ਪੜਚੋਲ ਕਰੋ

ਕਿੰਗਸ ਇਲੈਵਨ ਪੰਜਾਬ ਨੂੰ ਮੁੱਖ ਕੋਚ ਵਜੋਂ ਅਨਿਲ ਕੁੰਬਲੇ ਦਾ ਮਿਲਿਆ ਸਾਥ

ਭਾਰਤ ਦੇ ਸਾਬਕਾ ਕਪਤਾਨ ਅਨਿਲ ਕੁੰਬਲੇ ਇੱਕ ਵਾਰ ਫੇਰ ਨਵੀਂ ਪਾਰੀ ਖੇਡਣ ਨੂੰ ਤਿਆਰ ਹਨ। ਅਨਿਲ ਕੁੰਬਲੇ ਨੂੰ ਇੰਡੀਅਨ ਪ੍ਰੀਮੀਅਰ ਲੀਗ ਦੇ ਅਗਲੇ ਸੀਜ਼ਨ ਲਈ ਕਿੰਗਸ ਇਲੈਵਨ ਪੰਜਾਬ ਟੀਮ ਦਾ ਮੁੱਖ ਕੋਚ ਬਣਾਇਆ ਗਿਆ ਹੈ।

ਨਵੀਂ ਦਿੱਲੀ: ਭਾਰਤ ਦੇ ਸਾਬਕਾ ਕਪਤਾਨ ਅਨਿਲ ਕੁੰਬਲੇ ਇੱਕ ਵਾਰ ਫੇਰ ਨਵੀਂ ਪਾਰੀ ਖੇਡਣ ਨੂੰ ਤਿਆਰ ਹਨ। ਅਨਿਲ ਕੁੰਬਲੇ ਨੂੰ ਇੰਡੀਅਨ ਪ੍ਰੀਮੀਅਰ ਲੀਗ ਦੇ ਅਗਲੇ ਸੀਜ਼ਨ ਲਈ ਕਿੰਗਸ ਇਲੈਵਨ ਪੰਜਾਬ ਟੀਮ ਦਾ ਮੁੱਖ ਕੋਚ ਬਣਾਇਆ ਗਿਆ ਹੈ। ਉਨ੍ਹਾਂ ਦੇ ਨਾਲ ਵੈਸਟਇੰਡੀਜ਼ ਦੇ ਦਿੱਗਜ਼ ਖਿਡਾਰੀ ਕਰਟਨੀ ਵਾਲਸ਼ ਨੂੰ ਵੀ ਬੋਰਡ ‘ਚ ਸ਼ਾਮਲ ਕੀਤਾ ਗਿਆ ਹੈ। ਸਾਬਕਾ ਭਾਰਤੀ ਸਪੀਨਰ ਸੁਨੀਲ ਜੋਸ਼ੀ ਤੇ ਕੁੰਬਲੇ ਦੇ ਲੰਬੇ ਸਮੇਂ ਤਕ ਨੈਸ਼ਨਲ ਤੇ ਸੂਬਾ ਦੇ ਸਾਥੀਆਂ ਨੂੰ ਪੰਜਾਬ ਦੀ ਫ੍ਰੈਂਚਾਈਜ਼ੀ ਨੇ ਕੋ-ਕੋਚ ਬਣਾਇਆ ਹੈ। ਦੱਖਣੀ ਅਫਰੀਕਾ ਦੇ ਸੀਨੀਅਰ ਖਿਡਾਰੀ ਜੋਂਟੀ ਰੋਡਸ ਟੀਮ ਦੇ ਖੇਤਰਕਸ਼ਣ ਤੇ ਆਸਟ੍ਰੇਲੀਆ ਦੇ ਸਾਬਕਾ ਕਪਤਾਨ ਜਾਰਜ ਬੇਲੀ ਬੱਲੇਬਾਜ਼ ਕੋਚ ਹੋਣਗੇ। ਕੁੰਬਲੇ ਨੂੰ ਟੀਮ ਦੇ ਕ੍ਰਿਕਟ ਨਾਲ ਜੁੜੇ ਸਾਰੇ ਮਸਲਿਆਂ ਦਾ ਇੰਚਾਰਜ ਬਣਾਇਆ ਗਿਆ ਹੈ। ਉਹ ਆਪਣੀ ਯੋਜਨਾਵਾਂ ਬਾਰੇ 19 ਅਕਤੂਬਰ ਨੂੰ ਟੀਮ ਮੈਨੇਜਮੈਂਟ ਸਾਹਮਣੇ ਰੱਖਣਗੇ। ਇਸ ਦੇ ਨਾਲ ਹੀ ਕੁੰਬਲੇ ਅਸਵਿਨ ਦੇ ਭਵਿੱਖ ਬਾਰੇ ਵੀ ਉਸੇ ਦਿਨ ਫੇਸਲਾ ਲੈਣਗੇ। ਪਿਛਲੇ ਦੋ ਸਾਲ ਤੋਂ ਪੰਜਾਬ ਨਾਲ ਖੇਡ ਰਹੇ ਅਸਵਿਨ ਹੁਣ ਦਿੱਲੀ ਕੈਪਿਟਲਸ ਲਈ ਖੇਡ ਰਹੇ ਹਨ।

ਟਾਪ ਹੈਡਲਾਈਨ

ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget