ਪੜਚੋਲ ਕਰੋ

ਟੀਮ ਇੰਡੀਆ ਦੀ ਵਿਰਾਟ ਜਿੱਤ

1/10
ਰਵਿੰਦਰ ਜਡੇਜਾ ਨੂੰ ਮੈਚ 'ਚ ਆਲ ਰਾਊਂਡ ਪ੍ਰਦਰਸ਼ਨ ਲਈ 'ਮੈਨ ਆਫ ਦ ਮੈਚ' ਚੁਣਿਆ ਗਿਆ। ਜਡੇਜਾ ਨੇ ਪਹਿਲੀ ਪਾਰੀ 'ਚ 42 ਰਨ ਦੀ ਨਾਬਾਦ ਪਾਰੀ ਖੇਡ ਭਾਰਤ ਨੂੰ 300 ਰਨ ਦਾ ਅੰਕੜਾ ਪਾਰ ਕਰਵਾਇਆ। ਦੂਜੀ ਪਾਰੀ ਦੌਰਾਨ ਜਡੇਜਾ ਨੇ 58 ਗੇਂਦਾਂ 'ਤੇ ਨਾਬਾਦ 50 ਰਨ ਦੀ ਪਾਰੀ ਖੇਡੀ। ਇਸਤੋਂ ਅਲਾਵਾ ਜਡੇਜਾ ਨੇ ਮੈਚ 'ਚ ਕੁਲ 6 ਵਿਕਟ ਆਪਣੇ ਨਾਮ ਕੀਤੇ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਸੀਰੀਜ਼ 'ਚ 1-0 ਦੀ ਲੀਡ ਹਾਸਿਲ ਕਰ ਲਈ ਹੈ।

2/10
ਇਸਤੋਂ ਬਾਅਦ ਸੈਂਟਨਰ ਨੇ ਵਾਟਲਿੰਗ ਨਾਲ ਮਿਲਕੇ ਕੀਵੀ ਟੀਮ ਨੂੰ 194 ਰਨ ਤਕ ਪਹੁੰਚਾਇਆ। ਇਸਤੋਂ ਬਾਅਦ ਵਾਟਲਿੰਗ ਅਤੇ ਕਰੈਗ ਦੇ ਵਿਕਟ ਡਿੱਗੇ ਅਤੇ ਨਿਊਜ਼ੀਲੈਂਡ ਦੀ ਟੀਮ 196 ਰਨ 'ਤੇ 7 ਵਿਕਟ ਗਵਾ ਚੁੱਕੀ ਸੀ। ਇਹ ਦੋਨੇ ਵਿਕਟ ਮੋਹੰਮਦ ਸ਼ਮੀ ਨੇ ਹਾਸਿਲ ਕੀਤੇ। ਕੁਝ ਦੇਰ ਭਾਰਤੀ ਗੇਂਦਬਾਜ਼ਾਂ ਨੂੰ ਪਰੇਸ਼ਾਨ ਕਰਨ ਤੋਂ ਬਾਅਦ ਸੈਂਟਨਰ ਵੀ 71 ਰਨ ਬਣਾ ਕੇ ਆਪਣਾ ਵਿਕਟ ਗਵਾ ਬੈਠੇ। ਆਖਰੀ 2 ਵਿਕਟ ਕੱਡਣ 'ਚ ਟੀਮ ਇੰਡੀਆ ਨੂੰ ਜਾਦਾ ਮੁਸ਼ਕਿਲ ਨਹੀਂ ਹੋਈ। ਭਾਰਤੀ ਟੀਮ ਲਈ ਆਖਰੀ 3 ਵਿਕਟ ਅਸ਼ਵਿਨ ਨੇ ਹਾਸਿਲ ਕੀਤੇ।

3/10
ਟੀਮ ਇੰਡੀਆ ਨੇ ਕਾਨਪੁਰ ਟੈਸਟ 'ਚ 197 ਰਨ ਨਾਲ ਬਾਜ਼ੀ ਮਾਰੀ। ਭਾਰਤੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਦੂਜੀ ਪਾਰੀ 'ਚ 236 ਰਨ 'ਤੇ ਆਲ ਆਊਟ ਕਰ ਦਿੱਤਾ।

4/10
ਅਸ਼ਵਿਨ ਅਤੇ ਜਡੇਜਾ ਦਾ ਦਮਦਾਰ ਪ੍ਰਦਰਸ਼ਨ ਸਦਕਾ ਭਾਰਤੀ ਟੀਮ ਮੈਚ ਆਪਣੇ ਨਾਮ ਕਰਨ 'ਚ ਕਾਮਯਾਬ ਰਹੀ।

5/10
ਚੌਥੇ ਦਿਨ ਦੀ ਖੇਡ ਦੌਰਾਨ 3 ਵਿਕਟ ਹਾਸਿਲ ਕਰਨ ਵਾਲੇ ਅਸ਼ਵਿਨ ਨੇ ਮੈਚ ਦੇ 5ਵੇਂ ਦਿਨ ਵੀ 3 ਵਿਕਟ ਹਾਸਿਲ ਕੀਤੇ। ਮੈਚ ਦੇ ਆਖਰੀ ਦਿਨ ਅਸ਼ਵਿਨ ਨੇ ਸੈਂਟਨਰ, ਇਸ਼ ਸੋਢੀ ਅਤੇ ਵੈਗਨਰ ਨੂੰ ਆਊਟ ਕੀਤਾ। ਅਸ਼ਵਿਨ ਨੇ ਦੂਜੀ ਪਾਰੀ 'ਚ 132 ਰਨ ਦੇਕੇ 6 ਵਿਕਟ ਝਟਕੇ।

6/10
ਜਡੇਜਾ ਬਣੇ 'ਮੈਨ ਆਫ ਦ ਮੈਚ'
ਜਡੇਜਾ ਬਣੇ 'ਮੈਨ ਆਫ ਦ ਮੈਚ'
7/10
ਅਸ਼ਵਿਨ ਦੇ 6 ਵਿਕਟ
ਅਸ਼ਵਿਨ ਦੇ 6 ਵਿਕਟ
8/10
ਨਿਊਜ਼ੀਲੈਂਡ ਦੀ ਟੀਮ ਨੇ ਮੈਚ ਦੇ 5ਵੇਂ ਤੇ ਆਖਰੀ ਦਿਨ 4 ਵਿਕਟਾਂ ਦੇ ਨੁਕਸਾਨ 'ਤੇ 93 ਰਨ ਦੇ ਸਕੋਰ ਨੂੰ ਅੱਗੇ ਵਧਾਉਣਾ ਸ਼ੁਰੂ ਕੀਤਾ। ਭਾਰਤੀ ਟੀਮ ਨੂੰ 5ਵੇਂ ਦਿਨ ਦੀ ਪਹਿਲੀ ਕਾਮਯਾਬੀ ਹਾਸਿਲ ਕਰਨ 'ਚ ਕਾਫੀ ਸਮਾਂ ਲੱਗਾ। ਦਿਨ ਦੇ 21ਵੇਂ ਓਵਰ 'ਚ ਜਾਕੇ ਭਾਰਤੀ ਟੀਮ ਨੂੰ 5ਵਾਂ ਵਿਕਟ ਨਸੀਬ ਹੋਇਆ। ਇਸ ਮੌਕੇ ਰੌਂਚੀ ਜਡੇਜਾ ਦਾ ਸ਼ਿਕਾਰ ਬਣੇ। ਰੌਂਚੀ ਨੇ 80 ਰਨ ਦੀ ਦਮਦਾਰ ਪਾਰੀ ਖੇਡੀ।

9/10
ਨਿਊਜ਼ੀਲੈਂਡ - 236 ਆਲ ਆਊਟ
ਨਿਊਜ਼ੀਲੈਂਡ - 236 ਆਲ ਆਊਟ
10/10
Sponsored Links by Taboola

ਟਾਪ ਹੈਡਲਾਈਨ

ਵੈਭਵ ਸੂਰਿਆਵੰਸ਼ੀ ਦੀ 'ਨਿਊ ਚੈਪਟਰ' ਕਹਾਣੀ ਹਲਚਲ ਮਚਾ ਦਿੰਦੀ ਹੈ, ਡੈਬਿਊ ਦਾ ਸੰਕੇਤ ਦਿੰਦੀ ਹੈ ਜਾਂ ਸਰਪ੍ਰਾਈਜ਼?

IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

Embed widget