ਪੜਚੋਲ ਕਰੋ

Rafael Nadal: ਦਿੱਗਜ ਟੈਨਿਸ ਖਿਡਾਰੀ ਨਡਾਲ ਪਹਿਲੀ ਵਾਰ ਬਣੇ ਪਿਤਾ, ਪਤਨੀ ਨੇ ਦਿੱਤਾ ਬੇਟੇ ਨੂੰ ਜਨਮ

Rafael Nadal News: ਟੈਨਿਸ ਦੇ ਦਿੱਗਜ ਖਿਡਾਰੀ ਰਾਫੇਲ ਨਡਾਲ ਪਹਿਲੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਪਤਨੀ Maria ਨੇ ਬੇਟੇ ਨੂੰ ਜਨਮ ਦਿੱਤਾ ਹੈ।

Rafael Nadal News: ਸਪੇਨ ਦੇ ਟੈਨਿਸ ਖਿਡਾਰੀ ਰਾਫੇਲ ਨਡਾਲ (Rafael Nadal) ਦੇ ਪ੍ਰਸ਼ੰਸਕਾਂ ਲਈ ਵੱਡੀ ਖਬਰ ਹੈ। ਨਡਾਲ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਮਾਰੀਆ ਫਰਾਂਸਿਸਕਾ ਪੇਰੇਲੋ (Maria Francisca Perello) ਨੇ ਬੇਟੇ ਨੂੰ ਜਨਮ ਦਿੱਤਾ ਹੈ। ਜ਼ਿਕਰਯੋਗ ਹੈ ਕਿ 36 ਸਾਲਾ ਨਡਾਲ ਨੇ ਇਸ ਸਾਲ ਜੂਨ 'ਚ ਆਪਣੀ ਪਤਨੀ ਦੇ ਗਰਭਵਤੀ ਹੋਣ ਦੀ ਖਬਰ ਸਾਂਝੀ ਕੀਤੀ ਸੀ। ਦੋਵਾਂ ਨੇ ਸਾਲ 2019 'ਚ ਵਿਆਹ ਕੀਤਾ ਸੀ। ਹੁਣ Maria Francisca Perello ਨੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਹੈ।

T20 WC : 50 ਗੁਣਾ ਵੱਧ ਕੀਮਤ 'ਤੇ ਵਿਕੀਆਂ ਭਾਰਤ-ਪਾਕਿ ਮੈਚ ਦੀਆਂ ਟਿਕਟਾਂ, ਆਸਟ੍ਰੇਲੀਆਈ ਮੀਡੀਆ ਰਿਪੋਰਟ 'ਚ ਹੋਇਆ ਖੁਲਾਸਾ

ਨਡਾਲ ਦੀ ਪਤਨੀ Maria ਨੇ ਸ਼ਨੀਵਾਰ ਨੂੰ ਬੱਚੇ ਨੂੰ ਜਨਮ ਦਿੱਤਾ। ਇਹ ਖਬਰ ਸਪੈਨਿਸ਼ ਫੁੱਟਬਾਲ ਕਲੱਬ ਰੀਅਲ ਮੈਡ੍ਰਿਡ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਸਾਂਝੀ ਕੀਤੀ ਹੈ। ਕਲੱਬ ਨੇ ਟਵੀਟ ਕਰਕੇ ਨਡਾਲ ਅਤੇ ਉਨ੍ਹਾਂ ਦੀ ਪਤਨੀ ਨੂੰ ਵਧਾਈ ਦਿੱਤੀ ਹੈ। ਰੀਅਲ ਮੈਡ੍ਰਿਡ ਨੇ ਟਵਿੱਟਰ 'ਤੇ ਲਿਖਿਆ ਕਿ ਸਾਡੇ ਪਿਆਰੇ ਮੈਂਬਰਾਂ ਰਾਫੇਲ ਨਡਾਲ ਅਤੇ Maria Francisca Perello ਨੂੰ ਉਨ੍ਹਾਂ ਦੇ ਪਹਿਲੇ ਬੱਚੇ ਦੇ ਜਨਮ 'ਤੇ ਵਧਾਈ। ਇਸ ਖੁਸ਼ੀ ਦੇ ਪਲ ਵਿੱਚ ਅਸੀਂ ਤੁਹਾਡੇ ਨਾਲ ਹਾਂ। ਸ਼ੁਭ ਕਾਮਨਾਵਾਂ।

2019 'ਚ ਰਾਫੇਲ ਨਡਾਲ ਕਰਵਾਇਆ ਸੀ ਵਿਆਹ

ਅਨੁਭਵੀ ਟੈਨਿਸ ਖਿਡਾਰੀ ਰਾਫੇਲ ਨਡਾਲ ਨੇ ਸਾਲ 2019 ਵਿੱਚ ਆਪਣੀ ਪ੍ਰੇਮਿਕਾ Maria Francisca Perello ਨਾਲ ਵਿਆਹ ਕੀਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਉਹ 2005 ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਨਡਾਲ ਨੇ 14 ਸਾਲ ਦੇ ਰਿਸ਼ਤੇ ਨੂੰ ਵਿਆਹ 'ਚ ਬਦਲ ਦਿੱਤਾ। ਦੋਵਾਂ ਦਾ ਵਿਆਹ ਸਪੇਨ ਦੇ ਇੱਕ ਮਸ਼ਹੂਰ ਰਿਜ਼ੋਰਟ ਵਿੱਚ ਹੋਇਆ ਸੀ। ਨਡਾਲ ਦਾ ਵਿਆਹ ਬਹੁਤ ਮਸ਼ਹੂਰ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget