ਪੜਚੋਲ ਕਰੋ

Commonwealth Games 2022: ਰਾਸ਼ਟਰਮੰਡਲ ਖੇਡਾਂ ਤੋਂ ਪਹਿਲਾਂ ਭਾਰਤ ਨੂੰ ਝਟਕਾ, ਮੈਰੀਕਾਮ ਨੇ ਟਰਾਇਲ ਤੋਂ ਨਾਮ ਲਿਆ ਵਾਪਸ

Commonwealth games 2022: ਰਾਸ਼ਟਰਮੰਡਲ ਖੇਡਾਂ ਦੇ ਟਰਾਇਲਾਂ ਦੌਰਾਨ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਤਜਰਬੇਕਾਰ ਮੁੱਕੇਬਾਜ਼ ਐਮਸੀ ਮੈਰੀਕਾਮ ਨੇ ਸੱਟ ਕਾਰਨ ਸ਼ੁੱਕਰਵਾਰ ਨੂੰ 48 ਕਿਲੋਗ੍ਰਾਮ ਦੇ ਟਰਾਇਲ ਤੋਂ ਨਾਂ ਵਾਪਸ ਲੈ ਲਿਆ।

Commonwealth games 2022: ਰਾਸ਼ਟਰਮੰਡਲ ਖੇਡਾਂ ਦੇ ਟਰਾਇਲਾਂ ਦੌਰਾਨ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਤਜਰਬੇਕਾਰ ਮੁੱਕੇਬਾਜ਼ ਐਮਸੀ ਮੈਰੀਕਾਮ ਨੇ ਸੱਟ ਕਾਰਨ ਸ਼ੁੱਕਰਵਾਰ ਨੂੰ 48 ਕਿਲੋਗ੍ਰਾਮ ਦੇ ਟਰਾਇਲ ਤੋਂ ਨਾਂ ਵਾਪਸ ਲੈ ਲਿਆ। ਉਹਨਾਂ ਦੀ ਲੱਤ 'ਤੇ ਸੱਟ ਲੱਗੀ ਹੈ। ਇਸ ਕਾਰਨ ਉਹਨਾਂ ਨੇ ਮਜਬੂਰਨ ਪਿੱਛੇ ਹਟਣ ਦਾ ਫੈਸਲਾ ਲਿਆ ਹੈ। ਛੇ ਵਾਰ ਦੀ ਵਿਸ਼ਵ ਚੈਂਪੀਅਨ ਪਹਿਲੇ ਦੌਰ ਵਿੱਚ ਜ਼ਖ਼ਮੀ ਹੋ ਗਈ ਸੀ। ਉਹਨਾਂ ਦੀ ਵਾਪਸੀ ਦੇ ਨਾਲ, ਹਰਿਆਣਾ ਦੀ ਨੀਤੂ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਟਰਾਇਲਾਂ ਦੇ ਫਾਈਨਲ ਵਿੱਚ ਪ੍ਰਵੇਸ਼ ਕੀਤਾ।

ਪਿਛਲੀਆਂ ਰਾਸ਼ਟਰਮੰਡਲ ਖੇਡਾਂ (2018) ਦੀ ਸੋਨ ਤਮਗਾ ਜੇਤੂ ਮੈਰੀਕਾਮ ਬਾਊਟ ਦੇ ਪਹਿਲੇ ਹੀ ਦੌਰ ਵਿੱਚ ਰਿੰਗ ਵਿੱਚ ਡਿੱਗ ਗਈ ਸੀ। 39 ਸਾਲਾ ਨੇ ਉੱਠ ਕੇ ਮੁਕਾਬਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਦੋ ਮੁੱਕੇ ਲੱਗਣ ਕਾਰਨ ਉਹ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਆਪਣੀ ਖੱਬੀ ਲੱਤ ਫੜ ਕੇ ਬੈਠ ਗਈ ਸੀ। ਫਿਰ ਉਹਨਾਂ ਨੂੰ ਰਿੰਗ ਛੱਡਣੀ ਪਈ ਅਤੇ ਰੈਫਰੀ ਨੇ ਨੀਤੂ ਨੂੰ ਜੇਤੂ ਐਲਾਨ ਦਿੱਤਾ। ਸਭ ਤੋਂ ਸਫਲ ਭਾਰਤੀ ਮੁੱਕੇਬਾਜ਼ ਨੇ ਅਗਲੇ ਮਹੀਨੇ ਬਰਮਿੰਘਮ 'ਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ 'ਤੇ ਧਿਆਨ ਕੇਂਦਰਿਤ ਕਰਨ ਲਈ ਵਿਸ਼ਵ ਚੈਂਪੀਅਨਸ਼ਿਪ ਅਤੇ ਏਸ਼ੀਆਈ ਖੇਡਾਂ ਤੋਂ ਨਾਮ ਵਾਪਸ ਲੈ ਲਿਆ ਹੈ। 

ਜ਼ਿਕਰਯੋਗ ਹੈ ਕਿ ਮੈਰੀਕਾਮ ਨੇ ਵਿਸ਼ਵ ਚੈਂਪੀਅਨਸ਼ਿਪ 2002, 2005, 2006, 2008, 2010 ਅਤੇ 2018 'ਚ ਸੋਨ ਤਗਮਾ ਜਿੱਤਿਆ ਸੀ। ਜਦੋਂ ਕਿ 2001 ਵਿਚ ਉਹਨਾਂ ਨੂੰ ਚਾਂਦੀ ਦੇ ਤਗਮੇ ਨਾਲ ਸੰਤੋਸ਼ ਕਰਨਾ ਪਿਆ ਸੀ। ਉਹਨਾਂ ਨੇ ਏਸ਼ਿਆਈ ਖੇਡਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮੈਰੀਕਾਮ ਨੇ 2014 ਵਿੱਚ ਸੋਨ ਅਤੇ 2010 ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਇਸ ਦੇ ਨਾਲ ਹੀ ਮੈਰੀਕਾਮ ਨੇ ਓਲੰਪਿਕ ਖੇਡਾਂ 2012 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਉਹ ਕਈ ਘਰੇਲੂ ਮੈਚਾਂ ਵਿੱਚ ਵੀ ਚੰਗਾ ਪ੍ਰਦਰਸ਼ਨ ਕਰ ਚੁੱਕੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

MLA ਗੋਗੀ ਦੇ ਅੰਤਿਮ ਸੰਸਕਾਰ 'ਚ ਪਹੁੰਚੇ CM Bhagwant Mann ਹੋਏ ਭਾਵੁਕ | Ludhiana | Abp Sanjha | Live...MLA Gurpreet Gogi ਦੀ ਮੌਤ 'ਤੇ ਰੋ ਪਏ ਭਾਰਤ ਭੂਸ਼ਨ ਆਸ਼ੂMLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?

Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Embed widget