ਪੜਚੋਲ ਕਰੋ

ਆਖਰ ਕਪਿਲ ਦੇਵ ਨੇ ਕ੍ਰਿਕਟ ਐਡਵਾਈਜ਼ਰੀ ਕਮੇਟੀ ਤੋਂ ਕਿਉਂ ਦਿੱਤਾ ਅਸਤੀਫਾ, ਜਾਣੋ ਵਜ੍ਹਾ

ਭਾਰਤੀ ਕ੍ਰਿਕਟ ਟੀਮ ਦੇ ਵਿਸ਼ਵ ਜੇਤੂ ਕਪਤਾਨ ਕਪਿਲ ਦੇਵ ਨੇ ਕ੍ਰਿਕਟ ਐਡਵਾਈਜ਼ਰੀ ਕਮੇਟੀ (ਸੀਏਸੀ) ਦੇ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਹੈ। ਖ਼ਬਰਾਂ ਦੀ ਮੰਨੀਏ ਤਾਂ ਉਨ੍ਹਾਂ ਨੇ ਇਹ ਅਸਤੀਫਾ ਬੀਸੀਸੀਆਈ ਦੇ ਐਥਿਕਸ ਅਫਸਰ ਡੀਕੇ ਜੈਨ ਨਾਲ ਹਿੱਤਾਂ ਦੇ ਟਕਰਾਅ ਦੇ ਸਬੰਧ ‘ਚ ਇੱਕ ਨੋਟਿਸ ਭੇਜੇ ਜਾਣ ਤੋਂ ਬਾਅਦ ਦਿੱਤਾ ਹੈ।

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਵਿਸ਼ਵ ਜੇਤੂ ਕਪਤਾਨ ਕਪਿਲ ਦੇਵ ਨੇ ਕ੍ਰਿਕਟ ਐਡਵਾਈਜ਼ਰੀ ਕਮੇਟੀ (ਸੀਏਸੀ) ਦੇ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਹੈ। ਖ਼ਬਰਾਂ ਦੀ ਮੰਨੀਏ ਤਾਂ ਉਨ੍ਹਾਂ ਨੇ ਇਹ ਅਸਤੀਫਾ ਬੀਸੀਸੀਆਈ ਦੇ ਐਥਿਕਸ ਅਫਸਰ ਡੀਕੇ ਜੈਨ ਨਾਲ ਹਿੱਤਾਂ ਦੇ ਟਕਰਾਅ ਦੇ ਸਬੰਧ ‘ਚ ਇੱਕ ਨੋਟਿਸ ਭੇਜੇ ਜਾਣ ਤੋਂ ਬਾਅਦ ਦਿੱਤਾ ਹੈ। ਕਪਿਲ ਦੇ ਨਾਲ ਕਮੇਟੀ ਦੇ ਦੋ ਹੋਰ ਮੈਂਬਰਾਂ ਅੰਸ਼ੂਮਾਨ ਗਾਇਕਵਾਡ ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਸ਼ਾਂਤਾ ਰੰਗਾਸਵਾਮੀ ਨੂੰ ਵੀ ਹਿੱਤਾਂ ਦੇ ਟਕਰਾਅ ‘ਚ ਇਹ ਨੋਟਿਸ ਭੇਜਿਆ ਗਿਆ ਸੀ। ਇਨ੍ਹਾਂ ਤਿੰਨਾਂ ਤੋਂ 10 ਅਕਤੂਬਰ ਤਕ ਜਵਾਬ ਮੰਗਿਆ ਗਿਆ ਸੀ। ਇਸ ‘ਚ ਸ਼ਾਂਤਾ ਨੇ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਸੀ। ਦੱਸ ਦਈਏ ਕਿ ਮੱਧ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ (ਐਮਪੀਸੀਏ) ਦੇ ਲਾਈਫ ਮੈਂਬਰ ਸੰਜੀਵ ਗੁਪਤਾ ਨੇ ਸੀਏਸੀ ਦੇ ਤਿੰਨਾਂ ਮੈਂਬਰਾਂ ਖਿਲਾਫ ਸ਼ਿਕਾਇਤ ਕੀਤੀ ਸੀ। ਸੰਜੀਵ ਦੀ ਸ਼ਿਕਾਇਤ ਮੁਤਾਬਕ ਕਪਿਲ ਦੇਵ ਇੱਕ ਫਲੱਡ ਲਾਈਟ ਕੰਪਨੀ ਦੇ ਮਾਲਕ, ਇੰਡੀਅਨ ਕ੍ਰਿਕਟ ਐਸੋਸੀਏਸ਼ਨ ਦੇ ਮੈਂਬਰ ਤੇ ਸੀਏਸੀ ਦੇ ਮੈਂਬਰ ਹਨ। ਉਧਰ ਅੰਸ਼ੂਮਾਨ ਗਾਇਕਵਾੜ ਆਈਸੀਏ ਦੇ ਮੈਂਬਰ ਹਨ ਤੇ ਇੱਕ ਅਕਾਦਮੀ ਦੇ ਮਾਲਕ ਹਨ। ਸ਼ਾਂਤਾ ਰੰਗਾਸਵਾਮੀ ਆਈਸੀਏ ਤੇ ਸੀਏਸੀ ਦੋਵਾਂ ਦੀ ਮੈਂਬਰ ਹੈ। ਜਦਕਿ ਬੀਸੀਸੀਆਈ ਦੇ ਨਿਯਮਾਂ ਮੁਤਾਬਕ ਕੋਈ ਵਿਅਕਤੀ ਇੱਕ ਤੋਂ ਜ਼ਿਆਦਾ ਅਹੁਦੇ ਨਹੀਂ ਰੱਖ ਸਕਦਾ।

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

Embed widget