ਪੜਚੋਲ ਕਰੋ

ਮਹਾਨ ਫੁੱਟਬਾਲ ਖਿਡਾਰੀ ਪੀ ਕੇ ਬੈਨਰਜੀ ਦਾ ਦਿਹਾਂਤ, ਅਰਜੁਨ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਤ

ਬੈਨਰਜੀ 1962 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੀ ਟੀਮ ਦੇ ਮੈਂਬਰ ਸੀ। ਉਨ੍ਹਾਂ ਨੇ 1961 ‘ਚ ਅਰਜੁਨ ਐਵਾਰਡ ਤੇ 1990 ‘ਚ ਪਦਮ ਸ਼੍ਰੀ ਨਾਲ ਸਨਮਾਨਤ ਕੀਤਾ ਗਿਆ ਹੈ।

ਨਵੀਂ ਦਿੱਲੀ: ਭਾਰਤ ਦੇ ਮਹਾਨ ਫੁੱਟਬਾਲਰ ਅਤੇ ਰਾਸ਼ਟਰੀ ਟੀਮ ਦੇ ਸਾਬਕਾ ਕਪਤਾਨ ਪ੍ਰਦੀਪ ਕੁਮਾਰ (ਪੀਕੇ) ਬੈਨਰਜੀ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਪਰਿਵਾਰਕ ਸੂਤਰਾਂ ਨੇ ਬੈਨਰਜੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਬੈਨਰਜੀ 83 ਸਾਲਾਂ ਦੇ ਸੀ। ਉਹ ਪਿਛਲੇ ਮਹੀਨੇ ਤੋਂ ਛਾਤੀ ਦੇ ਸੰਕਰਮਣ ਨਾਲ ਲੜ ਰਿਹੇ ਸੀ। ਸਿਹਤ ਖ਼ਰਾਬ ਹੋਣ ਤੋਂ ਬਾਅਦ ਉਸ ਨੂੰ ਇਥੇ ਮੈਡੀਕਲ ਸੁਪਰਸਪੈਸ਼ਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਬੈਨਰਜੀ ਕਈ ਦਿਨਾਂ ਤੋਂ ਫੁਲ ਸਪੋਰਟ ਵੈਂਟੀਲੇਟਰ 'ਤੇ ਸੀ, ਪਰ ਸ਼ੁੱਕਰਵਾਰ ਨੂੰ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਨੂੰ 1961 ‘ਚ ਅਰਜੁਨ ਪੁਰਸਕਾਰ ਅਤੇ 1990 ‘ਚ ਪਦਮ ਸ਼੍ਰੀ ਨਾਲ ਸਨਮਾਨਤ ਕੀਤਾ ਗਿਆ। ਬੈਨਰਜੀ 1962 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੀ ਟੀਮ ਦੇ ਮੈਂਬਰ ਸੀ। ਬੈਨਰਜੀ ਨੇ ਵੀ ਫਾਈਨਲ ‘ਚ ਭਾਰਤ ਲਈ ਗੋਲ ਕੀਤੇ। ਅਰਜੁਨ ਅਵਾਰਡ 1961 ਵਿੱਚ ਸਥਾਪਤ ਕੀਤਾ ਗਿਆ ਸੀ ਅਤੇ ਇਹ ਪੁਰਸਕਾਰ ਪਹਿਲੀ ਵਾਰ ਬੈਨਰਜੀ ਨੂੰ ਦਿੱਤਾ ਗਿਆ ਸੀ। ਪੀਕੇ ਬੈਨਰਜੀ ਨੇ ਆਪਣੇ ਕਰੀਅਰ ਵਿਚ ਕੁੱਲ 45 ਫੀਫਾ ਏ ਕਲਾਸ ਮੈਚ ਖੇਡੇ ਆਪਣੇ ਕੈਰੀਅਰ ‘ਚ ਪੀਕੇ ਬੈਨਰਜੀ ਨੇ ਕੁੱਲ 45 ਫੀਫਾ ਏ ਕਲਾਸ ਮੈਚ ਖੇਡੇ ਅਤੇ 14 ਗੋਲ ਕੀਤੇ। ਹਾਲਾਂਕਿ, ਉਸ ਦਾ ਕਰੀਅਰ 85 ਮੈਚਾਂ ਦਾ ਸੀ, ਜਿਸ ਵਿੱਚ ਉਸਨੇ ਕੁੱਲ 65 ਗੋਲ ਕੀਤੇ। ਤਿੰਨ ਏਸ਼ੀਅਨ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਪੀਕੇ ਬੈਨਰਜੀ ਦੋ ਵਾਰ ਓਲੰਪਿਕ ਵਿੱਚ ਵੀ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਹਨ। ਫੁੱਟਬਾਲ ਵਿੱਚ ਆਪਣੀਆਂ ਸੇਵਾਵਾਂ ਲਈ ਫੀਫਾ ਨੇ ਉਸ ਨੂੰ ਉਸਦਾ ਸਭ ਤੋਂ ਵੱਡਾ ਸਨਮਾਨ- 2004 ਵਿੱਚ ਫੀਫਾ ਆਰਡਰ ਆਫ਼ ਮੈਰਿਟ ਨਾਲ ਸਨਮਾਨਿਤ ਕੀਤਾ।

ਟਾਪ ਹੈਡਲਾਈਨ

ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget