ਪੜਚੋਲ ਕਰੋ

Messi Retirement: ਫੀਫਾ ਵਿਸ਼ਵ ਕੱਪ 2022 ਫਾਈਨਲ ਤੋਂ ਬਾਅਦ ਸੰਨਿਆਸ ਲੈਣਗੇ ਲਿਓਨਲ ਮੇਸੀ? ਪ੍ਰਸ਼ੰਸਕਾਂ ਨੂੰ ਲੱਗ ਸਕਦੈ ਵੱਡਾ ਝਟਕਾ

Lionel Messi Retirement: ਅਰਜਨਟੀਨਾ ਦੇ ਮਹਾਨ ਖਿਡਾਰੀ ਅਤੇ ਕਪਤਾਨ ਲਿਓਨਲ ਮੇਸੀ ਫੀਫਾ ਵਿਸ਼ਵ ਕੱਪ 2022 ਤੋਂ ਬਾਅਦ ਸੰਨਿਆਸ ਲੈਣ ਦਾ ਐਲਾਨ ਕਰ ਸਕਦੇ ਹਨ। ਉਹ ਆਪਣੇ ਕਰੀਅਰ ਦਾ ਆਖਰੀ ਵਿਸ਼ਵ ਕੱਪ ਖੇਡ ਰਿਹੈ।

Lionel Messi Retirement FIFA WC 2022: ਅਰਜਨਟੀਨਾ ਨੇ ਫੀਫਾ ਵਿਸ਼ਵ ਕੱਪ 2022 ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਟੀਮ ਨੇ ਸੈਮੀਫਾਈਨਲ ਮੈਚ 'ਚ ਕ੍ਰੋਏਸ਼ੀਆ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ। ਹੁਣ ਫਾਈਨਲ ਮੈਚ ਤੋਂ ਠੀਕ ਪਹਿਲਾਂ ਵੱਡੀ ਖਬਰ ਸਾਹਮਣੇ ਆਈ ਹੈ। ਅਰਜਨਟੀਨਾ ਦੇ ਮਹਾਨ ਖਿਡਾਰੀ ਅਤੇ ਕਪਤਾਨ ਲਿਓਨਲ ਮੇਸੀ ਫੀਫਾ ਵਿਸ਼ਵ ਕੱਪ 2022 ਦੇ ਫਾਈਨਲ ਮੈਚ ਤੋਂ ਬਾਅਦ ਸੰਨਿਆਸ ਦਾ ਐਲਾਨ ਕਰ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮੇਸੀ ਨੇ ਆਪਣੇ ਸੰਨਿਆਸ ਦੀ ਪੁਸ਼ਟੀ ਕਰ ਦਿੱਤੀ ਹੈ। ਮੇਸੀ ਆਪਣੇ ਕਰੀਅਰ ਦਾ ਆਖਰੀ ਵਿਸ਼ਵ ਕੱਪ ਖੇਡ ਰਿਹਾ ਹੈ।

ਮੇਸੀ ਦੀ ਕਪਤਾਨੀ ਵਾਲੀ ਅਰਜਨਟੀਨਾ ਨੇ ਸੈਮੀਫਾਈਨਲ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕ੍ਰੋਏਸ਼ੀਆ 'ਤੇ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਮੇਸੀ ਦੇ ਸੰਨਿਆਸ ਦੀ ਖਬਰ ਸਾਹਮਣੇ ਆਈ। ਹਿੰਦੁਸਤਾਨ ਟਾਈਮਜ਼ 'ਤੇ ਛਪੀ ਖਬਰ ਮੁਤਾਬਕ ਮੇਸੀ ਨੇ ਆਪਣੇ ਸੰਨਿਆਸ ਦੀ ਪੁਸ਼ਟੀ ਕਰ ਦਿੱਤੀ ਹੈ। ਮੇਸੀ ਨੇ ਕਿਹਾ, "ਮੈਨੂੰ ਖੁਸ਼ੀ ਹੈ ਕਿ ਮੈਂ ਫਾਈਨਲ ਮੈਚ ਖੇਡਣ ਦੇ ਨਾਲ ਵਿਸ਼ਵ ਕੱਪ ਦੇ ਸਫ਼ਰ ਦਾ ਅੰਤ ਕਰਾਂਗਾ।" 'ਅਗਲਾ ਵਿਸ਼ਵ ਕੱਪ ਲੰਬੇ ਸਮੇਂ ਬਾਅਦ ਆਵੇਗਾ ਅਤੇ ਮੈਨੂੰ ਨਹੀਂ ਲੱਗਦਾ ਕਿ ਮੈਂ ਉਦੋਂ ਤੱਕ ਅਜਿਹਾ ਕਰ ਸਕਾਂਗਾ। ਇਸ ਤਰੀਕੇ ਨਾਲ ਖਤਮ ਕਰਨਾ ਸਭ ਤੋਂ ਚੰਗਾ ਹੈ।'

