ਪੜਚੋਲ ਕਰੋ

ਵਿਲੀਅਮਸ, ਬਾਈਲਸ ਦੇ ਮੈਡੀਕਲ ਰਿਕਾਰਡ ਹੋਏ ਹੈਕ

ਨਵੀਂ ਦਿੱਲੀ - ਵਰਲਡ ਐਂਟੀ ਡੋਪਿੰਗ ਅਜੈਂਸੀ (WADA) ਨੇ ਅਮਰੀਕੀ ਓਲੰਪਿਕ ਅਥਲੀਟਸ ਦੀ ਸੀਕ੍ਰੇਟ ਮੈਡੀਕਲ ਫਾਈਲਾਂ ਨੂੰ ਜਨਤਕ ਕਰਨ ਦੇ ਲਈ ਰੂਸੀ ਹੈਕਰਾਂ ਦੀ ਨਿੰਦਾ ਕੀਤੀ ਹੈ। ਆਪਣੇ ਆਪ ਨੂੰ 'ਫੈਂਸੀ ਬੀਅਰਸ' ਦੱਸਣ ਵਾਲੇ ਇੱਕ ਸਮੂਹ ਨੇ WADA ਦੇ ਡਾਟਾਬੇਸ ਨੂੰ ਹੈਕ ਕਰਨ ਦਾ ਦਾਅਵਾ ਕੀਤਾ ਹੈ। ਇਸਤੋਂ ਪ੍ਰਭਾਵਿਤ ਹੋਣ ਵਾਲੇ ਖਿਡਾਰੀਆਂ 'ਚ ਟੈਨਿਸ ਖਿਡਾਰਨਾ ਵੀਨਸ ਵਿਲੀਅਮਸ ਅਤੇ ਸੇਰੇਨਾ ਵਿਲੀਅਮਸ ਅਤੇ ਜਿਮਨਾਸਟ ਸੀਮੋਨ ਬਾਈਲਸ ਸ਼ਾਮਿਲ ਹੈ। 
 123 2015-09-21-1442848393-8874944-_83463033_williams_ap
 
ਸੇਰੇਨਾ-ਬਾਈਲਸ ਬਾਰੇ ਵੱਡਾ ਖੁਲਾਸਾ 
 
ਨਿਊਜ਼ ਅਜੈਂਸੀ ਸਪੁਤਨਿਕ ਅਨੁਸਾਰ ਹੈਕਿੰਗ ਸਾਈਟ ਨੇ ਕੀਤਾ ਹੈ ਕਿ ਉਸਨੇ ਅਮਰੀਕੀ ਅਥਲੀਟਸ ਨਾਲ ਜੁੜੀਆਂ ਕਈ ਫਾਈਲਸ ਨੂੰ ਹੈਕ ਕੀਤਾ ਹੈ, ਅਤੇ ਇਸਤੋਂ ਬਾਅਦ ਹੀ ਇਸ ਸਨਸਨੀਖੇਜ ਮਾਮਲੇ ਦਾ ਪਤਾ ਲੱਗਾ ਹੈ। ਸਾਈਟ ਨੇ ਇਹ ਵੀ ਦਾਅਵਾ ਕੀਤਾ ਕਿ ਸੇਰੇਨਾ ਵਿਲੀਅਮਸ ਨੂੰ 2010, 2014 ਅਤੇ 2015 'ਚ ਔਕਸੀਕੋਡੋਨ, ਹਾਈਡਰੋਮੋਫਰੇਨ, ਪ੍ਰੇਡਨੀਸੋਨ ਅਤੇ ਮਿਥਾਇਲਪ੍ਰੇਡਨੀਸੋਲੋਨ ਦਵਾਈਆਂ ਲੈਣ ਦੀ ਇਜਾਜਤ ਮਿਲੀ ਸੀ। ਸਾਈਟ ਨੇ ਇਹ ਵੀ ਦਾਅਵਾ ਕੀਤਾ ਕਿ ਬਾਈਲਸ ਤਾਂ ਇੱਕ ਵਾਰ ਡੋਪ ਟੈਸਟ 'ਚ ਫੇਲ ਵੀ ਹੋਈ ਸੀ ਪਰ ਇਸਦੇ ਬਾਵਜੂਦ ਉਨ੍ਹਾਂ ਨੂੰ ਖੇਡਣ ਦਾ ਮੌਕਾ ਦਿੱਤਾ ਗਿਆ। 
12  images
 
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਬਾਈਲਸ ਨੇ ਕਿਹਾ ਕਿ ਓਹ ਲੰਮੇ ਸਮੇਂ ਤੋਂ ਅਟੈਂਸ਼ਨ ਡੈਫਿਸਿਟ ਹਾਈਪਰ ਐਕਟੀਵਿਟੀ ਡਿਸਆਰਡਰ ਯਾਨੀ ਕਿ ਧਿਆਨ 'ਚ ਕਮੀ ਅਤੇ ਸਿੱਖਣ 'ਚ ਆਉਣ ਵਾਲੀ ਪਰੇਸ਼ਾਨੀ ਦੀ ਦਵਾਈ ਲਾਇ ਰਹੀ ਹੈ। ਉਥੇ ਹੀ ਯੂ.ਐਸ.ਏ. ਜਿਮਨਾਸਟਿਕ ਨਾਮ ਦੀ ਸੰਸਥਾ ਨੇ ਕਿਹਾ ਕਿ ਰੀਓ ਓਲੰਪਿਕਸ 'ਚ 4 ਸੋਨ ਤਗਮੇ ਜਿੱਤਣ ਵਾਲੀ ਬਾਈਲਸ ਨੇ ਇਹ ਦਵਾਈਆਂ ਲੈਣ ਲਈ WADA ਤੋਂ ਇਜਾਜਤ ਲਈ ਸੀ। 
ਵਿਲੀਅਮਸ, ਬਾਈਲਸ ਦੇ ਮੈਡੀਕਲ ਰਿਕਾਰਡ ਹੋਏ ਹੈਕ  rawImage-1160x774
 
WADA ਨੇ ਇੱਕ ਬਿਆਨ 'ਚ ਕਿਹਾ ਕਿ ਇਹ ਸਾਈਬਰ ਹਮਲਾ ਵਿਸ਼ਵ ਪਧਰੀ ਐਂਟੀ ਡੋਪਿੰਗ ਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਰੂਸੀ ਸਮਾਚਾਰ ਅਜੈਂਸੀ ਨੇ ਸਰਕਾਰ ਦੇ ਸਪੋਕਸਪਰਸਨ ਦੇ ਹਵਾਲੇ ਤੋਂ ਕਿਹਾ ਕਿ ਇਸ ਹੈਕਿੰਗ 'ਚ ਰੂਸੀ ਸਰਕਾਰ ਜਾਂ ਖੂਫੀਆ ਅਜੈਂਸੀਆਂ ਸ਼ਾਮਿਲ ਨਹੀਂ ਹਨ। ਰੂਸ ਦੇ ਖਿਡਾਰੀ ਰੀਓ ਓਲੰਪਿਕਸ ਤੋਂ ਪਹਿਲਾਂ ਚਰਚਾ ਦਾ ਵਿਸ਼ਾ ਬਣੇ ਹੋਏ ਸਨ। ਖਬਰਾਂ ਸਨ ਕਿ ਸਰਕਾਰ ਦੀ ਹਾਮੀ ਨਾਲ ਰੂਸ ਦੇ ਅਥਲੀਟ ਡੋਪਿੰਗ ਕਰ ਰਹੇ ਸਨ ਅਤੇ ਇਸੇ ਕਾਰਨ ਰੂਸ ਦੇ ਜਾਦਾ ਅਥਲੀਟਾਂ ਨੂੰ ਰੀਓ ਓਲੰਪਿਕਸ  ਨਹੀਂ ਮਿਲਿਆ ਸੀ। 

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget