ਪੜਚੋਲ ਕਰੋ

ਈਡਨ ਗਾਰਡਸ ਦਾ ਟੇਸਟ ਮੈਚ ਹੋ ਸਕਦਾ ਹੈ ਡੇ-ਨਾਈਟ, BCCI ਨੇ ਬੰਗਲਾਦੇਸ਼ ਕ੍ਰਿਕਟ ਨੂੰ ਦਿੱਤਾ ਪ੍ਰਸਤਾਅ

ਕਲਕਤਾ ਦੇ ਈਡਨ ਗਾਰਡਸ ਮੈਦਾਨ ‘ਚ ਇੱਕ ਹੋਰ ਇਤਿਹਾਸਕ ਪੰਨਾ ਜੁੜਣ ਵਾਲਾ ਹੈ। ਇੱਥੇ ਭਾਰਤੀ ਟੀਮ ਆਪਣਾ ਪਹਿਲਾਂ ਦੇ-ਨਾਈਟ ਮੈਚ ਖੇਡ ਸਕਦੀ ਹੈ। ਭਾਰਤ ਅਤੇ ਬੰਗਲਾਦੇਸ਼ ‘ਚ ਸ਼ੁਰੂ ਹੋਣ ਵਾਲੇ ਟੇਸਟ ਸੀਰੀਜ਼ ਨੂੰ ਡੇ-ਨਾਈਟ ਦਾ ਪ੍ਰਸਤਾਅ ਭਾਰਤੀ ਕ੍ਰਿਕਟ ਕੰਟ੍ਰੋਲ ਬੋਰਡ ਨੇ ਬੰਗਲਾਦੇਸ਼ ਕ੍ਰਿਕਟ ਬੋਰਡ ਨੂੰ ਦਿੱਤਾ ਹੈ।

ਨਵੀਂ ਦਿੱਲੀ: ਕਲਕਤਾ ਦੇ ਈਡਨ ਗਾਰਡਸ ਮੈਦਾਨ ‘ਚ ਇੱਕ ਹੋਰ ਇਤਿਹਾਸਕ ਪੰਨਾ ਜੁੜਣ ਵਾਲਾ ਹੈ। ਇੱਥੇ ਭਾਰਤੀ ਟੀਮ ਆਪਣਾ ਪਹਿਲਾਂ ਦੇ-ਨਾਈਟ ਮੈਚ ਖੇਡ ਸਕਦੀ ਹੈ। ਭਾਰਤ ਅਤੇ ਬੰਗਲਾਦੇਸ਼ ‘ਚ ਸ਼ੁਰੂ ਹੋਣ ਵਾਲੇ ਟੇਸਟ ਸੀਰੀਜ਼ ਨੂੰ ਡੇ-ਨਾਈਟ ਦਾ ਪ੍ਰਸਤਾਅ ਭਾਰਤੀ ਕ੍ਰਿਕਟ ਕੰਟ੍ਰੋਲ ਬੋਰਡ ਨੇ ਬੰਗਲਾਦੇਸ਼ ਕ੍ਰਿਕਟ ਬੋਰਡ ਨੂੰ ਦਿੱਤਾ ਹੈ। ਬੀਸੀਸੀਆਈ ਨੇ ਇੱਲ ਮੇਲ ਰਾਹੀਂ ਬੰਗਲਾਦੇਸ਼ ਕ੍ਰਿਕਟ ਬੋਰਡ ਨੂੰ ਲਿੱਖਿਆ ਹੈ ਕਿ ਟੇਸਟ ਮੈਚ ਨੂੰ ਡੇ-ਨਾਈਟ ਦੇ ਤੌਰ ‘ਤੇ ਖੇਡਿਆ ਜਾਵੇ। ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਸੀਈਓ ਨਿਜਾਮੁਦੀਨ ਚੌਧਰੀ ਨੇ ਕਿਹਾ, “ਸਾਨੂੰ ਬੀਸੀਸੀਅਈ ਤੋਂ ਇੱਕ ਪ੍ਰਸਤਾਅ ਮਿਿਲਆ ਹੈ ਅਤੇ ਇਸ ‘ਤੇ ਆਖਰੀ ਫੈਸਲਾ ਕਰਨ ਤੋਂ ਪਹਿਲਾਂ ਅਸੀਂ ਖਿਡਾਰੀਆਂ ਅਤੇ ਟੀਮ ਪ੍ਰਬੰਧਨ ਨਾਲ ਗੱਲਬਾਤ ਕਰ ਰਹੇ ਹਾਂ”। ਦੱਸ ਦਈਏ ਕਿ ਕਿ BCCIਦੇ ਪ੍ਰਧਾਨ ਦਾ ਅਹੂਦਾ ਸੰਭਾਲਣ ਤੋਂ ਬਾਅਦ ਸੌਰਵ ਗਾਂਗੁਲੀ ਡੇ-ਨਾਈਟ ਟੇਸਟ ਮੈਚ ਦੇ ਪੱਖ ‘ਚ ਨਜ਼ਰ ਆ ਰਹੇ ਹਨ। ਭਾਰਤ ਅਤੇ ਬੰਗਲਾਦੇਸ਼ ‘ਚ ਦੋ ਟੇਸਟ ਮੈਚਾਂ ਦੀ ਸੀਰੀਜ਼ ਖੇਡੀ ਜਾਣੀ ਹੈ। ਪਹਿਲਾ ਮੈਚ 14 ਨਵੰਬਰ ਨੂੰ ਇੰਦੌਰ ‘ਚ ਅਤੇ ਦੂਜਾ ਟੇਸਟ ਮੈਚ 22 ਨਵੰਬਰ ਨੂੰ ਈਡਨ ਮੈਦਾਨ ‘ਚ ਹੋਣਾ ਹੈ।

ਟਾਪ ਹੈਡਲਾਈਨ

ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?
ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget