ਪੜਚੋਲ ਕਰੋ

ਦੱਖਣੀ ਅਫਰੀਕਾ ਦਾ ਰਿਕਾਰਡ ਚੇਜ਼

1/15
ਦਖਣੀ ਅਫਰੀਕਾ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਗਏ ਤੀਜੇ ਵਨਡੇ 'ਚ ਅਫਰੀਕੀ ਟੀਮ ਨੇ 4 ਵਿਕਟਾਂ ਨਾਲ ਜਿੱਤ ਦਰਜ ਕੀਤੀ।

2/15
3/15
ਵਾਰਨਰ-ਸਮਿਥ ਦੇ ਸੈਂਕੜੇ
ਵਾਰਨਰ-ਸਮਿਥ ਦੇ ਸੈਂਕੜੇ
4/15
ਪਹਿਲੇ ਦੋ ਮੈਚਾਂ 'ਚ ਹਾਰ ਝੱਲ ਚੁੱਕੀ ਆਸਟ੍ਰੇਲੀਆ ਦੀ ਟੀਮ ਨੇ ਤੀਜੇ ਵਨਡੇ 'ਚ ਦਮਦਾਰ ਸ਼ੁਰੂਆਤ ਕੀਤੀ। ਵਾਰਨਰ ਅਤੇ ਫਿੰਚ ਨੇ ਮਿਲਕੇ ਆਸਟ੍ਰੇਲੀਆ ਲਈ ਪਹਿਲੇ ਵਿਕਟ ਲਈ 13.1 ਓਵਰਾਂ 'ਚ 110 ਰਨ ਦੀ ਪਾਰਟਨਰਸ਼ਿਪ ਕੀਤੀ।

5/15
ਮਿਲਰ ਬਣਿਆ ਜਿੱਤ ਦਾ ਹੀਰੋ
ਮਿਲਰ ਬਣਿਆ ਜਿੱਤ ਦਾ ਹੀਰੋ
6/15
ਮਿਲਰ ਦੇ ਕਰਾਰੇ ਸੈਂਕੜੇ ਆਸਰੇ ਅਫਰੀਕੀ ਟੀਮ ਨੇ ਆਸਟ੍ਰੇਲੀਆ ਦੇ ਦਿੱਤੇ 372 ਰਨ ਦੇ ਟੀਚੇ ਨੂੰ ਆਸਾਨੀ ਨਾਲ ਹਾਸਿਲ ਕਰ ਲਿਆ।

7/15
8/15
ਮਿਲਰ ਦੇ ਆਸਰੇ ਅਫਰੀਕੀ ਟੀਮ ਵਨਡੇ ਮੈਚਾਂ 'ਚ ਦੂਜਾ ਸਭ ਤੋਂ ਵੱਡਾ ਟੀਚਾ ਚੇਜ਼ ਕਰਨ 'ਚ ਕਾਮਯਾਬ ਰਹੀ। ਇਸ ਜਿੱਤ ਦੇ ਨਾਲ ਹੀ ਅਫਰੀਕੀ ਟੀਮ ਨੇ 5 ਮੈਚਾਂ ਦੀ ਸੀਰੀਜ਼ 'ਚ 3-0 ਦੀ ਜੇਤੂ ਲੀਡ ਹਾਸਿਲ ਕਰ ਲਈ।

9/15
ਮਿਲਰ ਨੇ ਆਪਣਾ ਅਰਧ-ਸੈਂਕੜਾ 45 ਗੇਂਦਾਂ 'ਤੇ ਅਤੇ ਸੈਂਕੜਾ 69 ਗੇਂਦਾਂ 'ਤੇ ਪੂਰਾ ਕੀਤਾ। ਮਿਲਰ ਨੇ ਫੈਹਲੁਕਵਾਇਓ ਨਾਲ ਮਿਲਕੇ 7ਵੇਂ ਵਿਕਟ ਲਈ 107 ਰਨ ਦੀ ਨਾਬਾਦ ਪਾਰਟਨਰਸ਼ਿਪ ਕੀਤੀ।

10/15
11/15
ਫਿੰਚ ਨੇ 34 ਗੇਂਦਾਂ 'ਤੇ 3 ਚੌਕੇ ਅਤੇ 4 ਛੱਕਿਆਂ ਦੀ ਮਦਦ ਨਾਲ 53 ਰਨ ਦੀ ਪਾਰੀ ਖੇਡੀ। ਫਿੰਚ ਦੇ ਆਊਟ ਹੋਣ ਤੋਂ ਬਾਅਦ ਵਾਰਨਰ ਨੇ ਸਮਿਥ ਨਾਲ ਮਿਲਕੇ ਦੂਜੇ ਵਿਕਟ ਲਈ 124 ਰਨ ਦੀ ਪਾਰਟਨਰਸ਼ਿਪ ਕੀਤੀ।

12/15
ਪਰ ਫਿਰ ਮੈਦਾਨ 'ਤੇ ਹੋਈ ਮਿਲਰ ਦੀ ਐਂਟਰੀ। ਮਿਲਰ ਨੇ 79 ਗੇਂਦਾਂ 'ਤੇ 118 ਰਨ ਦੀ ਨਾਬਾਦ ਪਾਰੀ ਖੇਡ ਅਫਰੀਕੀ ਟੀਮ ਨੂੰ ਜਿੱਤ ਦੇ ਪਾਰ ਪਹੁੰਚਾ ਦਿੱਤਾ। ਮਿਲਰ ਦੀ ਪਾਰੀ 'ਚ 10 ਚੌਕੇ ਅਤੇ 6 ਛੱਕੇ ਸ਼ਾਮਿਲ ਸਨ।

13/15
ਡੂ ਪਲੈਸੀ ਨੇ 33 ਰਨ ਦਾ ਯੋਗਦਾਨ ਪਾਇਆ। ਜਲਦੀ ਹੀ ਕਵਿੰਟਨ ਡੀਕਾਕ ਵੀ 49 ਗੇਂਦਾਂ 'ਤੇ 70 ਰਨ ਦੀ ਪਾਰੀ ਖੇਡ ਆਪਣਾ ਵਿਕਟ ਗਵਾ ਬੈਠੇ।

14/15
ਦਖਣੀ ਅਫਰੀਕਾ ਦੀ ਟੀਮ ਨੂੰ ਕਵਿੰਟਨ ਡੀਕਾਕ ਅਤੇ ਹਾਸ਼ਿਮ ਆਮਲਾ ਨੇ ਮਿਲਕੇ ਦਮਦਾਰ ਸ਼ੁਰੂਆਤ ਦਿੱਤੀ। ਦੋਨਾ ਨੇ ਮਿਲਕੇ ਪਹਿਲੇ ਵਿਕਟ ਲਈ 8.3 ਓਵਰਾਂ 'ਚ 66 ਰਨ ਜੋੜੇ। ਆਮਲਾ ਨੇ 30 ਗੇਂਦਾਂ 'ਤੇ 45 ਰਨ ਦੀ ਪਾਰੀ ਖੇਡੀ। ਇਸਤੋਂ ਬਾਅਦ ਡੀ ਕਾਕ ਨੇ ਡੂ ਪਲੈਸੀ ਨਾਲ ਮਿਲਕੇ ਅਫਰੀਕੀ ਟੀਮ ਨੂੰ 140 ਰਨ ਤਕ ਪਹੁੰਚਾਇਆ।

15/15
ਵਾਰਨਰ ਜਦ ਆਊਟ ਹੋਏ ਤਾਂ ਆਸਟ੍ਰੇਲੀਆ ਦਾ ਸਕੋਰ 234 ਰਨ 'ਤੇ ਪਹੁੰਚਿਆ ਸੀ। ਵਾਰਨਰ ਨੇ 107 ਗੇਂਦਾਂ 'ਤੇ 117 ਰਨ ਦੀ ਪਾਰੀ ਖੇਡੀ। ਵਾਰਨਰ ਦੀ ਪਾਰੀ 'ਚ 13 ਚੌਕੇ ਅਤੇ 2 ਛੱਕੇ ਸ਼ਾਮਿਲ ਸਨ। ਜਲਦੀ ਹੀ ਕਪਤਾਨ ਸਟੀਵਨ ਸਮਿਥ ਨੇ ਵੀ ਆਪਣਾ ਸੈਂਕੜਾ ਪੂਰਾ ਕਰ ਲਿਆ। ਸਮਿਥ ਨੇ 107 ਗੇਂਦਾਂ 'ਤੇ 108 ਰਨ ਦੀ ਪਾਰੀ ਖੇਡੀ। ਆਸਟ੍ਰੇਲੀਆ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 6 ਵਿਕਟ ਗਵਾ ਕੇ 371 ਰਨ ਦਾ ਸਕੋਰ ਖੜਾ ਕੀਤਾ।

Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

Embed widget