਬਾਈਕਾਟ ਕੀਤਾ ਗਿਆ ਹੈ। 

5….ਉਕਤ ਜਥੇਬੰਦੀਆਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਜਿਹੜੀਆਂ ਟੀਮਾਂ ਤੇ ਖਿਡਾਰੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੱਪ ਵਿਚ ਹਿੱਸਾ ਲੈਣਗੇ ਉਸਨੂੰ ਕੈਨੇਡਾ, ਯੂਰਪ, ਅਮਰੀਕਾ ਅਤੇ ਇੰਗਲੈਂਡ ਵਿਖੇ ਕਰਵਾਏ ਜਾਣ ਵਾਲੇ ਟੂਰਨਾਮੈਂਟਾਂ ਦੌਰਾਨ ਖੇਡਣ ਦੀ ਇਜਾਜ਼ਤ ਨਹੀਂਦਿੱਤੀ ਜਾਵੇਗੀ। 

6….ਹਾਲ ਹੀ ਵਿੱਚ ਇੰਗਲੈਂਡ ਦੌਰੇ ਲਈ ਵਾਪਸਾ ਕਰਨ ਵਾਲੇ ਸਟਾਰ ਗੇਂਦਬਾਜ਼ ਇਸ਼ਾਂਤ ਸ਼ਰਮਾ ਅਗਲੇ ਮਹੀਨੇ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। 19 ਜੂਨ ਨੂੰ ਮੰਗਣੀ ਪਿੱਛੋਂ ਇਸ਼ਾਂਤ 9 ਦਸੰਬਰ ਨੂੰ ਆਪਣੀ ਮੰਗੇਤਰ ਪ੍ਰਤੀਮਾ ਨਾਲ ਵਿਆਹ ਕਰਾ ਰਹੇ ਹਨ। ਪ੍ਰਤਿਮਾ ਦੀਮਾਂ ਉਰਮਿਲਾ ਸਿੰਘ ਨੇ ਖਬਰ ਤੇ ਮੋਹਰ ਲਗਾਈ ਹੈ। 

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Embed widget