ਪੜਚੋਲ ਕਰੋ

ਜਿੱਤ ਦੇ ਨੇੜ ਪੰਜਾਬ - ਸਿਧਾਰਥ ਦਾ ਘਾਤਕ ਸਪੈਲ

1/10
2/10
ਉੱਤਰ ਪ੍ਰਦੇਸ਼ ਦੀ ਟੀਮ ਨੇ ਪਹਿਲੀ ਪਾਰੀ 'ਚ 335 ਰਨ ਬਣਾਏ ਸਨ। ਜਵਾਬ 'ਚ ਪੰਜਾਬ ਦੀ ਟੀਮ ਪਹਿਲੀ ਪਾਰੀ 'ਚ 319 ਰਨ 'ਤੇ ਆਲ ਆਊਟ ਹੋ ਗਈ ਸੀ।

3/10
ਪੰਜਾਬ - 61/2
ਪੰਜਾਬ - 61/2
4/10
27 ਰਨ ਦੇਕੇ 6 ਵਿਕਟ
27 ਰਨ ਦੇਕੇ 6 ਵਿਕਟ
5/10
ਤੇਜ਼ ਗੇਂਦਬਾਜ਼ ਸਿਧਾਰਥ ਕੌਲ ਦੇ ਦਮਦਾਰ ਸਪੈਲ ਸਦਕਾ ਪੰਜਾਬ ਦੀ ਟੀਮ ਪਹਿਲੀ ਪਾਰੀ 'ਚ ਉੱਤਰ ਪ੍ਰਦੇਸ਼ ਨੂੰ ਲੀਡ ਦੇਣ ਦਾ ਬਾਵਜੂਦ ਜਿੱਤ ਦੀ ਮੁੱਖ ਦਾਵੇਦਾਰ ਬਣ ਗਈ ਹੈ।

6/10
ਪੰਜਾਬ ਦੇ ਤੇਜ਼ ਗੇਂਦਬਾਜ਼ ਸਿਧਾਰਥ ਕੌਲ ਨੇ ਕਰੀਅਰ ਬੈਸਟ ਸਪੈਲ ਕਰਵਾਉਂਦੇ ਹੋਏ 27 ਰਨ ਦੇਕੇ 6 ਵਿਕਟ ਝਟਕੇ। ਕੌਲ ਦੇ ਕਮਾਲ ਦੇ ਆਸਰੇ ਪੰਜਾਬ ਦੀ ਟੀਮ ਨੇ ਉੱਤਰ ਪ੍ਰਦੇਸ਼ ਦੀ ਟੀਮ ਨੂੰ ਦੂਜੀ ਪਾਰੀ 'ਚ 95 ਰਨ 'ਤੇ ਆਲ ਆਊਟ ਕਰ ਦਿੱਤਾ।

7/10
8/10
 112 ਰਨ ਦੇ ਟੀਚੇ ਦਾ ਪਿੱਛਾ ਕਰਦਿਆਂ ਪੰਜਾਬ ਦੀ ਟੀਮ ਨੇ ਤੀਜੇ ਦਿਨ ਦਾ ਖੇਡ ਖਤਮ ਹੋਣ ਤਕ 2 ਵਿਕਟ ਗਵਾ ਕੇ 61 ਰਨ ਬਣਾ ਲਏ ਸਨ। ਮਨਨ ਵੋਹਰਾ 34 ਰਨ ਬਣਾ ਕੇ ਆਊਟ ਹੋਏ ਜਦਕਿ ਜੀਵਨਜੋਤ ਸਿੰਘ 27 ਰਨ ਬਣਾ ਕੇ ਮੈਦਾਨ 'ਤੇ ਟਿਕੇ ਹੋਏ ਸਨ।

9/10
ਪੰਜਾਬ ਨੂੰ ਮੈਚ 'ਚ ਉੱਤਰ ਪ੍ਰਦੇਸ਼ ਤੋਂ ਵਧ ਅੰਕ ਹਾਸਿਲ ਕਰਨ ਲਈ ਜਿੱਤ ਦਰਜ ਕਰਨੀ ਜਰੂਰੀ ਸੀ ਅਤੇ ਪੰਜਾਬ ਨੂੰ ਜਿੱਤ ਦੀ ਆਸ ਜਗਾਉਣ ਲਈ ਸਿਧਾਰਥ ਕੌਲ ਨੇ ਖਾਸ ਯੋਗਦਾਨ ਪਾਇਆ। ਸਿਧਾਰਥ ਕੌਲ ਨੇ 12 ਓਵਰਾਂ 'ਚ 27 ਰਨ ਦੇਕੇ 6 ਵਿਕਟ ਝਟਕੇ।

10/10
ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚਾਲੇ ਖੇਡੇ ਜਾ ਰਹੇ ਰਣਜੀ ਟਰਾਫੀ ਮੁਕਾਬਲੇ 'ਚ ਪੰਜਾਬ ਦੀ ਟੀਮ ਜਿੱਤ ਦੇ ਨੇੜੇ ਪਹੁੰਚ ਗਈ ਹੈ।

Sponsored Links by Taboola

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?

India vs New Zealand :  7 ਸਾਲ ਬਾਅਦ ਭਾਰਤ ਨੇ ਨਿਊਜ਼ੀਲੈਂਡ 'ਚ ਜਿੱਤੀ ਵਨਡੇ ਸੀਰੀਜ਼, ਗੇਂਦਬਾਜ਼ਾਂ ਨੇ ਪਲਟੀ ਹਾਰੀ ਹੋਈ ਬਾਜ਼ੀ

ਵਿਰਾਟ-ਰੋਹਿਤ ਸਭ ਨੇ ਦਿੱਤਾ ਧੋਖਾ, ਟੀਮ ਇੰਡੀਆ ਨੂੰ ਮਿਲੀ ODI 'ਚ ਦੌੜਾਂ ਦੀ ਦੂਜੀ ਸਭ ਤੋਂ ਵੱਡੀ ਹਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ

Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

Embed widget