ਪੜਚੋਲ ਕਰੋ

Coaches - ਖੇਲੋ ਇੰਡੀਆ ਸੈਂਟਰ ਲਈ ਪੰਜਾਬ ਸਰਕਾਰ ਨੇ ਭਰਤੀ ਕੀਤੇ 23 ਕੋਚ, ਖੇਡ ਮੰਤਰੀ ਨੇ ਦਿੱਤੇ ਨਿਯੁਕਤੀ ਪੱਤਰ 

Appointment letters to 23 coaches - ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ...

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ। 

ਇਸ ਖੇਡ ਨੀਤੀ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਵਿਭਾਗ ਦੇ ਕੋਚਾਂ ਸਿਰ ਹੈ ਜਿਨ੍ਹਾਂ ਨਵੀਂ ਪਨੀਰੀ ਤਿਆਰ ਕਰ ਕੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ਉਨ੍ਹਾਂ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਲਾਟ ਸੈਂਟਰਾਂ ਵਿੱਚ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨ ਅਤੇ ਚੰਗੇ ਨਤੀਜੇ ਸਾਹਮਣੇ ਲਿਆਉਣ।

ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਕੋਚਾਂ ਵਿੱਚ ਅਥਲੈਟਿਕਸ ਖੇਡ ਦੇ ਸੱਤ, ਕੁਸ਼ਤੀ ਦੇ ਪੰਜ, ਫੁਟਬਾਲ ਦੇ ਚਾਰ, ਹਾਕੀ ਦੇ ਦੋ ਅਤੇ ਬੈਡਮਿੰਟਨ, ਮੁੱਕੇਬਾਜ਼ੀ, ਸਾਈਕਲਿੰਗ ਤੇ ਤਲਵਾਰਬਾਜ਼ੀ ਦੇ ਇਕ-ਇਕ ਕੋਚ ਹਨ।

ਇਸ ਮੌਕੇ ਖੇਡ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸੰਧੂ ਤੇ ਸਹਾਇਕ ਡਾਇਰੈਕਟਰ ਰਣਵੀਰ ਸਿੰਘ ਭੰਗੂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ  - World Cup 2023: ਵਿਸ਼ਵ ਕੱਪ ਲਈ ਟੀਮ ਇੰਡੀਆ 'ਚ ਜਸਪ੍ਰੀਤ ਬੁਮਰਾਹ ਦਾ ਹੋਣਾ ਕਿਉਂ ਜ਼ਰੂਰੀ ? ਪ੍ਰਗਿਆਨ ਓਝਾ ਨੇ ਦੱਸੀ ਵੱਡੀ ਵਜ੍ਹਾ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?
ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?
Team India Cricketer Retirement: ਟੈਸਟ ਸੀਰੀਜ਼ ਤੋਂ ਠੀਕ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਧਾਕੜ ਕ੍ਰਿਕਟਰ ਨੇ ਸੰਨਿਆਸ ਦਾ ਕੀਤਾ ਐਲਾਨ; ਇੰਟਰਨੈਸ਼ਨਲ ਕ੍ਰਿਕਟ ਨੂੰ ਕਿਹਾ ਅਲਵਿਦਾ...
ਟੈਸਟ ਸੀਰੀਜ਼ ਤੋਂ ਠੀਕ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਧਾਕੜ ਕ੍ਰਿਕਟਰ ਨੇ ਸੰਨਿਆਸ ਦਾ ਕੀਤਾ ਐਲਾਨ; ਇੰਟਰਨੈਸ਼ਨਲ ਕ੍ਰਿਕਟ ਨੂੰ ਕਿਹਾ ਅਲਵਿਦਾ...
CWG 2026: ਭਾਰਤ ਨੇ ਜਿੱਤਿਆ ਤੀਜਾ Gold Medal, ਮੁੱਕੇਬਾਜ਼ੀ ਵਿੱਚ 10 ਤਗਮੇ ਪੱਕੇ
CWG 2026: ਭਾਰਤ ਨੇ ਜਿੱਤਿਆ ਤੀਜਾ Gold Medal, ਮੁੱਕੇਬਾਜ਼ੀ ਵਿੱਚ 10 ਤਗਮੇ ਪੱਕੇ
RCB ਨੇ ਰਚਿਆ ਇਤਿਹਾਸ, 300 ਮਿਲੀਅਨ ਡਾਲਰ ਦੀ ਕੀਮਤ ਵਾਲੀ ਪਹਿਲੀ ਕ੍ਰਿਕਟ ਟੀਮ ਬਣੀ
RCB ਨੇ ਰਚਿਆ ਇਤਿਹਾਸ, 300 ਮਿਲੀਅਨ ਡਾਲਰ ਦੀ ਕੀਮਤ ਵਾਲੀ ਪਹਿਲੀ ਕ੍ਰਿਕਟ ਟੀਮ ਬਣੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget