ਪੜਚੋਲ ਕਰੋ
ਫੁਟਬਾਲ ਮੈਚ 'ਚ ਵੜਿਆ ਕੰਗਾਰੂਆਂ ਦਾ ਝੁੰਡ, ਜਾਣੋ ਫਿਰ ਕੀ ਹੋਇਆ
ਇੱਕ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ, ਕੰਗਾਰੂ ਇੱਕ ਫੁਟਬਾਲ ਮੈਚ ਦੌਰਾਨ ਮੈਦਾਨ ਵਿੱਚ ਦਾਖਲ ਹੁੰਦੇ ਦਿਖਾਈ ਦਿੱਤੇ ਹਨ।
ਨਵੀਂ ਦਿੱਲੀ: ਇੱਕ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ, ਕੰਗਾਰੂ ਇੱਕ ਫੁਟਬਾਲ ਮੈਚ ਦੌਰਾਨ ਮੈਦਾਨ ਵਿੱਚ ਦਾਖਲ ਹੁੰਦੇ ਦਿਖਾਈ ਦਿੱਤੇ ਹਨ। ਇਸ ਤੋਂ ਬਾਅਦ, ਉਹ ਕੰਗਾਰੂ ਖਿਡਾਰੀਆਂ ਨਾਲ ਆਲੇ-ਦੁਆਲੇ ਦੌੜਨਾ ਸ਼ੁਰੂ ਕਰਦੇ ਹਨ। ਵੀਡੀਓ ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਵਿੱਚ ਚੱਲ ਰਹੇ ਫੁਟਬਾਲ ਮੈਚ ਦੀ ਹੈ।
ਸ਼ੁਰੂ ਵਿੱਚ, ਇਸ ਵੀਡੀਓ ਨੂੰ ਵੇਖਣ ਤੋਂ ਬਾਅਦ, ਅਜਿਹਾ ਲੱਗ ਰਿਹਾ ਸੀ ਕਿ ਜਿਵੇਂ ਕੰਗਾਰੂਆਂ ਨੇ ਖਿਡਾਰੀਆਂ ਨਾਲ ਮਿਲ ਕੇ ਫੁਟਬਾਲ ਖੇਡਣਾ ਸ਼ੁਰੂ ਕਰ ਦਿੱਤਾ ਹੈ।
ਦਰਅਸਲ ਇਸ ਵੀਡੀਓ ਨੂੰ ਆਸਟਰੇਲੀਅਨ ਫੁਟਬਾਲ ਲੀਗ (AFL) ਨੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਸਾਂਝਾ ਕੀਤਾ ਹੈ। ਇਸ ਨੂੰ ਸਾਂਝਾ ਕਰਨ ਤੋਂ ਬਾਅਦ, ਇਹ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ, ਯੂਜ਼ਰਸ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਵੱਖ-ਵੱਖ ਤਰੀਕਿਆਂ ਨਾਲ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ।"Put him in the ruck!" Community footy is back in New South Wales and the locals are...jumping...for joy 🦘 #AFL 🎥: Sharri Castellari pic.twitter.com/dNA0VMMZC4
— AFL (@AFL) July 18, 2020
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਦੇਸ਼
ਪੰਜਾਬ
Advertisement