ਦਿੱਗਜ ਕ੍ਰਿਕੇਟਰਾਂ ਨੇ ਕੁਝ ਇਸ ਤਰ੍ਹਾਂ ਮਨਾਇਆ ਕਰਵਾ ਚੌਥ, ਵੇਖੋ ਖ਼ੂਬਸੂਰਤ ਤਸਵੀਰਾਂ
ਏਬੀਪੀ ਸਾਂਝਾ | 18 Oct 2019 01:39 PM (IST)
1
ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ ਵੀ ਕਰਵਾ ਚੌਥ 'ਤੇ ਪਤਨੀ ਨਾਲ ਤਸਵੀਰ ਸਾਂਝੀ ਕੀਤੀ ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ।
2
ਭਾਰਤੀ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਨੇ ਵੀ ਇਸ ਮੌਕੇ ਆਪਣੀ ਪਤਨੀ ਨਾਲ ਇਹ ਤਸਵੀਰ ਸਾਂਝੀ ਕੀਤੀ।
3
ਸਾਬਕਾ ਵਿਸਫੋਟਕ ਸਲਾਮੀ ਬੱਲੇਬਾਜ਼ ਵੀਰੇਂਦਰ ਸਹਿਵਾਗ ਨੇ ਚੰਦ ਸਾਹਮਣੇ ਆਪਣੀ ਪਤਨੀ ਨਾਲ ਤਸਵੀਰ ਸਾਂਝੀ ਕੀਤੀ।
4
ਭਾਰਤੀ ਬੱਲੇਬਾਜ਼ ਸ਼ਿਖਰ ਧਵਨ ਨੇ ਵੀ ਕਰਵਾ ਚੌਥ 'ਤੇ ਆਪਣੀ ਪਤਨੀ ਨਾਲ ਤਸਵੀਰ ਸ਼ੇਅਰ ਕੀਤੀ। ਧਵਨ ਨੇ ਕਰਵਾ ਚੌਥ 'ਤੇ ਆਪਣੀ ਪਤਨੀ ਨਾਲ ਲੰਮੀ ਉਮਰ ਦੀ ਕਾਮਨਾ ਕੀਤੀ।
5
ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਵੀ ਇਸ ਦੌਰਾਨ ਆਪਣੀ ਪਤਨੀ ਨਾਲ ਤਸਵੀਰਾਂ ਸ਼ੇਅਰ ਕੀਤੀਆਂ। ਇਸ ਵਾਰ ਰੋਹਿਤ ਸ਼ਰਮਾ ਆਪਣੀ ਪਤਨੀ ਨਾਲ ਨਹੀਂ ਸਨ।
6
ਪੂਰੇ ਦੇਸ਼ ਵਿੱਚ ਕਰਵਾਚੌਥ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਬਾਲੀਵੁੱਡ ਤੋਂ ਲੈ ਕੇ ਕ੍ਰਿਕੇਟਰਾਂ ਦੀਆਂ ਪਤਨੀਆਂ ਨੇ ਵੀ ਆਪਣੇ ਸੁਹਾਗ ਲਈ ਵਰਤ ਰੱਖਿਆ।