ਪੜਚੋਲ ਕਰੋ

ਵਿਸ਼ਾਖਾਪਟਨਮ 'ਚ ਲੋਕਸ਼ ਰਾਹੁਲ ਦੀ ਵਾਪਸੀ ਤੈਅ

ਵਿਜ਼ਾਗ - ਟੀਮ ਇੰਡੀਆ ਲਈ ਲਗਾਤਾਰ ਟੀ-20, ਵਨਡੇ ਅਤੇ ਟੈਸਟ ਮੈਚਾਂ 'ਚ ਕਮਾਲ ਕਰ ਰਹੇ ਲੋਕੇਸ਼ ਰਾਹੁਲ ਦੀ ਇੱਕ ਵਾਰ ਫਿਰ ਟੀਮ ਇੰਡੀਆ 'ਚ ਐਂਟਰੀ ਹੋ ਗਈ ਹੈ। ਨਿਊਜ਼ੀਲੈਂਡ ਖਿਲਾਫ ਕਾਨਪੁਰ ਟੈਸਟ 'ਚ ਟੀਮ ਇੰਡੀਆ ਲਈ ਲੋਕੇਸ਼ ਰਾਹੁਲ ਨੇ ਓਪਨਿੰਗ ਕੀਤੀ ਸੀ। ਦੂਜੇ ਟੈਸਟ ਤੋਂ ਪਹਿਲਾਂ ਸੱਟ ਲੱਗਣ ਕਾਰਨ ਲੋਕੇਸ਼ ਰਾਹੁਲ ਨੂੰ ਟੀਮ ਤੋਂ ਬਾਹਰ ਹੋਣਾ ਪਿਆ ਅਤੇ ਸ਼ਿਖਰ ਧਵਨ ਨੂੰ ਮੌਕਾ ਮਿਲਿਆ। ਪਰ ਇੰਦੌਰ ਟੈਸਟ ਤੋਂ ਪਹਿਲਾਂ ਧਵਨ ਨੂੰ ਵੀ ਸੱਟ ਲਗ ਗਈ ਅਤੇ ਹੁਣ ਗੰਭੀਰ ਟੀਮ ਲਈ ਓਪਨਿੰਗ ਕਰਦੇ ਨਜਰ ਆ ਸਕਦੇ ਹਨ। ਕਾਨਪੁਰ ਟੈਸਟ 'ਚ ਲੋਕੇਸ਼ ਰਾਹੁਲ ਨੇ ਪਹਿਲੀ ਪਾਰੀ 'ਚ 32 ਅਤੇ ਦੂਜੀ ਪਾਰੀ 'ਚ 38 ਰਨ ਬਣਾਏ ਸਨ। 
647_111516025323  184943lokesh
 
ਲਗਭਗ 2 ਮਹੀਨੇ ਤੋਂ ਟੀਮ ਇੰਡੀਆ ਤੋਂ ਬਾਹਰ ਚਲ ਰਹੇ ਲੋਕੇਸ਼ ਰਾਹੁਲ ਨੇ ਟੀਮ 'ਚ ਜਬਰਦਸਤ ਵਾਪਸੀ ਕੀਤੀ ਹੈ। ਲੋਕੇਸ਼ ਰਾਹੁਲ ਨੇ ਰਣਜੀ ਟਰਾਫੀ 'ਚ ਆਪਣੀ ਫਾਰਮ ਸਾਬਿਤ ਕਰ ਟੀਮ ਇੰਡੀਆ 'ਚ ਵਾਪਸੀ ਦਾ ਰਸਤਾ ਤੈਅ ਕੀਤਾ। ਕਰਨਾਟਕ ਲਈ ਖੇਡਦੇ ਹੋਏ ਲੋਕੇਸ਼ ਰਾਹੁਲ ਨੇ ਰਾਜਸਥਾਨ ਖਿਲਾਫ 76 ਅਤੇ 106 ਰਨ ਦੀਆਂ ਪਾਰੀਆਂ ਖੇਡ ਇੰਗਲੈਂਡ ਖਿਲਾਫ ਦੂਜੇ ਟੈਸਟ ਮੈਚ ਤੋਂ ਪਹਿਲਾਂ ਮਜਬੂਤ ਦਾਵੇਦਾਰੀ ਪੇਸ਼ ਕੀਤੀ। 
30klrahul  India's Lokesh Rahul celebrates scoring a century during the first day's play of the second test cricket match between Sri Lanka and India in Colombo, Sri Lanka, Thursday, Aug. 20, 2015. (AP Photo/Eranga Jayawardena)
 
ਟੀਮ ਇੰਡੀਆ ਦੇ ਕੋਚ ਅਨਿਲ ਕੁੰਬਲੇ ਨੇ ਵੀ ਇਸ਼ਾਰਾ ਕੀਤਾ ਹੈ ਕਿ ਓਹ ਟੀਮ ਦੀ ਸਟਾਰਟਿੰਗ ਲਾਈਨ ਅਪ 'ਚ ਇਨ-ਫਾਰਮ ਬੱਲੇਬਾਜ ਲੋਕੇਸ਼ ਰਾਹੁਲ ਨੂੰ ਵੇਖਣਾ ਚਾਹੁੰਦੇ ਹਨ। ਅਜਿਹੇ 'ਚ ਲੋਕੇਸ਼ ਰਾਹੁਲ ਵਿਸ਼ਾਖਾਪਟਨਮ 'ਚ ਖੇਡੇ ਜਾਣ ਵਾਲੇ ਭਾਰਤ ਅਤੇ ਇੰਗਲੈਂਡ ਦੇ ਦੂਜੇ ਟੈਸਟ 'ਚ ਬੱਲੇਬਾਜ਼ੀ ਕਰਦੇ ਨਜਰ ਆ ਸਕਦੇ ਹਨ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget