ਪੜਚੋਲ ਕਰੋ

ਅਹਿਮਦਾਬਾਦ 'ਚ ਕਬੱਡੀ ਵਿਸ਼ਵ ਕੱਪ ਦਾ ਆਗਾਜ਼

1/12
Aishwarya during Kabaddi League match
Aishwarya during Kabaddi League match
2/12
ਟੂਰਨਾਮੈਂਟ 'ਚ ਕੁਲ 12 ਟੀਮਾਂ ਹਿੱਸਾ ਲੈਂਦੀਆਂ ਨਜਰ ਆਉਣਗੀਆਂ।

3/12
ਭਾਰਤ ਤੋਂ ਅਲਾਵਾ ਇਰਾਨ, ਦਖਣੀ ਕੋਰੀਆ, ਬੰਗਲਾਦੇਸ਼, ਅਮਰੀਕਾ, ਇੰਗਲੈਂਡ, ਆਸਟ੍ਰੇਲੀਆ, ਪੋਲੈਂਡ, ਥਾਈਲੈਂਡ, ਜਾਪਾਨ, ਅਰਜਨਟੀਨਾ ਅਤੇ ਕੀਨੀਆ ਦੀਆਂ ਟੀਮਾਂ ਵੀ ਵਿਸ਼ਵ ਕਪ 'ਚ ਦਾਵੇਦਾਰੀ ਪੇਸ਼ ਕਰਦਿਆਂ ਨਜਰ ਆਉਣਗੀਆਂ।

4/12
ਬੀਤੇ ਮਹੀਨੇ ਟੀਮ ਦਾ ਐਲਾਨ ਕਰਨ ਮੌਕੇ ਦਿੱਗਜ ਕ੍ਰਿਕਟ ਖਿਡਾਰੀ ਕਪਿਲ ਦੇਵ ਵੀ ਮੌਜੂਦ ਸਨ। ਕਪਿਲ ਦੇਵ ਨੇ ਹੀ ਭਾਰਤੀ ਕਬੱਡੀ ਟੀਮ ਦੀ ਜਰਸੀ ਜਾਰੀ ਕੀਤੀ।

5/12
ਬਲਵਾਨ ਸਿੰਘ ਭਾਰਤੀ ਟੀਮ ਦੇ ਮੁਖ ਕੋਚ ਅਤੇ ਈ ਭਾਸਕਰਨ ਟੀਮ ਦੇ ਸਹਾਇਕ ਕੋਚ ਹਨ। ਬਲਵਾਨ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਹਿਮਦਾਬਾਦ 'ਚ ਅਭਿਆਸ ਕੈਂਪ 'ਚ ਖਿਡਾਰੀਆਂ ਨੇ ਮਹਿਨਤ 'ਚ ਕੋਈ ਕਸਰ ਨਹੀਂ ਛੱਡੀ ਅਤੇ ਇਸੇ ਕਾਰਨ ਓਹ ਟੀਮ 'ਚ ਸਹੀ ਖਿਡਾਰੀਆਂ ਦੀ ਚੋਣ ਕਰਨ 'ਚ ਕਾਮਯਾਬ ਰਹੇ।

6/12
7/12
ਖਾਸ ਗੱਲ ਇਹ ਹੈ ਕਿ ਭਾਰਤੀ ਟੀਮ 'ਚ ਹਰਿਆਣਾ ਦੇ 7 ਖਿਡਾਰੀ ਸ਼ਾਮਿਲ ਹਨ ਜਦਕਿ ਪੰਜਾਬ ਦੇ ਸਿਰਫ 2 ਖਿਡਾਰੀ ਹੀ ਜਗ੍ਹਾ ਬਣਾ ਸਕੇ ਹਨ।

8/12
ਕਬੱਡੀ ਵਿਸ਼ਵ ਕਪ ਲਈ ਚੁਣੀ ਗਈ ਟੀਮ 'ਚ ਜਗ੍ਹਾ ਬਣਾਉਣ ਵਾਲੇ ਖਿਡਾਰੀ ਹਨ - ਅਨੂਪ ਕੁਮਾਰ (ਕਪਤਾਨ, ਹਰਿਆਣਾ), ਅਜੈ ਠਾਕੁਰ (ਹਿਮਾਚਲ ਪ੍ਰਦੇਸ਼), ਦੀਪਕ ਹੁੱਡਾ (ਹਰਿਆਣਾ), ਧਰਮਰਾਜ ਚੇਰਾਲਥਨ (ਤਾਮਿਲਨਾਡੂ), ਜਸਵੀਰ ਸਿੰਘ (ਹਰਿਆਣਾ), ਕਿਰਨ ਪਰਮਾਰ (ਗੁਜਰਾਤ), ਮਨਜੀਤ ਛਿੱਲਰ (ਉਪ-ਕਪਤਾਨ, ਪੰਜਾਬ), ਮੋਹਿਤ ਛਿੱਲਰ (ਪੰਜਾਬ), ਨਿਤਿਨ ਤੋਮਰ (ਉੱਤਰ ਪ੍ਰਦੇਸ਼), ਪਰਦੀਪ ਨਾਰਵਾਲ (ਹਰਿਆਣਾ), ਰਾਹੁਲ ਚੌਧਰੀ (ਉੱਤਰ ਪ੍ਰਦੇਸ਼), ਸੰਦੀਪ ਨਰਵਾਲ (ਹਰਿਆਣਾ), ਸੁਰੇਂਦਰ ਨਾਡਾ (ਹਰਿਆਣਾ) ਅਤੇ ਸੁਰਜੀਤ (ਹਰਿਆਣਾ).

9/12
ਸ਼ੁੱਕਰਵਾਰ ਤੋਂ ਕਬੱਡੀ ਵਿਸ਼ਵ ਕਪ ਸ਼ੁਰੂ ਹੋਣ ਜਾ ਰਿਹਾ ਹੈ। ਅਹਿਮਦਾਬਾਦ 'ਚ ਖੇਡੇ ਜਾਣ ਵਾਲੇ ਕਬੱਡੀ ਵਿਸ਼ਵ ਕਪ ਲਈ ਭਾਰਤੀ ਟੀਮ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ। ਹਰਿਆਣਾ ਦੇ ਸਟਾਰ ਰੇਡਰ ਅਨੂਪ ਕੁਮਾਰ ਨੂੰ ਵਿਸ਼ਵ ਕਪ 'ਚ ਭਾਰਤੀ ਟੀਮ ਦੀ ਕਮਾਨ ਸੌਂਪੀ ਗਈ ਹੈ।

10/12
ਆਲ-ਰਾਉਂਡਰ ਮਨਜੀਤ ਛਿੱਲਰ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। 7 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਵਿਸ਼ਵ ਕਪ ਲਈ ਭਾਰਤ ਦੀ 14 ਖਿਡਾਰੀਆਂ ਦੀ ਟੀਮ ਦਾ ਐਲਾਨ ਕੀਤਾ ਗਿਆ ਹੈ।

11/12
12/12
Sponsored Links by Taboola

ਟਾਪ ਹੈਡਲਾਈਨ

ਅਰਜਨਟੀਨਾ ਬਨਾਮ ਮਿਸਰ ਮੈਚ ਇਤਿਹਾਸ ਵਿੱਚ ਦਰਜ, ਰਿਕਾਰਡ ਬਣਾਉਣ ਵਾਲੀ ਘਟਨਾ ਵਜੋਂ ਵਿਵਾਦ ਛੇੜਿਆ; ਮੈਸੀ 'ਤੇ ਦੋਸ਼

Vaibhav Sooryavanshi: ਲਗਾਤਾਰ ਦੋ ਮੈਚਾਂ ਵਿੱਚ ਅਸਫਲ, ਕੀ ਵੈਭਵ Sooryavanshi ਨੂੰ ਟੀਮ ਤੋਂ ਬਾਹਰ ਕੀਤਾ ਜਾਵੇਗਾ?

ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ

 CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget