ਪੜਚੋਲ ਕਰੋ
Advertisement
ਜਸਪ੍ਰੀਤ ਬੁਮਰਾਹ ਦਾ ਅੱਜ ਸੰਜਨਾ ਨਾਲ ਵਿਆਹ
ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅੱਜ ਗੋਆ ’ਚ ਟੀਵੀ ਪੇਸ਼ਕਾਰ ਸੰਜਨਾ ਗਣੇਸ਼ਨ ਨਾਲ ਵਿਆਹ ਦੇ ਬੰਧਨ ’ਚ ਬੱਝ ਜਾਣਗੇ। ਬੁਮਰਾਹ ਤੇ ਸੰਜਨਾ ਇੱਕ ਨਿਜੀ ਸਮਾਰੋਹ ਦੌਰਾਨ ਆਪਣੇ ਰਿਸ਼ਤੇਦਾਰਾਂ ਤੇ ਨੇੜਲੇ ਦੋਸਤਾਂ ਦੀ ਮੌਜੂਦਗੀ ਵਿੱਚ ਵਿਆਹ ਦੀ ਰਸਮ ਸੰਪੰਨ ਕਰਨਗੇ।
ਗੋਆ: ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅੱਜ ਗੋਆ ’ਚ ਟੀਵੀ ਪੇਸ਼ਕਾਰ ਸੰਜਨਾ ਗਣੇਸ਼ਨ ਨਾਲ ਵਿਆਹ ਦੇ ਬੰਧਨ ’ਚ ਬੱਝ ਜਾਣਗੇ। ਬੁਮਰਾਹ ਤੇ ਸੰਜਨਾ ਇੱਕ ਨਿਜੀ ਸਮਾਰੋਹ ਦੌਰਾਨ ਆਪਣੇ ਰਿਸ਼ਤੇਦਾਰਾਂ ਤੇ ਨੇੜਲੇ ਦੋਸਤਾਂ ਦੀ ਮੌਜੂਦਗੀ ਵਿੱਚ ਵਿਆਹ ਦੀ ਰਸਮ ਸੰਪੰਨ ਕਰਨਗੇ।
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਸੂਤਰਾਂ ਅਨੁਸਾਰ ਕੱਲ੍ਹ ਐਤਵਾਰ ਨੂੰ ਵੀ ਜੁੜਿਆ ਇੱਕ ਸਮਾਰੋਹ ਸੀ। ਇਹ ਵੀ ਪਤਾ ਲੱਗਾ ਹੈ ਕਿ ਬੁਮਰਾਹ ਤੇ ਸੰਜਨਾ ਦੇ ਵਿਆਹ ਵਿੱਚ ਮੋਬਾਇਲ ਫ਼ੋਨ ਦੀ ਵਰਤੋਂ ਦੀ ਮਨਾਹੀ ਹੈ।
‘ਦ ਟਾਈਮਜ਼ ਆੰਫ਼ ਇੰਡੀਆ’ ਅਨੁਸਾਰ ਬੁਮਰਾਹ ਤੇ ਸੰਜਨਾ ਦੇ ਵਿਆਹ ਸਮਾਰੋਹ ’ਚ ਕੋਰੋਨਾ ਮਹਾਮਾਰੀ ਦੀਆਂ ਸਾਵਧਾਨੀਆਂ ਦਾ ਪੂਰਾ ਖ਼ਿਆਲ ਰੱਖਿਆ ਜਾਵੇਗਾ। ਸਿਰਫ਼ ਬਹੁਤ ਨੇੜਲੇ 20 ਜਣੇ ਹੀ ਇਸ ਵਿਆਹ ਸਮਾਰੋਹ ’ਚ ਭਾਗ ਲੈਣਗੇ।

ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਦੱਸ ਦੇਈਏ ਕਿ ਬੁਮਰਾਹ ਨੇ ਭਾਰਤ ਤੇ ਇੰਗਲੈਂਡ ਵਿਚਾਲੇ ਖੇਡੇ ਗਏ ਚਾਰ ਟੈਸਟ ਮੈਚਾਂ ਦੀ ਲੜੀ ਦੇ ਚੌਥੇ ਟੈਸਟ ਦੌਰਾਨ ਹੀ ਆਪਣਾ ਨਾਂਅ ਵਾਪਸ ਲੈ ਲਿਆ ਸੀ। ਜਸਪ੍ਰੀਤ ਬੁਮਰਾਹ ਨੇ ਬੀਸੀਸੀਆਈ ਤੋਂ ਵਿਅਕਤੀਗਤ ਕਾਰਣ ਕਰਕੇ ਛੁੱਟੀ ਮੰਗੀ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਸੀ। ਉਸ ਦੇ ਕੁਝ ਦਿਨਾਂ ਬਾਅਦ ਪਤਾ ਲੱਗਾ ਸੀ ਕਿ ਜਸਪ੍ਰੀਤ ਬੁਮਰਾਹ ਦਾ ਵਿਆਹ ਹੋਣ ਵਾਲਾ ਹੈ।ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
28 ਸਾਲਾ ਸੰਜਨਾ ਗਣੇਸ਼ਨ ਇੱਕ ਕ੍ਰਿਕੇਟ ਐਂਕਰ ਹਨ। ਪਿਛਲੇ ਕੁਝ ਸਮੇਂ ਤੋਂ ਉਹ ਕਈ ਟੂਰਨਾਮੈਂਟਾਂ ’ਚ ਹਿੱਸਾ ਲੈਂਦੇ ਰਹੇ ਹਨ। ਆਈਪੀਐੱਲ ਵਿੱਚ ਸਰਗਰਮ ਰਹਿਣ ਦੇ ਨਾਲ ਹੀ ਉਹ ਸਟਾਰ ਸਪੋਰਟਸ ਨਾਲ ਵੀ ਜੁੜੇ ਰਹੇ ਹਨ।
ਸੰਜਨਾ ਗਣੇਸ਼ਨ ICC World Cup 2019 ਤੋਂ ਲੈ ਕੇ Indian Premier League ਤੱਕ ਦੀ ਮੇਜ਼ਬਾਨੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕੋਲਕਾਤਾ ਨਾਈਟ ਰਾਈਡਰਜ਼ ਦੇ ਵੀ ਐਂਕਰ ਰਹੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਅਪਰਾਧ
ਪੰਜਾਬ
ਪੰਜਾਬ
Advertisement