ਪੜਚੋਲ ਕਰੋ

ਮੈਚ ਹਾਰੇ ਪਰ ਮਿਲ ਗਿਆ ਚੈਂਪੀਅਨ

1/8
ਲੋਕੇਸ਼ ਰਾਹੁਲ ਨੇ ਆਪਣਾ ਅਰਧ-ਸੈਂਕੜਾ 26 ਗੇਂਦਾਂ 'ਤੇ ਪੂਰਾ ਕੀਤਾ। ਅਰਧ-ਸੈਂਕੜੇ ਤਕ ਪਹੁੰਚਦਿਆਂ ਲੋਕੇਸ਼ ਰਾਹੁਲ ਨੇ 7 ਚੌਕੇ ਅਤੇ 1 ਛੱਕਾ ਜੜਿਆ। ਇਸਤੋਂ ਬਾਅਦ ਲੋਕੇਸ਼ ਰਾਹੁਲ ਦੀ ਸਕੋਰਿੰਗ 'ਚ ਹੋਰ ਤੇਜ਼ੀ ਆਈ। ਲੋਕੇਸ਼ ਰਾਹੁਲ ਨੇ 46 ਗੇਂਦਾਂ 'ਤੇ ਸੈਂਕੜਾ ਪੂਰਾ ਕੀਤਾ।

2/8
ਪਰ ਫਿਰ ਲੋਕੇਸ਼ ਰਾਹੁਲ ਨੇ ਪਹਿਲਾਂ ਰੋਹਿਤ ਸ਼ਰਮਾ (62) ਨਾਲ ਮਿਲਕੇ ਤੀਜੇ ਵਿਕਟ ਲਈ 89 ਰਨ ਦੀ ਪਾਰਟਨਰਸ਼ਿਪ ਕੀਤੀ। ਫਿਰ ਲੋਕੇਸ਼ ਰਾਹੁਲ ਨੇ ਧੋਨੀ ਨਾਲ ਮਿਲਕੇ ਚੌਥੇ ਵਿਕਟ ਲਈ 105 ਰਨ ਜੋੜੇ। ਪਰ ਲੋਕੇਸ਼ ਰਾਹੁਲ ਦੇ ਚੌਕੇ-ਛੱਕੇ ਵੀ ਭਾਰਤ ਨੂੰ ਜਿੱਤ ਦੇ ਪਾਰ ਨਹੀਂ ਪਹੁੰਚਾ ਸਕੇ।

3/8
ਇਸ ਮੈਚ 'ਚ ਵੈਸਟ ਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ 'ਚ 6 ਵਿਕਟ ਗਵਾ ਕੇ 245 ਰਨ ਬਣਾਏ। ਜਵਾਬ 'ਚ ਇੱਕ ਸਮੇਂ ਭਾਰਤੀ ਟੀਮ 5ਵੇਂ ਓਵਰ 'ਚ 48 ਰਨ 'ਤੇ 2 ਵਿਕਟ ਗਵਾ ਚੁੱਕੀ ਸੀ।

4/8
ਲੋਕੇਸ਼ ਰਾਹੁਲ ਨੇ ਵੈਸਟ ਇੰਡੀਜ਼ ਖਿਲਾਫ ਧਮਾਕੇਦਾਰ ਸੈਂਕੜਾ ਠੋਕਿਆ। ਪਰ ਲੋਕੇਸ਼ ਰਾਹੁਲ ਦੀ ਦਮਦਾਰ ਪਾਰੀ ਵੀ ਭਾਰਤ ਦੇ ਖਾਤੇ 'ਚ ਜਿੱਤ ਨਹੀਂ ਪਾ ਸਕੀ। ਲੋਕੇਸ਼ ਰਾਹੁਲ ਨੇ ਨਾਬਾਦ 110 ਰਨ ਬਣਾਏ। ਭਾਰਤ ਨੂੰ ਆਖਰੀ ਗੇਂਦ 'ਤੇ ਜਿੱਤ ਲਈ 2 ਅਤੇ ਮੈਚ ਟਾਈ ਕਰਨ ਲਈ 1 ਰਨ ਚਾਹੀਦਾ ਸੀ।

5/8
ਕਪਤਾਨ ਧੋਨੀ ਸਟ੍ਰਾਈਕ 'ਤੇ ਸਨ। ਧੋਨੀ ਆਖਰੀ ਗੇਂਦ 'ਤੇ ਬ੍ਰਾਵੋ ਦੀ ਸੁੱਟੀ ਗੇਂਦ 'ਤੇ ਸ਼ਾਰਟ ਫਾਈਨ ਲੈਗ 'ਤੇ ਸੈਮਿਉਲਸ ਨੂੰ ਕੈਚ ਥਮਾ ਬੈਠੇ। ਲੋਕੇਸ਼ ਰਾਹੁਲ ਨਾਨ-ਸਟ੍ਰਾਈਕਰ ਐਂਡ 'ਤੇ ਖੜੇ ਵੇਖਦੇ ਰਹਿ ਗਏ।

6/8
7/8
ਲੋਕੇਸ਼ ਰਾਹੁਲ ਨੇ 51 ਗੇਂਦਾਂ 'ਤੇ ਨਾਬਾਦ 110 ਰਨ ਬਣਾਏ। ਲੋਕੇਸ਼ ਰਾਹੁਲ ਦੀ ਪਾਰੀ 'ਚ 12 ਚੌਕੇ ਅਤੇ 5 ਛੱਕੇ ਸ਼ਾਮਿਲ ਸਨ। ਭਾਰਤ ਇਹ ਮੈਚ ਤਾਂ ਨਹੀਂ ਜਿੱਤ ਸਕਿਆ ਪਰ ਭਾਰਤ ਨੂੰ ਇਸ ਮੈਚ 'ਚ ਇੱਕ ਚੈਂਪੀਅਨ ਖਿਡਾਰੀ ਜਰੂਰ ਮਿਲ ਗਿਆ।

8/8
Sponsored Links by Taboola

ਟਾਪ ਹੈਡਲਾਈਨ

IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Spain vs Argentina ਫਾਈਨਲ ਤੋਂ ਪਹਿਲਾਂ ਸ਼ਕੀਰਾ ਨੇ ਲਿਓਨਲ ਮੇਸੀ ਬਾਰੇ ਕੀ ਕਿਹਾ, Antonela ਨੇ ਵੀ ਦਿੱਤੀ ਪ੍ਰਤੀਕਿਰਿਆ

FIFA World Cup 2026 Final: ਸਪੇਨ ਅਤੇ ਅਰਜਨਟੀਨਾ ਵਿਚਾਲੇ ਫਾਈਨਲ ਵਿੱਚ ਮੈਦਾਨ ਤੋਂ ਬਾਹਰ ਗੁਰੂ ਅਤੇ ਚੇਲੇ ਵਿਚਕਾਰ ਲੜਾਈ ਜਾਰੀ ਹੈ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget