ਪੜਚੋਲ ਕਰੋ

ਉਲਟਫੇਰ ਦਾ ਸ਼ਿਕਾਰ ਹੋਈ ਕਰਬਰ

1/10
ਕੈਰੋਲੀਨ ਵੌਜ਼ਨੀਆਕੀ ਨੇ ਕਜ਼ਾਖਸਤਾਨ ਦੀ ਯੂਲੀਆ ਪੁਤਿਨਸੇਵਾ ਨੂੰ 6-0, 7-5 ਦੇ ਫਰਕ ਨਾਲ ਹਰਾਇਆ।

2/10
ਰੂਸ ਦੀ ਯੁਵਾ ਖਿਡਾਰਨ ਡਾਰੀਆ ਕਸਾਤਕੀਨਾ ਨੇ ਕਰਬਰ ਨੂੰ ਮਾਤ ਦੇਕੇ ਟੂਰਨਾਮੈਂਟ ਤੋਂ ਬਾਹਰ ਦਾ ਰਸਤਾ ਵਿਖਾਇਆ। ਕਸਾਤਕੀਨਾ ਨੇ ਮੈਚ ਸਿੱਧੇ ਸੈਟਾਂ 'ਚ 7-6, 6-2 ਦੇ ਫਰਕ ਨਾਲ ਜਿੱਤਿਆ।

3/10
ਰੂਸ ਦੀ ਅਨਸਤਿਸਿਆ ਪਾਵਲੀਚੈਂਕੋਵਾ ਨੇ ਹਮਵਤਨ ਸਵੈਤਲਾਨਾ ਕੁਜ਼ਨੈਤਸੋਵਾ ਨੂੰ ਮਾਤ ਦਿੱਤੀ। ਪਾਵਲੀਚੈਂਕੋਵਾ ਨੇ ਕੁਜ਼ਨੈਤਸੋਵਾ ਨੂੰ 7-5, 6-3 ਦੇ ਫਰਕ ਨਾਲ ਮਾਤ ਦਿੱਤੀ।

4/10
Caroline Wozniacki
Caroline Wozniacki
5/10
Eugenie Bouchard
Eugenie Bouchard
6/10
ਜਰਮਨੀ ਦੀ ਐਂਜਲੀਕ ਕਰਬਰ ਸਿਡਨੀ ਇੰਟਰਨੈਸ਼ਨਲ ਟੂਰਨਾਮੈਂਟ ਦੇ ਦੂਜੇ ਦੌਰ ਦਾ ਮੈਚ ਹਾਰ ਕੇ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ।

7/10
8/10
9/10
ਕੈਨੇਡਾ ਦੀ ਯੂਜੀਨ ਬਾਊਚਰਡ ਨੇ ਡੌਮਿਨਿਕਾ ਚਿਬੁਲਕੋਵਾ ਨੂੰ ਮਾਤ ਦੇ ਦਿੱਤੀ। ਬਾਊਚਰਡ ਨੇ 6-4, 6-3 ਦੇ ਫਰਕ ਨਾਲ ਮੈਚ 'ਚ ਬਾਜ਼ੀ ਮਾਰੀ।

10/10
ਇਸ ਹਾਰ ਦੇ ਨਾਲ ਹੀ ਅਗਲੇ ਹਫਤੇ ਤੋਂ ਸ਼ੁਰੂ ਹੋਣ ਜਾ ਰਹੇ ਆਸਟ੍ਰੇਲੀਅਨ ਓਪਨ ਗਰੈਂਡ ਸਲੈਮ 'ਚ ਵੀ ਕਰਬਰ ਦੀ ਜਿੱਤ ਦੀਆਂ ਉਮੀਦਾਂ ਨੂੰ ਕਰਾਰਾ ਝਟਕਾ ਲੱਗਾ ਹੈ। ਕਰਬਰ ਪਿਛਲੇ ਹਫਤੇ ਬ੍ਰਿਸਬੇਨ ਇੰਟਰਨੈਸ਼ਨਲ ਟੂਰਨਾਮੈਂਟ 'ਚ ਵੀ ਕੁਆਟਰਫਾਈਨਲ 'ਚ ਹਾਰ ਗਈ ਸੀ। 19 ਸਾਲ ਦੀ ਡਾਰੀਆ ਕਸਾਤਕੀਨਾ ਨੇ ਜਿੱਤ ਤੋਂ ਬਾਅਦ ਖੁਸ਼ੀ ਜਾਹਿਰ ਕੀਤੀ ਅਤੇ ਕਿਹਾ ਕਿ ਇਸ ਜਿੱਤ ਦੀ ਖੁਸ਼ੀ ਬਿਆਨ ਕਰਨਾ ਮੁਸ਼ਕਿਲ ਹੈ।

Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget