ਪੜਚੋਲ ਕਰੋ

ਰੂਟ ਨੇ ਫੇਲ ਕੀਤੀ ਭਾਰਤੀ ਫਿਰਕੀ

1/10
ਕਪਤਾਨ ਐਲਿਸਟਰ ਕੁੱਕ (21) ਦਾ 47 ਰਨ ਦੇ ਸਕੋਰ 'ਤੇ ਵਿਕਟ ਡਿੱਗਣ 'ਤੇ ਜੋ ਰੂਟ ਮੈਦਾਨ 'ਤੇ ਪਹੁੰਚੇ। ਰੂਟ ਨੇ ਆਪਣੀ ਪਾਰੀ ਦੀ ਸ਼ੁਰੂਆਤ ਚੌਕੇ ਨਾਲ ਕੀਤੀ।
ਕਪਤਾਨ ਐਲਿਸਟਰ ਕੁੱਕ (21) ਦਾ 47 ਰਨ ਦੇ ਸਕੋਰ 'ਤੇ ਵਿਕਟ ਡਿੱਗਣ 'ਤੇ ਜੋ ਰੂਟ ਮੈਦਾਨ 'ਤੇ ਪਹੁੰਚੇ। ਰੂਟ ਨੇ ਆਪਣੀ ਪਾਰੀ ਦੀ ਸ਼ੁਰੂਆਤ ਚੌਕੇ ਨਾਲ ਕੀਤੀ।
2/10
ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਜਾ ਰਹੇ ਟੈਸਟ ਮੈਚ 'ਚ ਪਹਿਲੇ ਸੈਸ਼ਨ 'ਚ ਲੱਗੇ ਝਟਕਿਆਂ ਤੋਂ ਬਾਅਦ ਜੋ ਰੂਟ ਨੇ ਸੈਂਕੜਾ ਜੜ ਇੰਗਲੈਂਡ ਦੀ ਟੀਮ ਨੂੰ ਸੰਭਾਲਿਆ।
ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਜਾ ਰਹੇ ਟੈਸਟ ਮੈਚ 'ਚ ਪਹਿਲੇ ਸੈਸ਼ਨ 'ਚ ਲੱਗੇ ਝਟਕਿਆਂ ਤੋਂ ਬਾਅਦ ਜੋ ਰੂਟ ਨੇ ਸੈਂਕੜਾ ਜੜ ਇੰਗਲੈਂਡ ਦੀ ਟੀਮ ਨੂੰ ਸੰਭਾਲਿਆ।
3/10
4/10
ਜੋ ਰੂਟ ਨੇ 124 ਰਨ ਦੀ ਪਾਰੀ ਖੇਡ ਇੰਗਲੈਂਡ ਨੂੰ ਮੁਸ਼ਕਿਲ ਸਥਿਤੀ ਚੋਂ ਕੱਡ ਕੇ ਮਜਬੂਤ ਸਥਿਤੀ 'ਚ ਪਹੁੰਚਾ ਦਿੱਤਾ।
ਜੋ ਰੂਟ ਨੇ 124 ਰਨ ਦੀ ਪਾਰੀ ਖੇਡ ਇੰਗਲੈਂਡ ਨੂੰ ਮੁਸ਼ਕਿਲ ਸਥਿਤੀ ਚੋਂ ਕੱਡ ਕੇ ਮਜਬੂਤ ਸਥਿਤੀ 'ਚ ਪਹੁੰਚਾ ਦਿੱਤਾ।
5/10
ਰੂਟ ਨੇ ਮੋਇਨ ਅਲੀ ਨਾਲ ਮਿਲਕੇ ਚੌਥੇ ਵਿਕਟ ਲਈ 179 ਰਨ ਦੀ ਪਾਰਟਨਰਸ਼ਿਪ ਕੀਤੀ ਅਤੇ ਇੰਗਲੈਂਡ ਨੂੰ ਮਜਬੂਤ ਸਥਿਤੀ 'ਚ ਪਹੁੰਚਾਇਆ।
ਰੂਟ ਨੇ ਮੋਇਨ ਅਲੀ ਨਾਲ ਮਿਲਕੇ ਚੌਥੇ ਵਿਕਟ ਲਈ 179 ਰਨ ਦੀ ਪਾਰਟਨਰਸ਼ਿਪ ਕੀਤੀ ਅਤੇ ਇੰਗਲੈਂਡ ਨੂੰ ਮਜਬੂਤ ਸਥਿਤੀ 'ਚ ਪਹੁੰਚਾਇਆ।
6/10
ਜੋ ਰੂਟ ਨੇ 180 ਗੇਂਦਾਂ 'ਤੇ 11 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 124 ਰਨ ਦੀ ਪਾਰੀ ਖੇਡੀ।
ਜੋ ਰੂਟ ਨੇ 180 ਗੇਂਦਾਂ 'ਤੇ 11 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 124 ਰਨ ਦੀ ਪਾਰੀ ਖੇਡੀ।
7/10
ਰੂਟ ਨੇ 6 ਚੌਕਿਆਂ ਦੀ ਮਦਦ ਨਾਲ 72 ਗੇਂਦਾਂ 'ਤੇ ਆਪਣਾ ਅਰਧ-ਸੈਂਕੜਾ ਪੂਰਾ ਕੀਤਾ। ਰੂਟ ਨੇ ਭਾਰਤੀ ਫਿਰਕੀ ਗੇਂਦਬਾਜ਼ਾਂ ਨੂੰ ਖੁਦ 'ਤੇ ਭਾਰੀ ਨਹੀਂ ਪੈਣ ਦਿੱਤਾ ਅਤੇ 9 ਚੌਕਿਆਂ ਦੀ ਮਦਦ ਨਾਲ 154 ਗੇਂਦਾਂ 'ਤੇ ਆਪਣਾ ਸੈਂਕੜਾ ਪੂਰਾ ਕਰ ਲਿਆ।
ਰੂਟ ਨੇ 6 ਚੌਕਿਆਂ ਦੀ ਮਦਦ ਨਾਲ 72 ਗੇਂਦਾਂ 'ਤੇ ਆਪਣਾ ਅਰਧ-ਸੈਂਕੜਾ ਪੂਰਾ ਕੀਤਾ। ਰੂਟ ਨੇ ਭਾਰਤੀ ਫਿਰਕੀ ਗੇਂਦਬਾਜ਼ਾਂ ਨੂੰ ਖੁਦ 'ਤੇ ਭਾਰੀ ਨਹੀਂ ਪੈਣ ਦਿੱਤਾ ਅਤੇ 9 ਚੌਕਿਆਂ ਦੀ ਮਦਦ ਨਾਲ 154 ਗੇਂਦਾਂ 'ਤੇ ਆਪਣਾ ਸੈਂਕੜਾ ਪੂਰਾ ਕਰ ਲਿਆ।
8/10
ਪਹਿਲਾ ਸੈਸ਼ਨ ਖਤਮ ਹੋਣ ਤਕ ਇੰਗਲੈਂਡ ਦੀ ਟੀਮ 102 ਰਨ ਤਕ 3 ਵਿਕਟ ਗਵਾ ਚੁੱਕੀ ਸੀ। ਪਰ ਉਸ ਵੇਲੇ ਤਕ ਜੋ ਰੂਟ ਮੈਦਾਨ 'ਤੇ ਟਿਕ ਗਏ ਸਨ।
ਪਹਿਲਾ ਸੈਸ਼ਨ ਖਤਮ ਹੋਣ ਤਕ ਇੰਗਲੈਂਡ ਦੀ ਟੀਮ 102 ਰਨ ਤਕ 3 ਵਿਕਟ ਗਵਾ ਚੁੱਕੀ ਸੀ। ਪਰ ਉਸ ਵੇਲੇ ਤਕ ਜੋ ਰੂਟ ਮੈਦਾਨ 'ਤੇ ਟਿਕ ਗਏ ਸਨ।
9/10
10/10
ਰੂਟ ਉਮੇਸ਼ ਯਾਦਵ ਦੀ ਗੇਂਦ 'ਤੇ ਆਊਟ ਹੋਏ। ਜਦ ਰੂਟ ਦਾ ਵਿਕਟ ਡਿੱਗਾ ਤਾਂ ਇੰਗਲੈਂਡ ਦਾ ਸਕੋਰ 281 ਰਨ ਤਕ ਪਹੁੰਚ ਗਿਆ ਸੀ।
ਰੂਟ ਉਮੇਸ਼ ਯਾਦਵ ਦੀ ਗੇਂਦ 'ਤੇ ਆਊਟ ਹੋਏ। ਜਦ ਰੂਟ ਦਾ ਵਿਕਟ ਡਿੱਗਾ ਤਾਂ ਇੰਗਲੈਂਡ ਦਾ ਸਕੋਰ 281 ਰਨ ਤਕ ਪਹੁੰਚ ਗਿਆ ਸੀ।
Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget