ਪੜਚੋਲ ਕਰੋ

ਪੁਜਾਰਾ-ਵਿਜੈ ਦੇ ਅਰਧ-ਸੈਂਕੜੇ, ਭਾਰਤ - 291/9

1/10
ਕੀਵੀ ਗੇਂਦਬਾਜ਼ ਹਿਟ
ਕੀਵੀ ਗੇਂਦਬਾਜ਼ ਹਿਟ
2/10
ਭਾਰਤੀ ਟੀਮ ਨੇ ਦਮਦਾਰ ਸ਼ੁਰੂਆਤ ਤੋਂ ਬਾਅਦ ਵਿਕਟਾਂ ਗਵਾਉਣ ਦਾ ਅਜਿਹਾ ਸਿਲਸਿਲਾ ਸ਼ੁਰੂ ਕੀਤਾ ਜੋ ਦਿਨ ਦਾ ਖੇਡ ਖਤਮ ਹੋਣ ਤਕ ਚਲਦਾ ਰਿਹਾ। ਟੀਮ ਇੰਡੀਆ ਨੇ ਦਿਨ ਦਾ ਖੇਡ ਖਤਮ ਹੋਣ ਤਕ 9 ਵਿਕਟਾਂ ਗਵਾ ਕੇ 291 ਰਨ ਬਣਾਏ।

3/10
ਮਿਡਲ ਆਰਡਰ ਹੋਇਆ ਫਲਾਪ
ਮਿਡਲ ਆਰਡਰ ਹੋਇਆ ਫਲਾਪ
4/10
ਭਾਰਤੀ ਟੀਮ ਦੇ ਟਾਪ ਆਰਡਰ ਨੇ ਤਾਂ ਆਪਣਾ ਕੰਮ ਕਰ ਦਿੱਤਾ ਸੀ। ਪਰ ਭਾਰਤੀ ਟੀਮ ਦਾ ਮਿਡਲ ਆਰਡਰ ਫਲਾਪ ਹੋ ਗਿਆ। ਵਿਰਾਟ ਕੋਹਲੀ (9), ਅਜਿੰਕਿਆ ਰਹਾਣੇ (18) ਅਤੇ ਰੋਹਿਤ ਸ਼ਰਮਾ (35) ਵੱਡੀ ਪਾਰੀ ਖੇਡਣ 'ਚ ਨਾਕਾਮ ਰਹੇ। ਰਿਧੀਮਾਨ ਸਾਹਾ ਤਾਂ ਬਿਨਾ ਖਾਤਾ ਖੋਲੇ ਹੀ ਆਊਟ ਹੋ ਗਏ। ਅਸ਼ਵਿਨ ਨੇ 40 ਰਨ ਦੀ ਪਾਰੀ ਖੇਡ ਟੀਮ ਇੰਡੀਆ ਦੀ ਲੜਖੜਾਉਂਦੀ ਪਾਰੀ ਨੂੰ ਸੰਭਾਲਿਆ ਪਰ ਅਸ਼ਵਿਨ ਵੀ ਜਾਦਾ ਸਮਾਂ ਮੈਦਾਨ 'ਤੇ ਨਹੀਂ ਟਿਕ ਸਕੇ।

5/10
6/10
ਟਾਪ 3 ਦਾ ਧਮਾਕਾ
ਟਾਪ 3 ਦਾ ਧਮਾਕਾ
7/10
ਟੀਮ ਇੰਡੀਆ ਨੂੰ ਲੋਕੇਸ਼ ਰਾਹੁਲ, ਮੁਰਲੀ ਵਿਜੈ ਅਤੇ ਚੇਤੇਸ਼ਵਰ ਪੁਜਾਰਾ ਨੇ ਦਮਦਾਰ ਸ਼ੁਰੂਆਤ ਦਿੱਤੀ। ਲੋਕੇਸ਼ ਰਾਹੁਲ ਨੇ ਖੁੱਲ ਕੇ ਸ਼ਾਟ ਖੇਡੇ ਅਤੇ 39 ਗੇਂਦਾਂ 'ਤੇ 32 ਰਨ ਬਣਾ ਕੇ ਆਊਟ ਹੋਏ। ਲੋਕੇਸ਼ ਰਾਹੁਲ ਦੀ ਪਾਰੀ 'ਚ 4 ਚੌਕੇ ਅਤੇ 1 ਛੱਕਾ ਸ਼ਾਮਿਲ ਸੀ। ਭਾਰਤ ਨੂੰ ਪਹਿਲਾ ਝਟਕਾ 42 ਰਨ ਦੇ ਸਕੋਰ 'ਤੇ ਲੱਗਾ। ਫਿਰ ਮੁਰਲੀ ਵਿਜੈ ਅਤੇ ਚੇਤੇਸ਼ਵਰ ਪੁਜਾਰਾ ਨੇ ਮਿਲਕੇ ਭਾਰਤ ਲਈ 112 ਰਨ ਦੀ ਪਾਰਟਨਰਸ਼ਿਪ ਕੀਤੀ ਅਤੇ ਟੀਮ ਨੂੰ 154 ਰਨ ਦੇ ਸਕੋਰ ਤਕ ਪਹੁੰਚਾਇਆ।

8/10
ਪਰ ਇਸਤੋਂ ਬਾਅਦ ਭਾਰਤ ਨੇ 185 ਰਨ ਤਕ ਪਹੁੰਚਦਿਆਂ 4 ਵਿਕਟ ਗਵਾ ਦਿੱਤੇ। ਪਹਿਲਾਂ ਪੁਜਾਰਾ 62 ਰਨ ਦੀ ਪਾਰੀ ਖੇਡ ਆਊਟ ਹੋਏ। ਫਿਰ ਜਲਦੀ ਹੀ ਵਿਰਾਟ ਕੋਹਲੀ 9 ਰਨ ਬਣਾ ਕੇ ਆਊਟ ਹੋ ਗਏ। ਇਸਤੋਂ ਬਾਅਦ ਮੁਰਲੀ ਵਿਜੈ 65 ਰਨ ਬਣਾ ਕੇ ਪੈਵਲੀਅਨ ਪਰਤ ਗਏ।

9/10
ਗਰੀਨ ਪਾਰਕ ਸਟੇਡੀਅਮ 'ਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟੀਮ ਇੰਡੀਆ ਨੇ ਚੰਗੀ ਸ਼ੁਰੂਆਤ ਤੋਂ ਬਾਅਦ ਕੀਵੀ ਗੇਂਦਬਾਜਾਂ ਸਾਹਮਣੇ ਖਰਾਬ ਖੇਡ ਵਿਖਾਇਆ।

10/10
ਨਿਊਜ਼ੀਲੈਂਡ ਦੀ ਟੀਮ ਲਈ ਬੋਲਟ ਅਤੇ ਸੈਂਟਨਰ ਨੇ ਦਮਦਾਰ ਖੇਡ ਵਿਖਾਇਆ। ਦੋਨੇ ਗੇਂਦਬਾਜ਼ਾਂ ਨੇ 3-3 ਵਿਕਟ ਹਾਸਿਲ ਕੀਤੇ। ਟਰੈਂਟ ਬੋਲਟ ਦੀ ਅੰਦਰ ਆਉਂਦੀ ਗੇਂਦ ਨੂੰ ਖੇਡਣ 'ਚ ਭਾਰਤੀ ਬੱਲੇਬਾਜਾਂ ਨੂੰ ਕਾਫੀ ਪਰੇਸ਼ਾਨੀ ਹੋਈ।

Sponsored Links by Taboola

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...

IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!

ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼

ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget