ਪੜਚੋਲ ਕਰੋ

ਤੀਜੇ ਦੋਹਰੇ ਸੈਂਕੜੇ ਤੋਂ ਖੁੰਝੇ ਵਿਰਾਟ

1/10
ਆਪਣੇ ਪਹਿਲੇ ਦਿਨ ਦੇ ਸਕੋਰ 'ਚ ਵਿਰਾਟ ਕੋਹਲੀ 16 ਰਨ ਹੀ ਜੋੜ ਸਕੇ ਅਤੇ 167 ਰਨ ਬਣਾ ਕੇ ਆਪਣਾ ਵਿਕਟ ਗਵਾ ਬੈਠੇ।

2/10
ਇੰਗਲੈਂਡ ਖਿਲਾਫ ਵੀ ਵਿਰਾਟ ਆਪਣੇ ਸਾਲ ਦੇ ਤੀਜੇ ਦੋਹਰੇ ਸੈਂਕੜੇ ਵਲ ਵਧਦੇ ਨਜਰ ਆ ਰਹੇ ਸਨ, ਪਰ 167 ਰਨ ਦੇ ਸਕੋਰ 'ਤੇ ਵਿਰਾਟ ਆਪਣਾ ਵਿਕਟ ਗਵਾ ਬੈਠੇ। ਵਿਰਾਟ ਜਦ ਆਊਟ ਹੋਏ ਤਾਂ ਭਾਰਤ ਦਾ ਸਕੋਰ 351 ਰਨ ਸੀ।

3/10
ਵਿਰਾਟ ਕੋਹਲੀ ਨੇ 267 ਗੇਂਦਾਂ 'ਤੇ 167 ਰਨ ਦੀ ਪਾਰੀ ਖੇਡੀ। ਵਿਰਾਟ ਦੀ ਪਾਰੀ 'ਚ 18 ਚੌਕੇ ਸ਼ਾਮਿਲ ਸਨ। ਵਿਰਾਟ ਕੋਹਲੀ ਨੇ ਚੇਤੇਸ਼ਵਰ ਪੁਜਾਰਾ ਨਾਲ ਮਿਲਕੇ ਤੀਜੇ ਵਿਕਟ ਲਈ 226 ਰਨ ਦੀ ਪਾਰਟਨਰਸ਼ਿਪ ਕੀਤੀ।

4/10
ਵਿਰਾਟ ਕੋਹਲੀ ਨੇ ਆਪਣਾ ਸੈਂਕੜਾ 154 ਗੇਂਦਾਂ 'ਤੇ ਪੂਰਾ ਕੀਤਾ। ਪਹਿਲੇ ਦਿਨ ਦਾ ਖੇਡ ਖਤਮ ਹੋਣ ਤਕ ਵਿਰਾਟ ਕੋਹਲੀ 151 ਰਨ ਬਣਾ ਕੇ ਨਾਬਾਦ ਰਹੇ।

5/10
6/10
ਪਰ ਦੂਜੇ ਦਿਨ ਵਿਰਾਟ ਆਪਣੀ ਪਾਰੀ ਨੂੰ ਜਾਦਾ ਅੱਗੇ ਨਹੀਂ ਵਧਾ ਸਕੇ। ਇਹ ਵਿਰਾਟ ਕੋਹਲੀ ਦਾ ਟੈਸਟ ਮੈਚਾਂ 'ਚ 14ਵਾਂ ਸੈਂਕੜਾ ਹੈ।

7/10
ਇੰਗਲੈਂਡ ਖਿਲਾਫ ਵਿਸ਼ਾਖਾਪਟਨਮ 'ਚ ਖੇਡੇ ਜਾ ਰਹੇ ਸੀਰੀਜ਼ ਦੇ ਦੂਜੇ ਟੈਸਟ ਮੈਚ 'ਚ ਦਮਦਾਰ ਸੈਂਕੜਾ ਜੜਨ ਤੋਂ ਬਾਅਦ ਮੈਚ ਦੇ ਦੂਜੇ ਦਿਨ ਵਿਰਾਟ ਕੋਹਲੀ ਆਪਣਾ ਵਿਕਟ ਗਵਾ ਬੈਠੇ।

8/10
ਕਪਤਾਨ ਵਿਰਾਟ ਕੋਹਲੀ ਲਈ ਸਾਲ 2016 ਬੇਹਦ ਦਮਦਾਰ ਸਾਬਿਤ ਹੋਇਆ ਹੈ। ਵਿਰਾਟ ਨੇ ਇਸ ਸਾਲ ਪਹਿਲਾਂ ਵੈਸਟ ਇੰਡੀਜ਼ ਖਿਲਾਫ ਦੋਹਰਾ ਸੈਂਕੜਾ ਜੜਿਆ ਅਤੇ ਫਿਰ ਨਿਊਜ਼ੀਲੈਂਡ ਖਿਲਾਫ ਵੀ ਟੈਸਟ ਸੀਰੀਜ਼ ਦੌਰਾਨ ਦੋਹਰਾ ਸੈਂਕੜਾ ਠੋਕਿਆ।

9/10
ਨਹੀਂ ਲੱਗਾ ਤੀਜਾ ਦੋਹਰਾ ਸੈਂਕੜਾ
ਨਹੀਂ ਲੱਗਾ ਤੀਜਾ ਦੋਹਰਾ ਸੈਂਕੜਾ
10/10
Sponsored Links by Taboola

ਟਾਪ ਹੈਡਲਾਈਨ

ਇੰਗਲੈਂਡ ਦੇ ਇਹ ਦੋ ਖਿਡਾਰੀ IPL 2027 ਦੀ ਨਿਲਾਮੀ ਵਿੱਚ ਅਮੀਰ ਬਣ ਸਕਦੇ ਹਨ, ਇੱਕ ਸਭ ਤੋਂ ਮਹਿੰਗਾ ਹੋ ਸਕਦਾ ਹੈ!

T20 Squad Announced: ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
David Warner Case : ਡੇਵਿਡ ਵਾਰਨਰ ਨੇ ਅਦਾਲਤ ਵਿੱਚ ਕੀ ਕਿਹਾ? ਉਸ 'ਤੇ ਇਸ ਗੰਭੀਰ ਅਪਰਾਧ ਦਾ ਦੋਸ਼ ਸੀ।

WI vs NZ: ਪੰਜਵੇਂ ODI 'ਚ ਜਿੱਤ ਮਗਰੋਂ ਸ਼ਾਈ ਹੋਪ ਦਾ ਵੱਡਾ ਬਿਆਨ, ਕਿਹਾ- 'ਅਸੀਂ ਪੂਰੀ ਸੀਰੀਜ਼ 'ਚ ਸ਼ਾਨਦਾਰ ਟੱਕਰ ਦਿੱਤੀ'

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ

Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...

Embed widget