ਪੜਚੋਲ ਕਰੋ

ਯੁਵੀ-ਹੇਜ਼ਲ ਦੀਆਂ ਖਾਸ ਤਸਵੀਰਾਂ

ਨਵੀਂ ਦਿੱਲੀ - ਟੀਮ ਇੰਡੀਆ ਦੇ ਸਟਾਰ ਕ੍ਰਿਕਟਰ ਯੁਵਰਾਜ ਸਿੰਘ 30 ਨਵੰਬਰ ਨੂੰ ਆਪਣੀ ਮੰਗੇਤਰ ਹੇਜ਼ਲ ਕੀਚ ਨਾਲ ਵਿਆਹ ਕਰਵਾ ਸਕਦੇ ਹਨ। ਹਾਲਾਂਕਿ ਯੁਵੀ-ਹੇਜ਼ਲ ਦੇ ਵਿਆਹ ਦੀ ਤਰੀਕ ਨੂੰ ਲੈਕੇ ਅਫਵਾਹਾਂ ਦਾ ਬਾਜ਼ਾਰ ਗਰਮ ਹੈ। ਪਰ ਖਬਰਾਂ ਹਨ ਕਿ ਯੁਵਰਾਜ ਸਿੰਘ ਦੇ ਵਿਆਹ ਦੀ ਤਰੀਕ ਪੱਕੀ ਹੋ ਗਈ ਹੈ। ਕੁਝ ਵੈਬਸਾਈਟਸ 'ਤੇ ਛਪੀਆਂ ਖਬਰਾਂ ਅਨੁਸਾਰ ਯੁਵਰਾਜ ਸਿੰਘ 30 ਨਵੰਬਰ ਨੂੰ ਵਿਆਹ ਕਰਵਾ ਰਹੇ ਹਨ। ਕੁਝ ਦਿਨ ਪਹਿਲਾਂ ਵੀ ਅਜਿਹੀਆਂ ਖਬਰਾਂ ਆਈਆਂ ਸਨ ਕਿ ਯੁਵੀ ਦੀ ਮਾਂ ਸ਼ਬਨਮ ਸਿੰਘ ਨੇ ਵਿਆਹ ਦੀਆਂ ਅਫਵਾਹਾਂ 'ਤੇ ਫੁਲਸਟਾਪ ਲਗਾ ਦਿੱਤਾ ਹੈ। ਪਰ ਉਸ ਵੇਲੇ ਖਬਰਾਂ ਸਨ ਕਿ ਯੁਵੀ ਦਾ ਵਿਆਹ ਦਿਸੰਬਰ 'ਚ ਹੋਵੇਗਾ। 
tina-keech-1_1479447560  tina-keech-3_1479447561
 
ਇਸੇ ਦੌਰਾਨ ਹੁਣ ਹੇਜ਼ਲ ਕੀਚ ਦੇ ਪਰਿਵਾਰ ਦੀਆਂ ਵੀ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜੋ ਸੋਸ਼ਲ ਵੈਬਸਾਈਟਸ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਯੁਵੀ ਦੇ ਫੈਨਸ ਯੁਵੀ ਦੀ ਹੋਣ ਵਾਲੀ ਧਰਮਪਤਨੀ ਦੇ ਪਰਿਵਾਰ ਬਾਰੇ ਜਾਨਣਾ ਚਾਹੁੰਦੇ ਸਨ ਅਤੇ ਅਜਿਹੇ 'ਚ ਹੇਜ਼ਲ ਦੇ ਪਰਿਵਾਰ ਦੀਆਂ ਤਸਵੀਰਾਂ ਨੂੰ ਖੂਬ ਸਰਚ ਕੀਤਾ ਜਾ ਰਿਹਾ ਹੈ। ਯੁਵੀ ਅਤੇ ਹੇਜ਼ਲ ਦੀ ਜੋੜੀ ਪਿਛਲੇ ਕੁਝ ਸਮੇਂ ਤੋਂ ਵਿਆਹ ਦੀ ਤਰੀਕ ਨੂੰ ਲੈਕੇ ਵੀ ਸੁਰਖੀਆਂ 'ਚ ਰਹੀ ਹੈ। ਹੇਜ਼ਲ ਕੀਚ ਦੀ ਭੈਣ ਟੀਨਾ ਕੀਚ, ਹੇਜ਼ਲ ਦੀ ਮਾਂ ਅਤੇ ਹੇਜ਼ਲ ਦੀ ਭਾਣਜੀ ਦੀਆਂ ਤਸਵੀਰਾਂ ਯੁਵੀ ਦੇ ਫੈਨਸ ਨੂੰ ਖੂਬ ਪਸੰਦ ਆ ਰਹੀਆਂ ਹਨ। 
tina-keech-2_1479447560  tina-keech-5_1479447562
ਯੁਵਰਾਜ ਸਿੰਘ ਅਤੇ ਹੇਜ਼ਲ ਕੀਚ ਦੀ ਸਗਾਈ ਬੀਤੇ ਸਾਲ ਨਵੰਬਰ 'ਚ ਹੋਈ ਸੀ। ਪਰ ਵਿਆਹ ਕਦ ਹੋਣਾ ਹੈ ਇਸਦਾ ਖੁਲਾਸਾ ਦੋਨਾ ਨੇ ਅਜੇ ਤਕ ਨਹੀਂ ਕੀਤਾ ਸੀ। ਪਰ ਹੁਣ ਵਿਆਹ ਦੀ ਤਰੀਕ ਬਾਰੇ ਇਨ੍ਹਾਂ ਦੇ ਬਿਆਨ ਆਉਣ ਲੱਗੇ ਹਨ। ਕੁਝ ਵੈਬਸਾਈਟਸ 'ਤੇ ਆਈਆਂ ਖਬਰਾਂ ਅਨੁਸਾਰ ਯੁਵਰਾਜ ਸਿੰਘ ਦਾ ਵਿਆਹ ਚੰਡੀਗੜ੍ਹ 'ਚ ਅਤੇ ਫਿਰ ਰਿਸੈਪਸ਼ਨ ਦਿਸੰਬਰ ਦੇ ਪਹਿਲੇ ਹਫਤੇ 'ਚ ਹੋ ਸਕਦੀ ਹੈ। ਹਾਲਾਂਕਿ ਖਬਰਾਂ ਇਹ ਵੀ ਹਨ ਕਿ ਯੁਵਰਾਜ ਸਿੰਘ ਵਿਆਹ ਬਾਰੇ ਜਲਦੀ ਹੀ ਖੁਦ ਐਲਾਨ ਕਰ ਸਕਦੇ ਹਨ। ਖਬਰਾਂ ਹਨ ਕਿ ਯੁਵਰਾਜ ਸਿੰਘ ਦੇ ਵਿਆਹ 'ਤੇ ਕਰੀਬੀ ਦੋਸਤ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਣਗੇ। ਪੰਜਾਬ ਦੇ ਪੁੱਤਰ ਦੇ ਵਿਆਹ 'ਚ ਪੰਜਾਬੀ ਰਸਮਾਂ ਵੇਖਣ ਨੂੰ ਮਿਲਣਗੀਆਂ। ਹਾਲਾਂਕਿ ਹੇਜ਼ਲ ਦੀ ਮਾਂ ਯੂ.ਪੀ. ਤੋਂ ਹੈ ਇਸਲਈ ਉਨ੍ਹਾਂ ਦੀ ਪਸੰਦ-ਨਾਪਸੰਦ ਦਾ ਵੀ ਪੂਰਾ ਖਿਆਲ ਰਖਿਆ ਜਾਵੇਗਾ। 
tina-keech-10_1479447564  tina-keech-9_1479447563
 
ਸਾਲ 2011 ਦੇ ਵਿਸ਼ਵ ਕਪ ਦੇ ਹੀਰੋ ਯੁਵਰਾਜ ਸਿੰਘ ਨੇ ਰੋਮਾਂਚਕ ਅੰਦਾਜ਼ 'ਚ ਹੇਜ਼ਲ ਕੀਚ ਨੂੰ ਪਰਪੋਜ਼ ਕੀਤਾ ਸੀ ਜਿਸਨੂੰ ਹੇਜ਼ਲ ਨੇ ਮਨਜੂਰ ਕਰ ਲਿਆ ਸੀ। ਯੁਵਰਾਜ ਸਿੰਘ ਨੇ ਪਹਿਲਾਂ ਵਿਸ਼ਵ ਕਪ 'ਚ ਆਪਣਾ ਲੋਹਾ ਮਨਵਾਇਆ ਅਤੇ ਫਿਰ ਕੈਂਸਰ ਵਰਗੀ ਬਿਮਾਰੀ ਨੂੰ ਮਾਤ ਦਿੱਤੀ। ਇਹ ਸਭ ਕਰਨ ਤੋਂ ਬਾਅਦ ਦੇਸ਼ ਦੇ ਹੀਰੋ ਨੇ ਹੇਜ਼ਲ ਕੀਚ ਦਾ ਦਿਲ ਵੀ ਜਿੱਤਿਆ। 

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget