ਪੜਚੋਲ ਕਰੋ

ਪਹਿਲੀ ਪਾਰੀ 'ਚ ਕੀਵੀ ਗੇਂਦਬਾਜ਼ਾਂ ਦੀ ਬੱਲੇ-ਬੱਲੇ

1/10
ਨਿਊਜ਼ੀਲੈਂਡ ਲਈ ਖੇਡ ਦੀ ਸ਼ੁਰੂਆਤ 'ਚ ਮੈਟ ਹੈਨਰੀ ਨੇ ਦਮਦਾਰ ਗੇਂਦਬਾਜ਼ੀ ਕੀਤੀ ਅਤੇ 2 ਵਿਕਟ ਝਟਕੇ ਅਤੇ ਖੇਡ ਖਤਮ ਹੋਣ ਤੋਂ ਪਹਿਲਾਂ ਅਸ਼ਵਿਨ ਨੂੰ ਵੀ ਹੈਨਰੀ ਨੇ ਹੀ ਆਊਟ ਕੀਤਾ। ਹੈਨਰੀ ਨੇ 3 ਵਿਕਟ ਝਟਕੇ। ਪਟੇਲ, ਵੈਗਨਰ ਅਤੇ ਬੋਲਟ ਨੇ 2-2 ਵਿਕਟ ਝਟਕੇ।

2/10
ਕੀਵੀ ਗੇਂਦਬਾਜ਼ ਹਿਟ
ਕੀਵੀ ਗੇਂਦਬਾਜ਼ ਹਿਟ
3/10
ਫਿਰ ਚੇਤੇਸ਼ਵਰ ਪੁਜਾਰਾ ਨੇ ਅਜਿੰਕਿਆ ਰਹਾਣੇ ਨਾਲ ਮਿਲਕੇ ਭਾਰਤੀ ਪਾਰੀ ਨੂੰ ਸੰਭਾਲਿਆ। ਦੁਆਇਆ ਬੱਲੇਬਾਜ਼ਾਂ ਨੇ ਮਿਲਕੇ ਚੌਥੇ ਵਿਕਟ ਲਈ 141 ਰਨ ਦੀ ਪਾਰਟਨਰਸ਼ਿਪ ਕੀਤੀ। ਪੁਜਾਰਾ 87 ਰਨ ਬਣਾ ਕੇ ਆਊਟ ਹੋਏ। ਰਹਾਣੇ ਨੇ 77 ਰਨ ਦਾ ਯੋਗਦਾਨ ਪਾਇਆ। ਪਹਿਲੇ ਦਿਨ ਦਾ ਖੇਡ ਖਤਮ ਹੋਣ ਤੋਂ ਪਹਿਲਾਂ ਰੋਹਿਤ ਸ਼ਰਮਾ (2) ਅਤੇ ਰਵੀਚੰਦਰਨ ਅਸ਼ਵਿਨ (26) ਵੀ ਆਪਣੇ ਵਿਕਟ ਗਵਾ ਬੈਠੇ। ਦੂਜੇ ਦਿਨ ਸਾਹਾ ਨੇ 54 ਰਨ ਦੀ ਨਾਬਾਦ ਪਾਰੀ ਖੇਡ ਭਾਰਤ ਨੂੰ 300 ਰਨ ਦੇ ਪਾਰ ਪਹੁੰਚਾਇਆ। ਸਾਹਾ ਨੇ ਸ਼ਮੀ ਨਾਲ ਮਿਲਕੇ 10ਵੇਂ ਵਿਕਟ ਲਈ 35 ਰਨ ਦੀ ਪਾਰਟਨਰਸ਼ਿਪ ਕੀਤੀ।

4/10
ਟੀਮ ਇੰਡੀਆ ਨੇ ਇਸ ਮੈਚ 'ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਪਰ ਕਪਤਾਨ ਵਿਰਾਟ ਕੋਹਲੀ ਦਾ ਇਹ ਫੈਸਲਾ ਗਲਤ ਸਾਬਿਤ ਹੋਇਆ। ਧਵਨ (1), ਮੁਰਲੀ ਵਿਜੈ (9) ਅਤੇ ਵਿਰਾਟ ਕੋਹਲੀ (9) ਜਲਦੀ ਹੀ ਆਪਣੇ ਵਿਕਟ ਗਵਾ ਕੇ ਪੈਵਲੀਅਨ ਪਰਤ ਗਏ। ਟੀਮ ਇੰਡੀਆ ਨੇ 46 ਰਨ 'ਤੇ 3 ਵਿਕਟ ਗਵਾ ਦਿੱਤੇ ਸਨ।

5/10
6/10
ਟਾਸ ਜਿੱਤ ਕੇ ਚੁਣੀ ਬੱਲੇਬਾਜ਼ੀ
ਟਾਸ ਜਿੱਤ ਕੇ ਚੁਣੀ ਬੱਲੇਬਾਜ਼ੀ
7/10
8/10
ਭਾਰਤ ਨੇ ਪਹਿਲਾ ਦਿਨ 7 ਵਿਕਟਾਂ 'ਤੇ 239 ਰਨ ਬਣਾ ਕੇ ਖਤਮ ਕੀਤਾ। ਮੈਚ ਦੇ ਦੂਜੇ ਦਿਨ ਰਿਧੀਮਾਨ ਸਾਹਾ ਦੇ ਅਰਧ-ਸੈਂਕੜੇ ਆਸਰੇ ਟੀਮ ਇੰਡੀਆ ਨੇ 300 ਰਨ ਦਾ ਅੰਕੜਾ ਪਾਰ ਕੀਤਾ।

9/10
ਚੇਤੇਸ਼ਵਰ ਪੁਜਾਰਾ ਅਤੇ ਅਜਿੰਕਿਆ ਰਹਾਣੇ ਦੀ ਦਮਦਾਰ ਬੱਲੇਬਾਜ਼ੀ ਸਦਕਾ ਟੀਮ ਇੰਡੀਆ ਨੇ 200 ਰਨ ਦਾ ਅੰਕੜਾ ਤਾਂ ਪਾਰ ਕੀਤਾ ਪਰ ਬਾਕੀ ਬੱਲੇਬਾਜ਼ਾਂ ਦਾ ਖਰਾਬ ਪ੍ਰਦਰਸ਼ਨ ਟੀਮ ਇੰਡੀਆ ਲਈ ਸਰ ਦਰਦ ਬਣ ਗਿਆ।

10/10
ਕੋਲਕਾਤਾ ਟੈਸਟ 'ਚ ਟੀਮ ਇੰਡੀਆ ਪਹਿਲੀ ਪਾਰੀ 'ਚ 316 ਰਨ 'ਤੇ ਆਲ ਆਊਟ ਹੋ ਗਈ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸ਼ੁਰੂ ਹੋਏ ਕੋਲਕਾਤਾ ਟੈਸਟ ਮੈਚ ਦੇ ਪਹਿਲੇ ਦਿਨ ਟੀਮ ਇੰਡੀਆ ਦੇ ਬੱਲੇਬਾਜ ਫਲਾਪ ਸਾਬਿਤ ਹੋਏ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...

Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

Embed widget