ਪੜਚੋਲ ਕਰੋ

ਕ੍ਰਿਕਟ ਨੂੰ ਅਲਵਿਦਾ ਕਹਿ ਰਿਹਾ ਇੱਕ ਹੋਰ ਦਿੱਗਜ਼ ਖਿਡਾਰੀ, ਇਸ ਹਫਤੇ ਆਖਰੀ ਮੈਚ

ਸ਼੍ਰੀਲੰਕਾ ਦਾ ਤੇਜ਼ ਗੇਂਦਬਾਜ਼ ਲਸਿਥ ਮਲਿੰਗਾ ਨੇ ਵਨਡੇ ਅੰਤਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਲਸਿਥ ਮਲਿੰਗਾ ਬੰਗਲਾਦੇਸ਼ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੁਕਾਬਲੇ ਤੋਂ ਬਾਅਦ ਕ੍ਰਿਕਟ ਦੇ ਇਸ ਫਾਰਮੇਟ ਨੂੰ ਅਲਵਿਦਾ ਕਹਿ ਦੇਣਗੇ।

ਕੋਲੰਬੋ: ਸ਼੍ਰੀਲੰਕਾ ਦਾ ਤੇਜ਼ ਗੇਂਦਬਾਜ਼ ਲਸਿਥ ਮਲਿੰਗਾ ਨੇ ਵਨਡੇ ਅੰਤਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਲਸਿਥ ਮਲਿੰਗਾ ਬੰਗਲਾਦੇਸ਼ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੁਕਾਬਲੇ ਤੋਂ ਬਾਅਦ ਕ੍ਰਿਕਟ ਦੇ ਇਸ ਫਾਰਮੇਟ ਨੂੰ ਅਲਵਿਦਾ ਕਹਿ ਦੇਣਗੇ। ਇਸ ਦੀ ਜਾਣਕਾਰੀ ਸ਼੍ਰੀਲੰਕਾਈ ਖਿਡਾਰੀ ਕਪਤਾਨ ਦਿਮੁਥ ਕਰੁਨਾਰਤਨੇ ਨੇ ਦਿੱਤੀ। ਉਨ੍ਹਾਂ ਨੇ ਸੀਰੀਜ਼ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, “ਲਸਿਥ ਮਲਿੰਗਾ ਇਸ ਸੀਰੀਜ਼ ਦਾ ਆਖਰੀ ਮੈਚ ਖੇਡ ਰਹੇ ਹਨ। ਇਸ ਤੋਂ ਬਾਅਦ ਉਹ ਰਿਟਾਇਰਮੈਂਟ ਲੈ ਰਹੇ ਹਨ। ਮੈਨੂੰ ਨਹੀਂ ਪਤਾ ਉਨ੍ਹਾਂ ਨੇ ਸਿਲੈਕਟਰਸ ਨੂੰ ਕੀ ਕਿਹਾ ਪਰ ਮਲਿੰਗਾ ਨੇ ਕਿਹਾ ਕਿ ਉਹ ਸਿਰਫ ਇੱਕ ਮੈਚ ਖੇਡਣਗੇ।” ਮਲਿੰਗਾ ਨੇ ਵਨਡੇ ਕ੍ਰਿਕਟ ‘ਚ 335 ਵਿਕਟ ਆਪਣੇ ਨਾਂ ਕੀਤੇ ਹਨ। 35 ਸਾਲਾ ਮਲਿੰਗਾ ਹਾਲ ਹੀ ‘ਚ ਇੰਗਲੈਂਡ ‘ਚ ਹੋਏ ਵਰਲਡ ਕੱਪ ‘ਚ ਸ਼੍ਰੀਲੰਕਾ ਦੀ ਟੀਮ ‘ਚ ਸਭ ਤੋਂ ਜ਼ਿਆਦਾ ਵਿਕਟ ਲੈਣ ਵਾਲੇ ਖਿਡਾਰੀ ਸੀ। ਉਨ੍ਹਾਂ ਨੇ ਸੱਤ ਪਾਰੀਆਂ ‘ਚ 13 ਵਿਕਟ ਆਪਣੇ ਨਾਂ ਕੀਤੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sports Breaking: ਕ੍ਰਿਕਟ ਜਗਤ ਤੋਂ ਵੱਡੀ ਖਬਰ, 7 ਖਿਡਾਰੀਆਂ 'ਤੇ ਲੱਗਿਆ ਬੈਨ! ਕੋਚ ਨੂੰ ਵੀ ਅਹੁਦੇ ਤੋਂ ਹਟਾਇਆ ਗਿਆ...
ਕ੍ਰਿਕਟ ਜਗਤ ਤੋਂ ਵੱਡੀ ਖਬਰ, 7 ਖਿਡਾਰੀਆਂ 'ਤੇ ਲੱਗਿਆ ਬੈਨ! ਕੋਚ ਨੂੰ ਵੀ ਅਹੁਦੇ ਤੋਂ ਹਟਾਇਆ ਗਿਆ...
IPL 2026: Metro 'ਤੇ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ! ਅੱਜ ਦੇ ਸਮੇਂ 'ਚ ਹੋਇਆ ਬਦਲਾਅ; ਦੇਖੋ ਪੂਰੀ ਲਿਸਟ
IPL 2026: Metro 'ਤੇ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ! ਅੱਜ ਦੇ ਸਮੇਂ 'ਚ ਹੋਇਆ ਬਦਲਾਅ; ਦੇਖੋ ਪੂਰੀ ਲਿਸਟ
David Warner ਨੂੰ ਪੁਲਿਸ ਨੇ ਸਿਡਨੀ 'ਚ ਕੀਤਾ ਗ੍ਰਿਫ਼ਤਾਰ ,ਕਰ ਦਿੱਤੀ ਵੱਡੀ ਗਲਤੀ , ਜਾਣੋ ਪੂਰਾ ਮਾਮਲਾ 
David Warner ਨੂੰ ਪੁਲਿਸ ਨੇ ਸਿਡਨੀ 'ਚ ਕੀਤਾ ਗ੍ਰਿਫ਼ਤਾਰ ,ਕਰ ਦਿੱਤੀ ਵੱਡੀ ਗਲਤੀ , ਜਾਣੋ ਪੂਰਾ ਮਾਮਲਾ 
Arshdeep Singh Girlfriend Pics: ਅਰਸ਼ਦੀਪ ਸਿੰਘ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, 'ਮਿਸਟ੍ਰੀ ਗਰਲ' ਦੀਆਂ ਤਸਵੀਰਾਂ ਆਈਆਂ ਸਾਹਮਣੇ; ਜਾਣੋ ਕੌਣ ਹੈ ਸਮਰੀਨ ਕੌਰ ? 
ਅਰਸ਼ਦੀਪ ਸਿੰਘ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, 'ਮਿਸਟ੍ਰੀ ਗਰਲ' ਦੀਆਂ ਤਸਵੀਰਾਂ ਆਈਆਂ ਸਾਹਮਣੇ; ਜਾਣੋ ਕੌਣ ਹੈ ਸਮਰੀਨ ਕੌਰ ? 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian Embassy Safety Advisory: 'ਤੁਰੰਤ ਛੱਡ ਦਿਓ ਈਰਾਨ....', ਜੰਗਬੰਦੀ ਤੋਂ ਬਾਅਦ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
Indian Embassy Safety Advisory: 'ਤੁਰੰਤ ਛੱਡ ਦਿਓ ਈਰਾਨ....', ਜੰਗਬੰਦੀ ਤੋਂ ਬਾਅਦ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
ਨਸ਼ੇ 'ਚ ਧੁੱਤ ਸਾਬਕਾ DSP ਨੇ ਆਟੋ ਨੂੰ ਮਾਰੀ ਟੱਕਰ, ਵਰਦੀ ਦਾ ਝਾੜਿਆ ਰੌਹਬ ਤਾਂ ਹੋਇਆ ਜ਼ਬਰਦਸਤ ਹੰਗਾਮਾ; ਮੱਚਿਆ ਹੜਕੰਪ
ਨਸ਼ੇ 'ਚ ਧੁੱਤ ਸਾਬਕਾ DSP ਨੇ ਆਟੋ ਨੂੰ ਮਾਰੀ ਟੱਕਰ, ਵਰਦੀ ਦਾ ਝਾੜਿਆ ਰੌਹਬ ਤਾਂ ਹੋਇਆ ਜ਼ਬਰਦਸਤ ਹੰਗਾਮਾ; ਮੱਚਿਆ ਹੜਕੰਪ
Donald Trump Resign: ਜੰਗਬੰਦੀ ਤੋਂ ਬਾਅਦ ਅਮਰੀਕਾ 'ਚ ਆਇਆ ਸਿਆਸੀ ਭੂਚਾਲ, ਟਰੰਪ ਤੋਂ ਮੰਗਿਆ ਗਿਆ ਅਸਤੀਫ਼ਾ! ਜਾਣੋ ਕੁਰਸੀ 'ਤੇ ਕਿਉਂ ਮੰਡਰਾ ਰਿਹਾ ਖਤਰਾ?
ਜੰਗਬੰਦੀ ਤੋਂ ਬਾਅਦ ਅਮਰੀਕਾ 'ਚ ਆਇਆ ਸਿਆਸੀ ਭੂਚਾਲ, ਟਰੰਪ ਤੋਂ ਮੰਗਿਆ ਗਿਆ ਅਸਤੀਫ਼ਾ! ਜਾਣੋ ਕੁਰਸੀ 'ਤੇ ਕਿਉਂ ਮੰਡਰਾ ਰਿਹਾ ਖਤਰਾ?
Sports Breaking: ਕ੍ਰਿਕਟ ਜਗਤ ਤੋਂ ਵੱਡੀ ਖਬਰ, 7 ਖਿਡਾਰੀਆਂ 'ਤੇ ਲੱਗਿਆ ਬੈਨ! ਕੋਚ ਨੂੰ ਵੀ ਅਹੁਦੇ ਤੋਂ ਹਟਾਇਆ ਗਿਆ...
ਕ੍ਰਿਕਟ ਜਗਤ ਤੋਂ ਵੱਡੀ ਖਬਰ, 7 ਖਿਡਾਰੀਆਂ 'ਤੇ ਲੱਗਿਆ ਬੈਨ! ਕੋਚ ਨੂੰ ਵੀ ਅਹੁਦੇ ਤੋਂ ਹਟਾਇਆ ਗਿਆ...
ਹਾਰਟ ਅਟੈਕ ਦਾ ਖਤਰਾ 31% ਤੱਕ ਹੋਵੇਗਾ ਘੱਟ, ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਆਹ ਨਵੀਂ ਦਵਾਈ
ਹਾਰਟ ਅਟੈਕ ਦਾ ਖਤਰਾ 31% ਤੱਕ ਹੋਵੇਗਾ ਘੱਟ, ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਆਹ ਨਵੀਂ ਦਵਾਈ
Iran US War Update: ਵੱਡੀ ਖਬਰ! ਟਰੰਪ ਨੇ ਸੀਜ਼ਫਾਇਰ ਦਾ ਕੀਤਾ ਐਲਾਨ, ਈਰਾਨ Strait of Hormuz ਖੋਲ੍ਹਣ ਲਈ ਸਹਿਮਤ
Iran US War Update: ਵੱਡੀ ਖਬਰ! ਟਰੰਪ ਨੇ ਸੀਜ਼ਫਾਇਰ ਦਾ ਕੀਤਾ ਐਲਾਨ, ਈਰਾਨ Strait of Hormuz ਖੋਲ੍ਹਣ ਲਈ ਸਹਿਮਤ
Delhi Assembly Security Breach ਮਾਮਲੇ 'ਚ ਕਾਰਵਾਈ, SI ਤੇ ASI ਸਸਪੈਂਡ; ਸਪੀਕਰ ਨੇ ਦਿੱਤੇ ਸਖ਼ਤ ਨਿਰਦੇਸ਼

Embed widget