ਪੜਚੋਲ ਕਰੋ

ਲੀਗ 'ਚ ਹੋਵੇਗਾ ਵਿਦੇਸ਼ੀਆਂ ਦਾ ਚਰਚਾ ?

1/20
2/20
3/20
ਪ੍ਰੋ ਰੈਸਲਿੰਗ ਲੀਗ ਦਾ ਦੂਜਾ ਸੀਜ਼ਨ ਭਾਰਤੀ ਭਲਵਾਨਾਂ ਤੋਂ ਵਧ ਵਿਦੇਸ਼ੀ ਭਲਵਾਨਾਂ ਕਾਰਨ ਸੁਰਖੀਆਂ 'ਚ ਰਹਿ ਸਕਦਾ ਹੈ।

4/20
5/20
6/20
ਇਸ ਵਾਰ ਲੀਗ 'ਚ ਵਿਸ਼ਵ ਚੈਂਪੀਅਨ ਅਤੇ ਓਲੰਪਿਕ ਤਗਮਾ ਜੇਤੂ ਖਿਡਾਰਨਾ ਨੂੰ ਮਹਿਲਾ ਵਰਗ 'ਚ ਦਰਸ਼ਕਾਂ ਦਾ ਰੋਮਾਂਚ ਵਧਾਉਣ ਲਈ ਮੁਖ ਮੰਨਿਆ ਜਾ ਰਿਹਾ ਹੈ।

7/20
3 ਵਾਰ ਦੀ ਵਿਸ਼ਵ ਚੈਂਪੀਅਨ ਅਮਰੀਕਾ ਦੀ ਐਡਲਾਈਨ ਗਰੇ ਲੀਗ 'ਚ ਹਿੱਸਾ ਲੈਂਦੀ ਨਜਰ ਆਵੇਗੀ।

8/20
ਇਨ੍ਹਾਂ ਭਲਵਾਨਾਂ ਦੀ ਮੌਜੂਦਗੀ 'ਚ ਲੀਗ ਦਾ ਰੋਮਾਂਚ ਵਧਣਾ ਤੈਅ ਹੈ।

9/20
ਪ੍ਰੋ ਰੈਸਲਿੰਗ ਲੀਗ ਦੇਸ਼ ਦੇ 8 ਸ਼ਹਿਰਾਂ 'ਚ ਖੇਡੀ ਜਾਵੇਗੀ। ਇਹ ਲੀਗ 15 ਦਿਸੰਬਰ ਨੂੰ ਸ਼ੁਰੂ ਹੋਣ ਜਾ ਰਹੀ ਹੈ ਅਤੇ ਲੀਗ ਦੇ ਮੁਕਾਬਲੇ 31 ਦਿਨ ਚੱਲਣਗੇ।

10/20
11/20
12/20
13/20
ਸੋਫੀਆ ਮੈਟਸਨ ਵੀ ਕਿਸੇ ਤੋਂ ਘਟ ਨਹੀਂ ਅਤੇ ਉਸਦੇ ਨਾਮ ਵਿਸ਼ਵ ਚੈਂਪੀਅਨਸ਼ਿਪ ਦਾ 1 ਗੋਲਡ ਮੈਡਲ ਸਮੇਤ ਕੁਲ 5 ਤਗਮੇ ਹਨ। ਓਹ 3 ਵਾਰ ਯੂਰੋਪੀਅਨ ਚੈਂਪੀਅਨ ਵੀ ਹੈ।

14/20
ਮਾਰੀਆ ਸਟੈਡਨਿਕ ਵੀ ਇਸ ਵਾਰ ਸੁਰਖੀਆਂ 'ਚ ਰਹਿ ਸਕਦੀ ਹੈ। ਮਾਰੀਆ ਸਟੈਡਨਿਕ ਦੇ ਨਾਮ ਓਲੰਪਿਕਸ ਦੇ 2 ਸਿਲਵਰ ਮੈਡਲ ਅਤੇ 1 ਕਾਂਸੀ ਦਾ ਤਗਮਾ ਦਰਜ ਹੈ। ਓਹ ਸਾਬਕਾ ਵਿਸ਼ਵ ਚੈਂਪੀਅਨ ਹੋਣ ਦੇ ਨਾਲ-ਨਾਲ 6 ਵਾਰ ਦੀ ਯੂਰੋਪੀਅਨ ਚੈਂਪੀਅਨ ਵੀ ਹੈ।

15/20
ਐਡਲਾਈਨ ਗਰੇ ਪਿਛਕਲੇ ਸੀਜ਼ਨ 'ਚ ਮੁੰਬਈ ਦੀ ਟੀਮ ਵੱਲੋਂ ਖੇਡਦੇ ਹੋਏ ਭਾਰਤੀ ਕੁਸ਼ਤੀ ਪ੍ਰੇਮੀਆਂ ਦਾ ਦਿਲ ਜਿੱਤਣ 'ਚ ਕਾਮਯਾਬ ਰਹੀ ਸੀ।

16/20
ਰੀਓ ਓਲੰਪਿਕਸ ਦੀ ਚਾਂਦੀ ਦਾ ਤਗਮਾ ਜਿੱਤਣ ਵਾਲੀ ਅਜਰਬਾਇਜਾਨ ਦੀ ਮਾਰੀਆ ਸਟੈਡਨਿਕ ਅਤੇ ਰੀਓ ਓਲੰਪਿਕਸ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਸਵੀਡਨ ਦੀ ਸੋਫੀਆ ਮੈਟਸਨ ਵੀ ਇਸ ਲੀਗ 'ਚ ਦਮ ਆਜਮਾਉਂਦੀਆਂ ਨਜਰ ਆਉਣਗੀਆਂ।

17/20
ਲੀਗ 'ਚ ਇਨ੍ਹਾਂ ਤਿੰਨਾਂ ਖਿਡਾਰਨਾ ਤੋਂ ਚੰਗੇ ਪ੍ਰਦਰਸ਼ਨ ਦੀ ਆਸ ਜਤਾਈ ਜਾ ਰਹੀ ਹੈ।

18/20
19/20
20/20
Sponsored Links by Taboola

ਟਾਪ ਹੈਡਲਾਈਨ

ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ

Commonwealth Games Day 2, India Schedule : ਅੱਜ ਰਾਸ਼ਟਰਮੰਡਲ ਖੇਡਾਂ ਦੇ ਦੂਜੇ ਦਿਨ ਭਾਰਤੀ ਖਿਡਾਰੀਆਂ ਦਾ ਪੂਰਾ ਸ਼ਡਿਊਲ, ਦੇਖੋ ਕਿਸਦਾ ਮੈਚ ਕਦੋਂ ਹੈ।

ਰਾਜਾ ਚਾਰਲਸ III ਨੇ ਰਾਸ਼ਟਰਮੰਡਲ ਖੇਡਾਂ 2026 ਦਾ ਉਦਘਾਟਨ ਕੀਤਾ, ਮੀਰਾਬਾਈ-ਲਵਲੀਨਾ ਭਾਰਤ ਦੇ ਝੰਡੇਬਾਜ਼ ਹਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget