ਪੜਚੋਲ ਕਰੋ

ਦੇਵੇਂਦਰ ਦੇ ਫੈਨ ਹੋਏ ਦਿੱਗਜ

ਨਵੀਂ ਦਿੱਲੀ - ਦੇਵੇਂਦਰ ਝਾਜਰੀਆ ਰੀਓ ਪੈਰਾਲਿੰਪਿਕ 'ਚ ਗੋਲਡ ਮੈਡਲ ਜਿੱਤ ਕੇ ਦੇਸ਼ ਦੇ ਦਿੱਗਜਾਂ ਦੀ ਚਰਚਾ ਦਾ ਵਿਸ਼ਾ ਬਣ ਗਏ ਹਨ। ਹਰ ਕੋਈ ਦੇਵੇਂਦਰ ਨੂੰ ਵਧਾਈਆਂ ਦੇ ਰਿਹਾ ਹੈ। ਟਵਿਟਰ 'ਤੇ ਦੇਵੇਂਦਰ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ। 
13amitabh-bachchan1 jhajharia2-1011ibn_750 esha-gupta
 
ਜੈਵਲਿਨ ਥ੍ਰੋਅ ਈਵੈਂਟ 'ਚ ਨਵਾਂ ਵਿਸ਼ਵ ਰਿਕਾਰਡ ਸਥਾਪਿਤ ਕਰ ਦੇਵੇਂਦਰ ਨੇ ਗੋਲਡ ਮੈਡਲ ਆਪਣੇ ਨਾਮ ਕੀਤਾ। ਇਹ ਦੇਵੇਂਦਰ ਦਾ ਦੂਜਾ ਓਲੰਪਿਕ ਗੋਲਡ ਮੈਡਲ ਹੈ। ਦੇਵੇਂਦਰ ਨੇ ਆਪਣਾ ਹੀ ਸਥਾਪਿਤ ਕੀਤਾ ਹੋਇਆ ਵਿਸ਼ਵ ਰਿਕਾਰਡ ਤੋੜ ਕੇ ਗੋਲਡ ਮੈਡਲ ਜਿੱਤਿਆ। ਦੇਵੇਂਦਰ ਨੇ F46 ਕੈਟੇਗਰੀ 'ਚ 63.97ਮੀਟਰ ਦੀ ਥ੍ਰੋਅ ਲਗਾ ਕੇ ਗੋਲਡ ਮੈਡਲ ਆਪਣੇ ਨਾਮ ਕੀਤਾ। 
India's Devendra Jhajharia competes in the men's javelin throw F46 final of the Paralympic Games in Rio de Janeiro, Brazil, Tuesday, Sept. 13, 2016. Jhajharia won gold and set a new world record. (AP Photo/Leo Correa)  ਦੇਵੇਂਦਰ ਦੇ ਫੈਨ ਹੋਏ ਦਿੱਗਜ
 
ਦੇਵੇਂਦਰ ਦੇ ਇਸ ਕਾਰਨਾਮੇ ਤੋਂ ਬਾਅਦ ਪ੍ਰਧਾਨਮੰਤਰੀ ਨਰੇਂਦਰ ਮੋਦੀ, ਬਿਗ ਬੀ ਅਮਿਤਾਭ ਬੱਚਨ, ਸਚਿਨ ਤੇਂਦੁਲਕਰ, ਵੀਰੇਂਦਰ ਸਹਿਵਾਗ, ਰਾਜੇਵਰਧਨ ਸਿੰਘ ਰਾਠੌੜ, ਵਿਜੇਂਦਰ ਸਿੰਘ, ਈਸ਼ਾ ਗੁਪਤਾ, ਅਭਿਨਵ ਬਿੰਦਰਾ ਅਤੇ ਕਈ ਹੋਰ ਦਿੱਗਜਾਂ ਨੇ ਦੇਵੇਂਦਰ ਨੂੰ ਵਧਾਈ ਦਿੱਤੀ। 
54320912  ABHINAV_BINDRA_2517044f
 
Congratulations to Devendra Jhajharia for the historic and well-deserved Gold at the #Paralympicsਦੇਵੇਂਦਰ ਦੇ ਫੈਨ ਹੋਏ ਦਿੱਗਜ. We are very proud of him. #Rio2016ਦੇਵੇਂਦਰ ਦੇ ਫੈਨ ਹੋਏ ਦਿੱਗਜ 

#Paralympicsਦੇਵੇਂਦਰ ਦੇ ਫੈਨ ਹੋਏ ਦਿੱਗਜ is pyaara-lympics. Bow down to #DevendraJhajharia fr d Gold&new World Record.He won Gold in2004as well 

#DevendraJhajharia is a true testament of the fact that grit, will power & faith can make you achieve great heights! Congratulations champ! 

T 2379 - Another Gold at #Paralympicsਦੇਵੇਂਦਰ ਦੇ ਫੈਨ ਹੋਏ ਦਿੱਗਜ for #DevendraJhajharia ..! Incredible feat .. You have given all Indians great Pride ..! COME ON INDIA 

Many many congratulations to Devendra Jhajharia. You inspire us all. 

Congratulations #DevendraJhajharia yet another gold for India in the #ParalympicsRio2016 ???????? what an inspiration 

#DevendraJhajharia become first Indian ever to win 2 gold medals at #Paralympicsਦੇਵੇਂਦਰ ਦੇ ਫੈਨ ਹੋਏ ਦਿੱਗਜ ???????? 

Saina Nehwal Retweeted CricketCountry

Congratulations #davendraJhajharia #goldmedal ???????? 

Rajyavardhan Rathore Retweeted Dept of Sports MYAS

Congratulations #DevendraJhajharia Your #Goldਦੇਵੇਂਦਰ ਦੇ ਫੈਨ ਹੋਏ ਦਿੱਗਜ @ #Paralympicsਦੇਵੇਂਦਰ ਦੇ ਫੈਨ ਹੋਏ ਦਿੱਗਜ is inspiring to many. Kudos to your efforts ???? #Rio2016ਦੇਵੇਂਦਰ ਦੇ ਫੈਨ ਹੋਏ ਦਿੱਗਜ 

ਟਾਪ ਹੈਡਲਾਈਨ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget