ਪੜਚੋਲ ਕਰੋ

ਮੈਕਸਵੈਲ ਦਾ 94 ਗੇਂਦਾਂ 'ਤੇ 211 ਰਨ ਦਾ ਧਮਾਕਾ

1/10
2/10
ਮੈਕਸਵੈਲ ਨੇ ਸੀਰੀਜ਼ 'ਚ ਕੁਲ 94 ਗੇਂਦਾਂ 'ਤੇ 211 ਰਨ ਬਣਾਏ। ਮੈਕਸਵੈਲ ਨੇ ਕੁਲ 2 ਪਾਰੀਆਂ 'ਚ 21 ਚੌਕੇ ਅਤੇ 13 ਛੱਕੇ ਜੜੇ।
ਮੈਕਸਵੈਲ ਨੇ ਸੀਰੀਜ਼ 'ਚ ਕੁਲ 94 ਗੇਂਦਾਂ 'ਤੇ 211 ਰਨ ਬਣਾਏ। ਮੈਕਸਵੈਲ ਨੇ ਕੁਲ 2 ਪਾਰੀਆਂ 'ਚ 21 ਚੌਕੇ ਅਤੇ 13 ਛੱਕੇ ਜੜੇ।
3/10
ਮੈਕਸਵੈਲ ਨੇ ਪਹਿਲੇ ਟੀ-20 ਮੈਚ 'ਚ 145 ਰਨ ਦੀ ਨਾਬਾਦ ਪਾਰੀ ਖੇਡੀ ਸੀ। ਦੋਨੇ ਮੈਚਾਂ 'ਚ ਧਮਾਕੇਦਾਰ ਸੀਰੀਜ਼ ਲਈ ਮੈਕਸਵੈਲ ਨੂੰ 'ਮੈਨ ਆਫ ਦ ਸੀਰੀਜ਼' ਚੁਣਿਆ ਗਿਆ।
ਮੈਕਸਵੈਲ ਨੇ ਪਹਿਲੇ ਟੀ-20 ਮੈਚ 'ਚ 145 ਰਨ ਦੀ ਨਾਬਾਦ ਪਾਰੀ ਖੇਡੀ ਸੀ। ਦੋਨੇ ਮੈਚਾਂ 'ਚ ਧਮਾਕੇਦਾਰ ਸੀਰੀਜ਼ ਲਈ ਮੈਕਸਵੈਲ ਨੂੰ 'ਮੈਨ ਆਫ ਦ ਸੀਰੀਜ਼' ਚੁਣਿਆ ਗਿਆ।
4/10
ਮੈਕਸਵੈਲ ਨੇ ਆਪਣਾ ਅਰਧ-ਸੈਂਕੜਾ 18 ਗੇਂਦਾਂ 'ਤੇ ਹੀ ਪੂਰਾ ਕਰ ਲਿਆ ਸੀ। ਅਰਧ-ਸੈਂਕੜੇ ਤਕ ਪਹੁੰਚਦਿਆਂ ਮੈਕਸਵੈਲ ਨੇ 5 ਚੌਕੇ ਅਤੇ 4 ਛੱਕੇ ਜੜੇ।
ਮੈਕਸਵੈਲ ਨੇ ਆਪਣਾ ਅਰਧ-ਸੈਂਕੜਾ 18 ਗੇਂਦਾਂ 'ਤੇ ਹੀ ਪੂਰਾ ਕਰ ਲਿਆ ਸੀ। ਅਰਧ-ਸੈਂਕੜੇ ਤਕ ਪਹੁੰਚਦਿਆਂ ਮੈਕਸਵੈਲ ਨੇ 5 ਚੌਕੇ ਅਤੇ 4 ਛੱਕੇ ਜੜੇ।
5/10
ਮੈਕਸਵੈਲ ਨੇ ਵਾਰਨਰ ਨਾਲ ਮਿਲਕੇ ਪਹਿਲੇ ਵਿਕਟ ਲਈ 8.3 ਓਵਰਾਂ 'ਚ 93 ਰਨ ਜੋੜੇ।
ਮੈਕਸਵੈਲ ਨੇ ਵਾਰਨਰ ਨਾਲ ਮਿਲਕੇ ਪਹਿਲੇ ਵਿਕਟ ਲਈ 8.3 ਓਵਰਾਂ 'ਚ 93 ਰਨ ਜੋੜੇ।
6/10
ਮੈਕਸਵੈਲ ਦੇ ਆਊਟ ਹੋਣ ਤੋਂ ਬਾਅਦ ਆਸਟ੍ਰੇਲੀਆ ਨੇ ਇੱਕ ਤੋਂ ਬਾਅਦ ਇੱਕ 5 ਵਿਕਟ ਗਵਾਏ ਅਤੇ ਟੀਮ ਦਾ ਰਨ ਰੇਟ ਵੀ ਘਟ ਗਿਆ। ਪਰ ਆਸਟ੍ਰੇਲੀਆ ਨੇ 17.3 ਓਵਰਾਂ 'ਚ 4 ਵਿਕਟਾਂ ਨਾਲ ਜਿੱਤ ਦਰਜ ਕਰ ਲਈ।
ਮੈਕਸਵੈਲ ਦੇ ਆਊਟ ਹੋਣ ਤੋਂ ਬਾਅਦ ਆਸਟ੍ਰੇਲੀਆ ਨੇ ਇੱਕ ਤੋਂ ਬਾਅਦ ਇੱਕ 5 ਵਿਕਟ ਗਵਾਏ ਅਤੇ ਟੀਮ ਦਾ ਰਨ ਰੇਟ ਵੀ ਘਟ ਗਿਆ। ਪਰ ਆਸਟ੍ਰੇਲੀਆ ਨੇ 17.3 ਓਵਰਾਂ 'ਚ 4 ਵਿਕਟਾਂ ਨਾਲ ਜਿੱਤ ਦਰਜ ਕਰ ਲਈ।
7/10
ਸਪਿਨ ਗੇਂਦਬਾਜ਼ੀ ਲਈ ਚੰਗੀ ਸਾਬਿਤ ਹੋ ਰਹੀ ਵਿਕਟ 'ਤੇ ਮੈਕਸਵੈਲ ਅਤੇ ਵਾਰਨਰ ਨੇ ਮਿਲਕੇ ਆਸਟ੍ਰੇਲੀਆ ਨੂੰ ਦਮਦਾਰ ਸ਼ੁਰੂਆਤ ਦਿੱਤੀ। ਮੈਕਸਵੈਲ ਨੇ 29 ਗੇਂਦਾਂ 'ਤੇ 66 ਰਨ ਦੀ ਪਾਰੀ ਖੇਡੀ। ਮੈਕਸਵੈਲ ਦੀ ਪਾਰੀ 'ਚ 7 ਚੌਕੇ ਅਤੇ 4 ਛੱਕੇ ਸ਼ਾਮਿਲ ਸਨ।
ਸਪਿਨ ਗੇਂਦਬਾਜ਼ੀ ਲਈ ਚੰਗੀ ਸਾਬਿਤ ਹੋ ਰਹੀ ਵਿਕਟ 'ਤੇ ਮੈਕਸਵੈਲ ਅਤੇ ਵਾਰਨਰ ਨੇ ਮਿਲਕੇ ਆਸਟ੍ਰੇਲੀਆ ਨੂੰ ਦਮਦਾਰ ਸ਼ੁਰੂਆਤ ਦਿੱਤੀ। ਮੈਕਸਵੈਲ ਨੇ 29 ਗੇਂਦਾਂ 'ਤੇ 66 ਰਨ ਦੀ ਪਾਰੀ ਖੇਡੀ। ਮੈਕਸਵੈਲ ਦੀ ਪਾਰੀ 'ਚ 7 ਚੌਕੇ ਅਤੇ 4 ਛੱਕੇ ਸ਼ਾਮਿਲ ਸਨ।
8/10
9/10
ਮੈਕਸਵੈਲ ਦਾ ਤਾਬੜਤੋੜ ਅਰਧ-ਸੈਂਕੜਾ
ਮੈਕਸਵੈਲ ਦਾ ਤਾਬੜਤੋੜ ਅਰਧ-ਸੈਂਕੜਾ
10/10
ਆਸਟ੍ਰੇਲੀਆ ਨੇ ਵਨਡੇ ਸੀਰੀਜ਼ 'ਚ ਕਮਾਲ ਕਰਨ ਤੋਂ ਬਾਅਦ ਟੀ-20 ਸੀਰੀਜ਼ ਵੀ ਕਲੀਨ ਸਵੀਪ ਕਰ ਲਈ। ਦੂਜੇ ਟੀ-20 ਮੈਚ 'ਚ ਆਸਟ੍ਰੇਲੀਆ ਨੇ ਸ਼੍ਰੀਲੰਕਾ ਨੂੰ 4 ਵਿਕਟਾਂ ਨਾਲ ਮਾਤ ਦੇਕੇ ਸੀਰੀਜ਼ 'ਤੇ 2-0 ਨਾਲ ਕਬਜਾ ਕੀਤਾ।
ਆਸਟ੍ਰੇਲੀਆ ਨੇ ਵਨਡੇ ਸੀਰੀਜ਼ 'ਚ ਕਮਾਲ ਕਰਨ ਤੋਂ ਬਾਅਦ ਟੀ-20 ਸੀਰੀਜ਼ ਵੀ ਕਲੀਨ ਸਵੀਪ ਕਰ ਲਈ। ਦੂਜੇ ਟੀ-20 ਮੈਚ 'ਚ ਆਸਟ੍ਰੇਲੀਆ ਨੇ ਸ਼੍ਰੀਲੰਕਾ ਨੂੰ 4 ਵਿਕਟਾਂ ਨਾਲ ਮਾਤ ਦੇਕੇ ਸੀਰੀਜ਼ 'ਤੇ 2-0 ਨਾਲ ਕਬਜਾ ਕੀਤਾ।
Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget