ਪੜਚੋਲ ਕਰੋ

ਧੋਨੀ ਬਾਰੇ ਸੁਰੇਸ਼ ਰੈਨਾ ਦਾ ਵੱਡਾ ਦਾਅਵਾ

ਸੀਨੀਅਰ ਖਿਡਾਰੀ ਸੁਰੇਸ਼ ਰੈਨਾ ਨੇ ਆਈਪੀਐਲ ਦੇ ਆਗਾਮੀ ਸੀਜ਼ਨ ਦੇ ਲਈ ਧੋਨੀ ਦੀ ਟ੍ਰੇਨਿੰਗ ਪਲੈਨਿੰਗ ਬਾਰੇ ਖੁਲਾਸਾ ਕੀਤਾ ਹੈ।

ਨਵੀਂ ਦਿੱਲੀ: ਮਹੇਂਦਰ ਸਿੰਘ ਧੋਨੀ ਭਾਵੇਂ ਟੀਮ ਇੰਡੀਆ ਤੋਂ ਬਾਹਰ ਹੋ ਗਏ ਹਨ, ਪਰ ਚੇਨਈ ਸੁਪਰ ਕਿੰਗਸ ਉਨ੍ਹਾਂ ਨੂੰ ਛੱਡਣਾ ਨਹੀਂ ਚਾਹੁੰਦੀ। ਹਾਲ ਹੀ 'ਚ ਸੀਐਸਕੇ ਦੇ ਮਾਲਕ ਸ਼੍ਰੀਨਿਵਾਸਨ ਨੇ ਕਿਹਾ ਸੀ ਕਿ ਧੋਨੀ ਆਈਪੀਐਲ 2021 'ਚ ਵੀ ਚੇਨਈ ਵੱਲੋਂ ਖੇਡਣਗੇ। 2021 ਦੇ ਆਈਪੀਐਲ ਆਕਸ਼ਨ 'ਚ ਚੇਨਈ ਸੁਪਰਕਿੰਗਸ ਧੋਨੀ ਨੂੰ ਰਿਟੇਨ ਕਰੇਗਾ। ਉੱਥੇ ਹੀ ਹੁਣ ਸੀਨੀਅਰ ਖਿਡਾਰੀ ਸੁਰੇਸ਼ ਰੈਨਾ ਨੇ ਆਈਪੀਐਲ ਦੇ ਆਗਾਮੀ ਸੀਜ਼ਨ ਦੇ ਲਈ ਧੋਨੀ ਦੀ ਟ੍ਰੇਨਿੰਗ ਪਲੈਨਿੰਗ ਬਾਰੇ ਖੁਲਾਸਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਧੋਨੀ ਆਈਪੀਐਲ ਲਈ ਇਸ ਸਾਲ ਮਾਰਚ ਤੋਂ ਆਪਣੀ ਟ੍ਰੇਨਿੰਗ ਸ਼ੁਰੂ ਕਰਨਗੇ। ਰੈਨਾ ਨੇ ਕਿਹਾ, "ਧੋਨੀ ਸ਼ਾਇਦ ਮਾਰਚ ਦੇ ਪਹਿਲੇ ਹਫ਼ਤੇ ਚੇਨਈ ਆ ਰਹੇ ਹਨ। ਉਨ੍ਹਾਂ ਨੂੰ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਂਦਾ ਦੇਖ ਬਹੁਤ ਚੰਗਾ ਲੱਗ ਰਿਹਾ ਹੈ।" ਰੈਨਾ ਨੇ ਅੱਗੇ ਕਿਹਾ ਕਿ "ਜੇਕਰ ਧੋਨੀ ਖੇਡ ਛੱਡਣਾ ਚਾਹੁੰਦੇ ਹਨ ਤਾਂ ਬਿਨ੍ਹਾਂ ਕਿਸੇ ਸ਼ੋਰ-ਸ਼ਰਾਬੇ ਦੇ ਛੱਡ ਸਕਦੇ ਹਨ। ਮੈਂ ਉਨ੍ਹਾਂ ਨੂੰ ਖੇਡਦੇ ਹੋਏ ਦੇਖਣਾ ਚਾਹੁੰਦਾ ਹਾਂ। ਉਹ ਪੂਰੀ ਤਰ੍ਹਾਂ ਫਿੱਟ ਹਨ ਤੇ ਸਖ਼ਤ ਮਿਹਨਤ ਕਰ ਰਹੇ ਹਨ। ਮੈਨੂੰ ਹੁਣ ਵੀ ਲੱਗਦਾ ਹੈ ਕਿ ਟੀਮ ਨੂੰ ਉਨ੍ਹਾਂ ਦੀ ਜ਼ਰੂਰਤ ਹੈ ਪਰ ਇਹ ਵਿਰਾਟ ਕੋਹਲੀ 'ਤੇ ਨਿਰਭਰ ਕਰਦਾ ਹੈ ਕਿ ਉਹ ਕਿਸ ਤਰ੍ਹਾਂ ਅੱਗੇ ਵਧਦੇ ਹਨ।"

ਟਾਪ ਹੈਡਲਾਈਨ

ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget