ਪੜਚੋਲ ਕਰੋ

ਪੀਟਰਸਨ ਨੇ ਵਿਰਾਟ ਨੂੰ ਦਿੱਤੀ ਦਾਹੜੀ ਕਟਾਉਣ ਦੀ ਸਲਾਹ ਤਾਂ ਅੱਗਿਓਂ ਮਿਲਿਆ ਇਹ ਜਵਾਬ

ਪੀਟਰਸਨ ਤੇ ਵਿਰਾਟ ਅਕਸਰ ਇੱਕ-ਦੂਜੇ ਨੂੰ ਟ੍ਰੋਲ ਕਰਨ ਲਈ ਜਾਣੇ ਜਾਂਦੇ ਹਨ, ਪਰ ਇਸ ਵਾਰ ਜਦੋਂ ਪੀਟਰਸਨ ਨੇ ਵਿਰਾਟ ਨੂੰ ਸ਼ੇਵ ਕਰਾਉਣ ਦੀ ਸਲਾਹ ਦਿੱਤੀ ਤਾਂ ਵਿਰਾਟ ਪਲਟ ਪੀਟਰਸਨ ਨੂੰ ਟ੍ਰੋਲ ਕਰ ਦਿੱਤਾ।

ਨਵੀਂ ਦਿੱਲੀ: ਇੰਗਲੈਂਡ ਦੇ ਸਾਬਕਾ ਕ੍ਰਿਕਟਰ ਕੇਵਿਨ ਪੀਟਰਸਨ (Kevin pietersen) ਤੇ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ (virat kohli) ਅਕਸਰ ਇੱਕ ਦੂਜੇ ਦੇ ਨਾਲ ਦਿਖਾਈ ਦਿੰਦੇ ਹਨ। ਕ੍ਰਿਕਟਰ ਇਕ-ਦੂਜੇ ਨੂੰ ਉਦੋਂ ਮਿਲੇ ਸੀ ਜਦੋਂ ਵਿਰਾਟ ਜਵਾਨ ਸੀ। ਇਸ ਤੋਂ ਬਾਅਦ ਦੋਵਾਂ ਦੀ ਦੋਸਤੀ ਗੂੜ੍ਹੀ ਹੋ ਗਈ। ਅਜਿਹੀ ਸਥਿਤੀ ‘ਚ ਵੀ ਦੋਵੇਂ ਇੱਕ-ਦੂਜੇ ਨੂੰ ਟ੍ਰੋਲ ਕਰਨਾ ਬੰਦ ਨਹੀਂ ਕਰਦੇ। ਅਜਿਹਾ ਹੀ ਕੁਝ ਇੱਕ ਵਾਰ ਫਿਰ ਦੇਖਣ ਨੂੰ ਮਿਲਿਆ ਜਦੋਂ ਵਿਰਾਟ ਨੇ ਆਪਣੀ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ। ਜਿਵੇਂ ਵਿਰਾਟ ਨੇ ਆਪਣੀ ਫੋਟੋ ਸ਼ੇਅਰ ਕੀਤੀ ਤਾਂ ਪੀਟਰਸਨ ਨੇ ਟਿੱਪਣੀ ਕਰਦਿਆਂ ਕਿਹਾ, ਆਪਣੀ ਦਾੜ੍ਹੀ ਕੱਟ ਲਓ। ਇਸ ਤੋਂ ਬਾਅਦ ਵਿਰਾਟ ਨੇ ਜਵਾਬ ਦਿੱਤਾ ਕਿ ਇਹ ਦਾੜ੍ਹੀ ਤੁਹਾਡੀ ਟਿੱਕਟੌਕ ਵੀਡੀਓ ਨਾਲੋਂ ਲੱਖ ਗੁਣਾ ਵਧੀਆ ਹੈ।
ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਦੋਵੇਂ ਕ੍ਰਿਕਟਰਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਦੂਜੇ ਨੂੰ ਟ੍ਰੋਲ ਕਰਨ ਦੀ ਕੋਸ਼ਿਸ਼ ਕੀਤੀ ਹੋਵੇ। ਇਸ ਤੋਂ ਪਹਿਲਾਂ ਵੀ ਵਿਰਾਟ ਨੇ ਇੱਕ ਵਾਰ ਆਪਣੀ ਦਾੜ੍ਹੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਸੀ ਜਦੋਂ ਪੀਟਰਸਨ ਨੇ ਉਸ ਨੂੰ ਟ੍ਰੋਲ ਕੀਤਾ ਤੇ ਪੁੱਛਿਆ ਕਿ ਕੀ ਉਹ ਤੁਹਾਨੂੰ ਤੁਹਾਡੀ ਚਿੱਟੀ ਦਾੜ੍ਹੀ ਤੋਂ ਛੁਟਕਾਰਾ ਦੇ ਸਕੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget