ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਕੋਹਲੀ ਤੇ ਵਿਲੀਅਮਸਨ 11 ਸਾਲ ਬਾਅਦ ਟੱਕਰੇ, ਕੋਹਲੀ ਤੋਂ ਖਾ ਚੁੱਕੇ ਮਾਤ

ਭਾਰਤ ਤੇ ਨਿਊਜ਼ੀਲੈਂਡ ‘ਚ 9 ਜੁਲਾਈ ਨੂੰ ਵਰਲਡ ਕੱਪ ਦਾ ਪਹਿਲਾ ਸੈਮੀਫਾਈਨਲ ਹੋਣਾ ਹੈ। ਬਤੌਰ ਕਪਤਾਨ ਵਿਰਾਟ ਕੋਹਲੀ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੂੰ ਸੈਮੀਫਾਈਨਲ ‘ਚ ਹਰਾ ਚੁੱਕੇ ਹਨ।

ਨਵੀਂ ਦਿੱਲੀ: ਭਾਰਤ ਤੇ ਨਿਊਜ਼ੀਲੈਂਡ ‘ਚ 9 ਜੁਲਾਈ ਨੂੰ ਵਰਲਡ ਕੱਪ ਦਾ ਪਹਿਲਾ ਸੈਮੀਫਾਈਨਲ ਹੋਣਾ ਹੈ। ਬਤੌਰ ਕਪਤਾਨ ਵਿਰਾਟ ਕੋਹਲੀ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੂੰ ਸੈਮੀਫਾਈਨਲ ‘ਚ ਹਰਾ ਚੁੱਕੇ ਹਨ। 2008 ਅੰਡਰ 19 ਵਰਲਡ ਕੱਪ ਦੇ ਸੈਮੀਫਾਈਨਲ ‘ਚ ਭਾਰਤ ਨੇ ਨਿਊਸੀਲੈਂਡ ਨੂੰ ਡਕਵਰਥ ਲੁਈਸ ਨਿਯਮ ਮੁਤਾਬਕ 3 ਵਿਕਟਾਂ ਤੋਂ ਹਰਾਇਆ ਸੀ। ਨਿਊਜ਼ੀਲੈਂਡ ਨੇ 8 ਵਿਕਟਾਂ ‘ਤੇ 205 ਦੌੜਾਂ ਬਣਾਈਆਂ ਸੀ। ਟੀਮ ਇੰਡੀਆ ਨੇ ਬਾਰਸ਼ ਕਰਕੇ ਮੈਚ ਰੋਕੇ ਜਾਣ ਤਕ 41.3 ਓਵਰਾਂ ‘ਚ 7 ਵਿਕਟਾਂ ‘ਤੇ 191 ਦੌੜਾਂ ਬਣਾਈਆਂ ਸੀ। ਕਪਤਾਨ ਕੋਹਲੀ ਨੇ 43 ਦੌੜਾਂ ਤੋਂ ਇਲਾਵਾ ਦੋ ਵਿਕਟ ਵੀ ਲਈ ਸੀ, ਜਦਕਿ ਇੱਕ ਵਿਕਟ ਰਵਿੰਦਰ ਜਡੇਜਾ ਨੇ ਵੀ ਲਿਆ ਸੀ। ਕੋਹਲੀ ਤੇ ਵਿਲੀਅਮਸਨ 11 ਸਾਲ ਬਾਅਦ ਟੱਕਰੇ, ਕੋਹਲੀ ਤੋਂ ਖਾ ਚੁੱਕੇ ਮਾਤ ਇਸ ਦੌਰਾਨ ਵਿਲੀਅਮਸਨ ਨੇ 37 ਦੌੜਾਂ ਬਣਾਈਆਂ ਸੀ। ਟਿਮ ਸਾਉਦੀ ਨੇ ਚਾਰ ਤੇ ਟ੍ਰੈਂਟ ਬੋਲਟ ਨੇ ਇੱਕ ਵਿਕਟ ਲਿਆ ਸੀ। ਹੁਣ ਇਹ ਪੰਜਾਂ ਖਿਡਾਰੀਆਂ ਦੀ 11 ਸਾਲ ਬਾਅਦ ਇੱਕ ਵਾਰ ਫੇਰ ਵਰਲਡ ਕੱਪ ਦੇ ਸੈਮੀਫਾਈਨਲ ‘ਚ ਭਿੜੰਤ ਹੋਣ ਵਾਲੀ ਹੈ। ਭਾਰਤ ਤੇ ਨਿਊਜ਼ੀਲੈਨਡ 16 ਸਾਲ ਬਾਅਦ ਵਰਲਡ ਕੱਪ ‘ਚ ਇੱਕ ਦੂਜੇ ਨੂੰ ਟੱਕਰ ਦੇਣਗੀਆਂ। ਦੋਵਾਂ ਦਾ ਆਖਰੀ ਵਾਰ ਮੁਕਾਬਲਾ 2003 ‘ਚ ਹੋਇਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

IPL 2026 ਤੋਂ ਬਾਹਰ ਹੋਏ ਧੋਨੀ? CSK ਦੇ ਦਿੱਗਜ ਨੂੰ ਲੈਕੇ ਆਇਆ ਵੱਡਾ ਅਪਡੇਟ
IPL 2026 ਤੋਂ ਬਾਹਰ ਹੋਏ ਧੋਨੀ? CSK ਦੇ ਦਿੱਗਜ ਨੂੰ ਲੈਕੇ ਆਇਆ ਵੱਡਾ ਅਪਡੇਟ
Attack on Player: ਵੱਡੀ ਖਬਰ, ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ; ਗਲੇ ’ਤੇ 23 ਟਾਂਕੇ ਲੱਗੇ...
ਵੱਡੀ ਖਬਰ, ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ; ਗਲੇ ’ਤੇ 23 ਟਾਂਕੇ ਲੱਗੇ...
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਬਚੇ ਹੋਏ ਸੀਜ਼ਨ ਤੋਂ ਬਾਹਰ; ਟੀਮ ਸਣੇ ਫੈਨਜ਼ ਦੀ ਵਧੀ ਚਿੰਤਾ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਬਚੇ ਹੋਏ ਸੀਜ਼ਨ ਤੋਂ ਬਾਹਰ; ਟੀਮ ਸਣੇ ਫੈਨਜ਼ ਦੀ ਵਧੀ ਚਿੰਤਾ...
T20 Cricket Team: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਕ੍ਰਿਕਟਰ ਨੇ ਕੀਤੀ ਖੁਦਕੁਸ਼ੀ; ਇਸ ਕਾਰਨ ਮੌਤ ਨੂੰ ਲਗਾਇਆ ਗਲੇ...
T20 Cricket Team: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਕ੍ਰਿਕਟਰ ਨੇ ਕੀਤੀ ਖੁਦਕੁਸ਼ੀ; ਇਸ ਕਾਰਨ ਮੌਤ ਨੂੰ ਲਗਾਇਆ ਗਲੇ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Embed widget