ਪੜਚੋਲ ਕਰੋ

ਕਬੱਡੀ ਵਿਸ਼ਵ ਕੱਪ - ਹਰਿਆਣਾ ਦੀ ਬੱਲੇ-ਬੱਲੇ, ਪੰਜਾਬ ਪਿਛੜਿਆ

ਮੁੰਬਈ - ਅਕਤੂਬਰ 'ਚ ਅਹਿਮਦਾਬਾਦ 'ਚ ਖੇਡੇ ਜਾਣ ਵਾਲੇ ਕਬੱਡੀ ਵਿਸ਼ਵ ਕਪ ਲਈ ਭਾਰਤੀ ਟੀਮ ਦਾ ਐਲਾਨ ਮੰਗਲਵਾਰ ਨੂੰ ਕੀਤਾ ਗਿਆ। ਹਰਿਆਣਾ ਦੇ ਸਟਾਰ ਰੇਡਰ ਅਨੂਪ ਕੁਮਾਰ ਨੂੰ ਵਿਸ਼ਵ ਕਪ 'ਚ ਭਾਰਤੀ ਟੀਮ ਦੀ ਕਮਾਨ ਸੌਂਪੀ ਗਈ ਹੈ। ਆਲ-ਰਾਉਂਡਰ ਮਨਜੀਤ ਛਿੱਲਰ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। 7 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਵਿਸ਼ਵ ਕਪ ਲਈ ਭਾਰਤ ਦੀ 14 ਖਿਡਾਰੀਆਂ ਦੀ ਟੀਮ ਦਾ ਐਲਾਨ ਕੀਤਾ ਗਿਆ ਹੈ। 
images  india_kabaddi
 
ਟੂਰਨਾਮੈਂਟ 'ਚ ਕੁਲ 12 ਟੀਮਾਂ ਹਿੱਸਾ ਲੈਂਦੀਆਂ ਨਜਰ ਆਉਣਗੀਆਂ। ਭਾਰਤ ਤੋਂ ਅਲਾਵਾ ਇਰਾਨ, ਦਖਣੀ ਕੋਰੀਆ, ਬੰਗਲਾਦੇਸ਼, ਅਮਰੀਕਾ, ਇੰਗਲੈਂਡ, ਆਸਟ੍ਰੇਲੀਆ, ਪੋਲੈਂਡ, ਥਾਈਲੈਂਡ, ਜਾਪਾਨ, ਅਰਜਨਟੀਨਾ ਅਤੇ ਕੀਨੀਆ ਦੀਆਂ ਟੀਮਾਂ ਵੀ ਵਿਸ਼ਵ ਕਪ 'ਚ ਦਾਵੇਦਾਰੀ ਪੇਸ਼ ਕਰਦਿਆਂ ਨਜਰ ਆਉਣਗੀਆਂ। 
13  Anup-Kumar-1
 
ਬਲਵਾਨ ਸਿੰਘ ਭਾਰਤੀ ਟੀਮ ਦੇ ਮੁਖ ਕੋਚ ਅਤੇ ਈ ਭਾਸਕਰਨ ਟੀਮ ਦੇ ਸਹਾਇਕ ਕੋਚ ਹਨ। ਬਲਵਾਨ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਹਿਮਦਾਬਾਦ 'ਚ ਅਭਿਆਸ ਕੈਂਪ 'ਚ ਖਿਡਾਰੀਆਂ ਨੇ ਮਹਿਨਤ 'ਚ ਕੋਈ ਕਸਰ ਨਹੀਂ ਛੱਡੀ ਅਤੇ ਇਸੇ ਕਾਰਨ ਓਹ ਟੀਮ 'ਚ ਸਹੀ ਖਿਡਾਰੀਆਂ ਦੀ ਚੋਣ ਕਰਨ 'ਚ ਕਾਮਯਾਬ ਰਹੇ। ਇਸ ਮੌਕੇ ਦਿੱਗਜ ਕ੍ਰਿਕਟ ਖਿਡਾਰੀ ਕਪਿਲ ਦੇਵ ਵੀ ਮੌਜੂਦ ਸਨ। ਕਪਿਲ ਦੇਵ ਨੇ ਹੀ ਭਾਰਤੀ ਕਬੱਡੀ ਟੀਮ ਦੀ ਜਰਸੀ ਜਾਰੀ ਕੀਤੀ। 
msid-54437427,width-400,resizemode-4,kabaddi  Manjeet-Chhillar
 
ਖਾਸ ਗੱਲ ਇਹ ਹੈ ਕਿ ਚੁਣੀ ਗਈ ਟੀਮ 'ਚ ਹਰਿਆਣਾ ਦੇ 7 ਖਿਡਾਰੀ ਸ਼ਾਮਿਲ ਹਨ ਜਦਕਿ ਪੰਜਾਬ ਦੇ ਸਿਰਫ 2 ਖਿਡਾਰੀ ਹੀ ਜਗ੍ਹਾ ਬਣਾ ਸਕੇ ਹਨ। ਕਬੱਡੀ ਵਿਸ਼ਵ ਕਪ ਲਈ ਚੁਣੀ ਗਈ ਟੀਮ 'ਚ ਜਗ੍ਹਾ ਬਣਾਉਣ ਵਾਲੇ ਖਿਡਾਰੀ ਹਨ - ਅਨੂਪ ਕੁਮਾਰ (ਕਪਤਾਨ, ਹਰਿਆਣਾ), ਅਜੈ ਠਾਕੁਰ (ਹਿਮਾਚਲ ਪ੍ਰਦੇਸ਼), ਦੀਪਕ ਹੁੱਡਾ (ਹਰਿਆਣਾ), ਧਰਮਰਾਜ ਚੇਰਾਲਥਨ (ਤਾਮਿਲਨਾਡੂ), ਜਸਵੀਰ ਸਿੰਘ (ਹਰਿਆਣਾ), ਕਿਰਨ ਪਰਮਾਰ (ਗੁਜਰਾਤ), ਮਨਜੀਤ ਛਿੱਲਰ (ਉਪ-ਕਪਤਾਨ, ਪੰਜਾਬ), ਮੋਹਿਤ ਛਿੱਲਰ (ਪੰਜਾਬ), ਨਿਤਿਨ ਤੋਮਰ (ਉੱਤਰ ਪ੍ਰਦੇਸ਼), ਪਰਦੀਪ ਨਾਰਵਾਲ (ਹਰਿਆਣਾ), ਰਾਹੁਲ ਚੌਧਰੀ (ਉੱਤਰ ਪ੍ਰਦੇਸ਼), ਸੰਦੀਪ ਨਰਵਾਲ (ਹਰਿਆਣਾ), ਸੁਰੇਂਦਰ ਨਾਡਾ (ਹਰਿਆਣਾ) ਅਤੇ ਸੁਰਜੀਤ (ਹਰਿਆਣਾ). 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget