ਪੜਚੋਲ ਕਰੋ

Khel Ratna, Arjuna Award 2024: ਪੰਜਾਬ ਦੇ ਇਸ ਖਿਡਾਰੀ ਸਮੇਤ ਚਾਰ ਨੂੰ ਖੇਡ ਰਤਨ ਅਤੇ 32 ਖਿਡਾਰੀਆਂ ਨੂੰ ਅਰਜੁਨ ਅਵਾਰਡ, ਦੇਖੋ ਪੂਰੀ ਲਿਸਟ

ਭਾਰਤ ਦੇ ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸ਼ਤਰੰਜ ਚੈਂਪੀਅਨ ਡੀ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ ਖੇਡ ਰਤਨ ਪੁਰਸਕਾਰ ਦਿੱਤਾ ਜਾਵੇਗਾ। ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਅਤੇ ਪੈਰਾ ਐਥਲੀਟ ਪ੍ਰਵੀਨ ਕੁਮਾਰ ਵੀ ਇਸ ਸੂਚੀ ਵਿੱਚ..

Khel Ratna, Arjuna Award 2024: ਭਾਰਤ ਦੇ ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸ਼ਤਰੰਜ ਚੈਂਪੀਅਨ ਡੀ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ ਖੇਡ ਰਤਨ ਪੁਰਸਕਾਰ ਦਿੱਤਾ ਜਾਵੇਗਾ। ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਅਤੇ ਪੈਰਾ ਐਥਲੀਟ ਪ੍ਰਵੀਨ ਕੁਮਾਰ ਵੀ ਇਸ ਸੂਚੀ ਵਿੱਚ ਸ਼ਾਮਲ ਹਨ। ਇਨ੍ਹਾਂ ਦੇ ਨਾਲ ਹੀ ਕੁੱਲ 32 ਖਿਡਾਰੀਆਂ ਨੂੰ ਅਰਜੁਨ ਐਵਾਰਡ ਮਿਲੇਗਾ। ਇਨ੍ਹਾਂ ਸਾਰੇ ਖਿਡਾਰੀਆਂ ਨੂੰ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਣ ਵਾਲੇ ਪ੍ਰੋਗਰਾਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ।

ਡੀ ਗੁਕੇਸ਼ ਨੇ 18 ਸਾਲ ਦੀ ਉਮਰ ਵਿੱਚ ਵਿਸ਼ਵ ਚੈਂਪੀਅਨ ਬਣ ਕੇ ਦੇਸ਼ ਨਾਮ ਰੌਸ਼ਨ ਕੀਤਾ

ਭਾਰਤ ਦੀ ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ਵਿੱਚ ਦੋ ਕਾਂਸੀ ਦੇ ਤਗਮੇ ਜਿੱਤੇ ਹਨ। ਉਹ ਇੱਕੋ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ਅਥਲੀਟ ਬਣ ਗਈ ਹੈ। ਜਦੋਂ ਕਿ ਗੁਕੇਸ਼ ਨੇ ਸ਼ਤਰੰਜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਪਿਛਲੇ ਸਾਲ 12 ਦਸੰਬਰ ਨੂੰ ਵਿਸ਼ਵ ਚੈਂਪੀਅਨ ਬਣ ਕੇ ਇਤਿਹਾਸ ਰਚਿਆ ਸੀ। ਗੁਕੇਸ਼ ਨੇ ਚੀਨ ਦੇ ਡਿੰਗ ਲਿਰੇਨ ਨੂੰ ਹਰਾਇਆ ਸੀ। ਉਸ ਨੇ ਸਿਰਫ਼ 18 ਸਾਲ ਦੀ ਉਮਰ ਵਿੱਚ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਇਹ ਵੀ ਇੱਕ ਵਿਸ਼ਵ ਰਿਕਾਰਡ ਹੈ। ਹੁਣ ਉਨ੍ਹਾਂ ਨੂੰ ਖੇਡ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਐਵਾਰਡ-

ਡੀ ਗੁਕੇਸ਼ - ਸ਼ਤਰੰਜ 
ਹਰਮਨਪ੍ਰੀਤ ਸਿੰਘ - ਹਾਕੀ
ਪ੍ਰਵੀਨ ਕੁਮਾਰ- ਪੈਰਾ ਅਥਲੈਟਿਕਸ
ਮਨੁ ਭਾਕਰ – ਸ਼ੂਟਿੰਗ

ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ-

ਜੋਤੀ ਯਾਰਾਜੀ - ਅਥਲੈਟਿਕਸ
ਅੰਨੂ ਰਾਣੀ - ਅਥਲੈਟਿਕਸ
ਨੀਤੂ - ਮੁੱਕੇਬਾਜ਼ੀ
ਸਵੀਟੀ - ਮੁੱਕੇਬਾਜ਼ੀ

ਵੰਤਿਕਾ ਅਗਰਵਾਲ - ਸ਼ਤਰੰਜ
ਸਲੀਮਾ ਤੇਟੇ - ਹਾਕੀ
ਅਭਿਸ਼ੇਕ - ਹਾਕੀ
ਸੰਜੇ - ਹਾਕੀ

ਜਰਮਨਪ੍ਰੀਤ ਸਿੰਘ - ਹਾਕੀ
ਸੁਖਜੀਤ ਸਿੰਘ - ਹਾਕੀ
ਰਾਕੇਸ਼ ਕੁਮਾਰ - ਪੈਰਾ-ਤੀਰਅੰਦਾਜ਼ੀ
ਪ੍ਰੀਤੀ ਪਾਲ - ਪੈਰਾ ਅਥਲੈਟਿਕਸ
ਜੀਵਨਜੀ ਦੀਪਤੀ - ਪੈਰਾ ਐਥਲੈਟਿਕਸ
ਅਜੀਤ ਸਿੰਘ - ਪੈਰਾ ਅਥਲੈਟਿਕਸ

ਸਚਿਨ ਸਰਜੇਰਾਓ ਖਿਲਾੜੀ - ਪੈਰਾ ਅਥਲੈਟਿਕਸ
ਧਰਮਬੀਰ - ਪੈਰਾ ਅਥਲੈਟਿਕਸ
ਪ੍ਰਣਵ ਸੁਰਮਾ - ਪੈਰਾ ਐਥਲੈਟਿਕਸ
ਐਚ ਹੋਕਾਟੋ ਸੇਮਾ - ਪੈਰਾ ਅਥਲੈਟਿਕਸ
ਸਿਮਰਨ ਜੀ - ਪੈਰਾ ਅਥਲੈਟਿਕਸ

ਨਵਦੀਪ - ਪੈਰਾ ਅਥਲੈਟਿਕਸ
ਨਿਤੇਸ਼ ਕੁਮਾਰ - ਪੈਰਾ-ਬੈਡਮਿੰਟਨ
ਤੁਲਾਸੀਮਤੀ ਮੁਰੁਗੇਸਨ - ਪੈਰਾ-ਬੈਡਮਿੰਟਨ
ਨਿਤਆ ਸ਼੍ਰੀ ਸੁਮਤਿ ਸਿਵਨ - ਪੈਰਾ-ਬੈਡਮਿੰਟਨ
ਮਨੀਸ਼ਾ ਰਾਮਦਾਸ - ਪੈਰਾ-ਬੈਡਮਿੰਟਨ
ਕਪਿਲ ਪਰਮਾਰ - ਪੈਰਾ-ਜੂਡੋ

ਮੋਨਾ ਅਗਰਵਾਲ - ਪੈਰਾ-ਸ਼ੂਟਿੰਗ
ਰੁਬੀਨਾ ਫਰਾਂਸਿਸ - ਪੈਰਾ-ਸ਼ੂਟਿੰਗ
ਸਵਪਨਿਲ ਸੁਰੇਸ਼ ਕੁਸਲੇ - ਸ਼ੂਟਿੰਗ
ਸਰਬਜੋਤ ਸਿੰਘ - ਸ਼ੂਟਿੰਗ

ਅਭੈ ਸਿੰਘ - ਸਕੁਐਸ਼
ਸਾਜਨ ਪ੍ਰਕਾਸ਼ – ਤੈਰਾਕੀ
ਅਮਾਨ – ਤੈਰਾਕੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

ABP Premium

ਵੀਡੀਓਜ਼

ਡਿਬਰੂਗੜ੍ਹ ਜੇਲ੍ਹ ਤੋਂ Amritpal Singh ਹੋ ਰਹੇ ਜਲਦ ਰਿਹਾਅ ?Jagjit Singh Dhallewal ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈਪੰਜਾਬੀ ਨੌਜਵਾਨਾਂ ਨੇ ਕੀਤਾ ਵਿਦੇਸ਼ੀ ਨਾਗਰਿਕਾਂ ਨੂੰ ਅਗਵਾਕੇਂਦਰੀ ਕੈਬਿਨੇਟ ਦੇ ਫੈਸਲਿਆਂ ਦੀ ਕਿਸਾਨ ਲੀਡਰ ਨੇ ਖੋਲੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ

Embed widget