 

ਅਰਜਨਟੀਨਾ ਨੇ ਫੀਫਾ ਵਿਸ਼ਵ ਕੱਪ 2022 ਦੇ ਫਾਈਨਲ 'ਚ ਬਣਾ ਲਈ ਜਗ੍ਹਾ

ਅਰਜਨਟੀਨਾ ਨੇ ਫੀਫਾ ਵਿਸ਼ਵ ਕੱਪ 2022 ਦੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਟੀਮ ਨੇ ਸੈਮੀਫਾਈਨਲ ਮੈਚ 'ਚ ਕ੍ਰੋਏਸ਼ੀਆ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ। ਹੁਣ ਫਾਈਨਲ ਮੈਚ ਤੋਂ ਠੀਕ ਪਹਿਲਾਂ ਵੱਡੀ ਖਬਰ ਸਾਹਮਣੇ ਆਈ ਹੈ। ਅਰਜਨਟੀਨਾ ਦੇ ਮਹਾਨ ਖਿਡਾਰੀ ਅਤੇ ਕਪਤਾਨ ਲਿਓਨਲ ਮੇਸੀ ਫੀਫਾ ਵਿਸ਼ਵ ਕੱਪ 2022 ਦੇ ਫਾਈਨਲ ਮੈਚ ਤੋਂ ਬਾਅਦ ਸੰਨਿਆਸ ਦਾ ਐਲਾਨ ਕਰ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮੇਸੀ ਨੇ ਆਪਣੇ ਸੰਨਿਆਸ ਦੀ ਪੁਸ਼ਟੀ ਕਰ ਦਿੱਤੀ ਹੈ। ਮੇਸੀ ਆਪਣੇ ਕਰੀਅਰ ਦਾ ਆਖਰੀ ਵਿਸ਼ਵ ਕੱਪ ਖੇਡ ਰਿਹਾ ਹੈ।

 

ਮੇਸੀ ਦੇ ਸੰਨਿਆਸ ਦੀ ਖਬਰ ਆਈ ਸਾਹਮਣੇ 

ਮੇਸੀ ਦੀ ਕਪਤਾਨੀ ਵਾਲੀ ਅਰਜਨਟੀਨਾ ਨੇ ਸੈਮੀਫਾਈਨਲ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕ੍ਰੋਏਸ਼ੀਆ 'ਤੇ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਮੇਸੀ ਦੇ ਸੰਨਿਆਸ ਦੀ ਖਬਰ ਸਾਹਮਣੇ ਆਈ। ਹਿੰਦੁਸਤਾਨ ਟਾਈਮਜ਼ 'ਤੇ ਛਪੀ ਖਬਰ ਮੁਤਾਬਕ ਮੇਸੀ ਨੇ ਆਪਣੇ ਸੰਨਿਆਸ ਦੀ ਪੁਸ਼ਟੀ ਕਰ ਦਿੱਤੀ ਹੈ। ਮੇਸੀ ਨੇ ਕਿਹਾ, "ਮੈਨੂੰ ਖੁਸ਼ੀ ਹੈ ਕਿ ਮੈਂ ਫਾਈਨਲ ਮੈਚ ਖੇਡਣ ਦੇ ਨਾਲ ਵਿਸ਼ਵ ਕੱਪ ਦੇ ਸਫ਼ਰ ਦਾ ਅੰਤ ਕਰਾਂਗਾ।" ਅਗਲਾ ਵਿਸ਼ਵ ਕੱਪ ਲੰਬੇ ਸਮੇਂ ਬਾਅਦ ਆਵੇਗਾ ਅਤੇ ਮੈਨੂੰ ਨਹੀਂ ਲੱਗਦਾ ਕਿ ਮੈਂ ਉਦੋਂ ਤੱਕ ਅਜਿਹਾ ਕਰ ਸਕਾਂਗਾ। ਇਸ ਤਰੀਕੇ ਨਾਲ ਖਤਮ ਕਰਨਾ ਸਭ ਤੋਂ ਚੰਗਾ ਹੈ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget