ਪੜਚੋਲ ਕਰੋ

ਸਿੰਧੂ-ਸਾਕਸ਼ੀ ਦੀ ਆਫ-ਰੋਡਿੰਗ

1/10
ਰੀਓ ਓਲੰਪਿਕਸ 'ਚ ਤਗਮੇ ਜਿੱਤਣ ਵਾਲੀ ਭਾਰਤੀ ਖਿਡਾਰਨਾ ਪੀ.ਵੀ. ਸਿੰਧੂ ਅਤੇ ਸਾਕਸ਼ੀ ਮਲਿਕ ਨੂੰ ਹਰ ਪਾਸਿਓਂ ਤੋਹਫੇ ਅਤੇ ਸਨਮਾਨ ਮਿਲ ਰਿਹਾ ਹੈ।

2/10
3/10
 ਪੀ.ਵੀ. ਸਿੰਧੂ ਨੂੰ ਹੁਣ ਤਕ ਦਿੱਲੀ ਸਰਕਾਰ, ਆਂਧਰਾ ਸਰਕਾਰ, ਤੇਲੰਗਾਨਾ ਸਰਕਾਰ, IOA, ਬੈਡਮਿੰਟਨ ਸੰਘ ਅਤੇ ਕਈ ਹੋਰ ਪਾਸਿਓਂ ਸਨਮਾਨ ਅਤੇ ਇਨਾਮੀ ਰਾਸ਼ੀ ਮਿਲੀ ਹੈ।

4/10
ਇਸ ਸਮਾਰੋਹ 'ਚ ਦੋਨੇ ਖਿਡਾਰਨਾ ਨੂੰ 'ਮਹਿੰਦਰਾ ਥਾਰ' ਦੀਆਂ ਚਾਬੀਆਂ ਸੌਂਪੀਆਂ ਗਈਆਂ। ਸਿੰਧੂ ਨੇ ਰੀਓ ਓਲੰਪਿਕਸ 'ਚ ਬੈਡਮਿੰਟਨ 'ਚ ਮਹਿਲਾ ਸਿੰਗਲਸ ਕੈਟੇਗਰੀ 'ਚ ਸਿਲਵਰ ਮੈਡਲ ਜਿੱਤਿਆ ਸੀ।

5/10
ਸ਼ਟਲਰ ਪੀ.ਵੀ ਸਿੰਧੂ ਅਤੇ ਭਲਵਾਨ ਸਾਕਸ਼ੀ ਮਲਿਕ ਨੂੰ ਐਸ.ਯੂ.ਵੀ. ਨਿਰਮਾਣ ਲਈ ਮਸ਼ਹੂਰ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਨੇ ਨੀਲੇ ਰੰਗ ਦੀ ਆਫ ਰੋਡਰ 'ਥਾਰ' ਭੇਂਟ ਕਰ ਸਨਮਾਨਿਤ ਕੀਤਾ।

6/10
7/10
ਸਾਕਸ਼ੀ ਮਲਿਕ ਨੂੰ ਵੀ ਦਿੱਲੀ ਸਰਕਾਰ, ਹਰਿਆਣਾ ਸਰਕਾਰ, IOA ਅਤੇ ਕਈ ਹੋਰ ਪਾਸਿਓਂ ਸਨਮਾਨ ਮਿਲਿਆ ਹੈ। ਸਾਕਸ਼ੀ ਹੁਣ ਤਕ ਲਗਭਗ 5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਹਾਸਿਲ ਕਰ ਚੁੱਕੀ ਹੈ। ਜਦਕਿ ਪੀ.ਵੀ. ਸਿੰਧੂ ਨੂੰ ਹੁਣ ਤਕ ਲਗਭਗ 14 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਹਾਸਿਲ ਹੋਈ ਹੈ।

8/10
ਖਬਰਾਂ ਹਨ ਕਿ ਮਹਿੰਦਰਾ ਐਂਡ ਮਹਿੰਦਰਾ ਦੇ ਕਾਰਜਕਾਰੀ ਡਾਇਰੈਕਟਰ ਪਵਨ ਗੋਇੰਕਾ ਨੇ ਕਾਂਦੀਵਲੀ 'ਚ ਕੰਪਨੀ ਦੇ ਕਾਰਖਾਨੇ 'ਚ ਇੱਕ ਸਨਮਾਨ ਸਮਾਰੋਹ ਰਖਿਆ।

9/10
ਸਾਕਸ਼ੀ ਮਲਿਕ ਨੇ ਕੁਸ਼ਤੀ 'ਚ 58kg ਭਾਰਵਰਗ 'ਚ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ ਸੀ।

10/10
Sponsored Links by Taboola

ਟਾਪ ਹੈਡਲਾਈਨ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ

Embed widget