ਪੜਚੋਲ ਕਰੋ

ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਕਾਰਨਾਮਾ ਕਰਨ ਵਾਲੇ ਏਸ਼ੀਆ ਦੇ ਪਹਿਲੇ ਖਿਡਾਰੀ

ਟੈਸਟ ਚੈਂਪੀਅਨਸ਼ਿਪ ਦੇ ਆਪਣੇ ਪਹਿਲੇ ਹੀ ਮੈਚ ‘ਚ ਟੀਮ ਇੰਡੀਆ ਨੇ ਵੈਸਟਵਿੰਡੀਜ਼ ‘ਤੇ 318 ਦੌੜਾਂ ਨਾਲ ਜਿੱਤ ਦਰਜ ਕੀਤੀ ਹੈ। ਭਾਰਤ ਦੀ ਜਿੱਤ ‘ਚ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦਾ ਅਹਿਮ ਯੋਗਦਾਨ ਰਿਹਾ ਹੈ। ਉਹ 5 ਵਿਕਟ ਲੈ ਕੇ ਮੈਚ ਦੇ ਹੀਰੋ ਬਣ ਗਏ।

ਨਾਰਥ ਸਾਉਂਡ: ਟੈਸਟ ਚੈਂਪੀਅਨਸ਼ਿਪ ਦੇ ਆਪਣੇ ਪਹਿਲੇ ਹੀ ਮੈਚ ‘ਚ ਟੀਮ ਇੰਡੀਆ ਨੇ ਵੈਸਟਵਿੰਡੀਜ਼ ‘ਤੇ 318 ਦੌੜਾਂ ਨਾਲ ਜਿੱਤ ਦਰਜ ਕੀਤੀ ਹੈ। ਭਾਰਤ ਦੀ ਜਿੱਤ ‘ਚ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦਾ ਅਹਿਮ ਯੋਗਦਾਨ ਰਿਹਾ ਹੈ। ਉਹ 5 ਵਿਕਟ ਲੈ ਕੇ ਮੈਚ ਦੇ ਹੀਰੋ ਬਣ ਗਏ। ਇਸ ਦੇ ਨਾਲ ਹੀ ਬੁਮਰਾਹ ਨੇ ਉਹ ਕਾਰਨਾਮਾ ਕੀਤਾ ਹੈ ਜੋ ਏਸ਼ੀਆ ਦਾ ਕੋਈ ਵੀ ਗੇਂਦਬਾਜ਼ ਨਹੀਂ ਕਰ ਸਕਿਆ। ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੱਖਣੀ ਅਫਰੀਕਾ, ਇੰਗਲੈਂਡ, ਆਸਟ੍ਰੇਲੀਆ ਤੇ ਵੈਸਟਇੰਡੀਜ਼ ਟੈਸਟ ‘ਚ ਪੰਜ ਵਿਕਟ ਲੈਣ ਵਾਲੇ ਪਹਿਲੇ ਏਸ਼ਿਆਈ ਗੇਂਦਬਾਜ਼ ਬਣ ਗਏ ਹਨ। ਬੁਮਰਾਹ ਨੇ ਇਨ੍ਹਾਂ ਚਾਰਾਂ ਦੇਸ਼ਾਂ ਦਾ ਪਹਿਲੀ ਵਾਰ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਟੈਸਟ ‘ਚ ਪਹਿਲੀ ਪਾਰੀ 'ਚ ਪੰਜ ਜਾਂ ਉਸ ਤੋਂ ਜ਼ਿਆਦਾ ਵਿਕਟ ਲਏ ਹਨ। ਬੁਮਰਾਹ ਨੇ ਮੈਚ ਦੀ ਦੂਜੀ ਪਾਰੀ ‘ਚ ਸੱਤ ਦੌੜਾਂ ਦੇ ਕੇ ਪੰਜ ਵਿਕਟ ਹਾਸਲ ਕੀਤੇ। ਇਸ ਸ਼ਾਨਦਾਰ ਗੇਂਦਬਾਜ਼ੀ ਅੱਗੇ ਵੈਸਟਇੰਡੀਜ਼ ਦੀ ਟੀਮ ਭਾਰਤ ਦੇ 419 ਦੌੜਾਂ ਦੇ ਟੀਚੇ ਅੱਗੇ 100 ਦੌੜਾਂ ‘ਤੇ ਹੀ ਢੇਰ ਹੋ ਗਈ ਤੇ ਭਾਰਤ ਨੇ ਮੈਚ 318 ਦੌੜਾਂ ਨਾਲ ਜਿੱਤ ਲਿਆ। ਭਾਰਤ ਤੇ ਵੈਸਟਇੰਡੀਜ਼ ‘ਚ ਦੂਜਾ ਤੇ ਆਖਰੀ ਟੈਸਟ ਮੈਚ ਸ਼ੁੱਕਰਵਾਰ ਨੂੰ ਕਿੰਗਸਟਨ ਦੇ ਸਬੀਨਾ ਪਾਰਕ ‘ਚ ਖੇਡਿਆ ਜਾਵੇਗਾ।

ਟਾਪ ਹੈਡਲਾਈਨ

IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
T20 Series 2026: ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
 Team India: ਟੀਮ ਇੰਡੀਆ ਤੋਂ ਬਾਹਰ ਹੋਣਗੇ ਰੋਹਿਤ ਸ਼ਰਮਾ! ਜਾਣੋ ਕਿਉਂ ਕੱਟਿਆ ਜਾਏਗਾ ਪੱਤਾ? ਇੰਗਲੈਂਡ ਸੀਰੀਜ਼ 'ਚ ਖੁਦ ਨੂੰ ਸਾਬਤ ਕਰਨ ਦਾ ਆਖਰੀ ਮੌਕਾ...
ਟੀਮ ਇੰਡੀਆ ਤੋਂ ਬਾਹਰ ਹੋਣਗੇ ਰੋਹਿਤ ਸ਼ਰਮਾ! ਜਾਣੋ ਕਿਉਂ ਕੱਟਿਆ ਜਾਏਗਾ ਪੱਤਾ? ਇੰਗਲੈਂਡ ਸੀਰੀਜ਼ 'ਚ ਖੁਦ ਨੂੰ ਸਾਬਤ ਕਰਨ ਦਾ ਆਖਰੀ ਮੌਕਾ...
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Embed widget