ਪੜਚੋਲ ਕਰੋ

Asian Games 'ਚ ਮੱਲਾਂ ਮਾਰਨ ਵਾਲੇ ਪੰਜਾਬੀਆਂ ਦਾ ਜ਼ੋਰਦਾਰ ਸਵਾਗਤ, ਦੇਖੋ ਮੌਕੇ ਦੀਆਂ ਤਸਵੀਰਾਂ, ਮੰਤਰੀ ਨੂੰ ਵੀ ਕਰ ਦਿੱਤਾ ਖੁਸ਼ 

Asian Games medalists - ਖੇਡ ਮੰਤਰੀ ਨੇ ਅੱਜ ਸਵੇਰੇ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲ ਸਿਫ਼ਤ ਸਮਰਾ ਦੀ ਫਰੀਦਕੋਟ ਰਿਹਾਇਸ਼ ਉਤੇ ਜਾ ਕੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤਰਫੋਂ ਸਨਮਾਨ ਕਰਦਿਆਂ

ਚੰਡੀਗੜ੍ਹ - ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ 33 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 19 ਤਮਗ਼ੇ ਜਿੱਤ ਕੇ ਕੀਤਾ ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਸੂਬੇ ਦਾ ਕੌਮਾਂਤਰੀ ਖੇਡ ਨਕਸ਼ੇ ਉਤੇ ਨਾਮ ਰੌਸ਼ਨ ਕੀਤਾ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ਖੇਡ ਨਕਸ਼ੇ ਉਤੇ ਨਾਮ ਚਮਕਾਉਣ ਵਾਲੇ ਤਮਗ਼ਾ ਜੇਤੂਆਂ ਨੂੰ ਜਲਦ ਹੀ ਸਾਰੇ ਖਿਡਾਰੀਆਂ ਦੇ ਦੇਸ਼ ਵਾਪਸ ਆਉਣ ਉੱਤੇ ਵਿਸ਼ੇਸ਼ ਸਮਾਗਮ ਦੌਰਾਨ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। 

ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਤਮਗ਼ੇ ਜਿੱਤਣ ਵਾਲੇ ਖਿਡਾਰੀਆਂ ਸਿਫ਼ਤ ਸਮਰਾ, ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਫਰੀਦਕੋਟ ਤੇ ਪਟਿਆਲਾ ਵਿਖੇ ਸਵਾਗਤ ਤੇ ਸਨਮਾਨ ਕਰਦਿਆਂ ਕਹੀ। 

Asian Games 'ਚ ਮੱਲਾਂ ਮਾਰਨ ਵਾਲੇ ਪੰਜਾਬੀਆਂ ਦਾ ਜ਼ੋਰਦਾਰ ਸਵਾਗਤ, ਦੇਖੋ ਮੌਕੇ ਦੀਆਂ ਤਸਵੀਰਾਂ, ਮੰਤਰੀ ਨੂੰ ਵੀ ਕਰ ਦਿੱਤਾ ਖੁਸ਼ 

ਖੇਡ ਮੰਤਰੀ ਨੇ ਅੱਜ ਸਵੇਰੇ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲ ਸਿਫ਼ਤ ਸਮਰਾ ਦੀ ਫਰੀਦਕੋਟ ਰਿਹਾਇਸ਼ ਉਤੇ ਜਾ ਕੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤਰਫੋਂ ਸਨਮਾਨ ਕਰਦਿਆਂ ਮਾਣਮੱਤੀ ਨਿਸ਼ਾਨੇਬਾਜ਼ ਨੂੰ ਵਧਾਈ ਦਿੱਤੀ। 

ਸ਼ਾਮ ਵੇਲੇ ਉਨ੍ਹਾਂ ਅੱਜ ਹੀ ਪੰਜਾਬ ਪਰਤੇ ਸ਼ਾਟਪੁੱਟ ਵਿੱਚ ਲਗਾਤਾਰ ਦੂਜੀ ਵਾਰ ਸੋਨ ਤਮਗਾ ਜਿੱਤਣ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਅਤੇ 800 ਤੇ 1500 ਮੀਟਰ ਦੌੜ ਵਿੱਚ ਦੋ ਚਾਂਦੀ ਦੇ ਤਮਗ਼ੇ ਜਿੱਤਣ ਵਾਲੀ ਹਰਮਿਲਨ ਬੈਂਸ ਦਾ ਪਟਿਆਲਾ ਪੁੱਜਣ ਉਤੇ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ।ਇਸ ਮੌਕੇ ਹਰਮਿਲਨ ਦੀ ਮਾਤਾ ਅਰਜੁਨਾ ਐਵਾਰਡੀ ਮਾਧੁਰੀ ਅਮਨਦੀਪ ਸਿੰਘ ਦਾ ਵੀ ਸਨਮਾਨ ਕੀਤਾ।

Asian Games 'ਚ ਮੱਲਾਂ ਮਾਰਨ ਵਾਲੇ ਪੰਜਾਬੀਆਂ ਦਾ ਜ਼ੋਰਦਾਰ ਸਵਾਗਤ, ਦੇਖੋ ਮੌਕੇ ਦੀਆਂ ਤਸਵੀਰਾਂ, ਮੰਤਰੀ ਨੂੰ ਵੀ ਕਰ ਦਿੱਤਾ ਖੁਸ਼ 

ਮੀਤ ਹੇਅਰ ਨੇ ਕਿਹਾ ਕਿ ਅੱਜ ਭਾਰਤੀ ਪੁਰਸ਼ ਕ੍ਰਿਕਟ ਟੀਮ ਵੱਲੋਂ ਸੋਨ ਤਮਗ਼ਾ ਜਿੱਤਿਆ ਗਿਆ ਅਤੇ ਇਸ ਟੀਮ ਵਿੱਚ ਪੰਜਾਬ ਦੇ ਅਰਸ਼ਦੀਪ ਸਿੰਘ ਤੇ ਪ੍ਰਭਸਿਮਰਨ ਸਿੰਘ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਪਹਿਲੀ ਵਾਰ ਖੇਡਾਂ ਦੀ ਤਿਆਰੀ ਲਈ 4 ਕਰੋੜ 64 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ, ਜਿਸ ਦੇ ਬੜੇ ਸਕਰਾਤਮਕ ਨਤੀਜੇ ਆਏ ਹਨ ਅਤੇ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਸ਼ਾਮਲ 48 ਖਿਡਾਰੀਆਂ ਵਿਚੋਂ 33 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 19 ਤਮਗ਼ੇ ਜਿੱਤ ਲਏ।

Asian Games 'ਚ ਮੱਲਾਂ ਮਾਰਨ ਵਾਲੇ ਪੰਜਾਬੀਆਂ ਦਾ ਜ਼ੋਰਦਾਰ ਸਵਾਗਤ, ਦੇਖੋ ਮੌਕੇ ਦੀਆਂ ਤਸਵੀਰਾਂ, ਮੰਤਰੀ ਨੂੰ ਵੀ ਕਰ ਦਿੱਤਾ ਖੁਸ਼ 

ਅੱਜ ਦੋਵੇਂ ਸਵਾਗਤੀ ਸਮਾਗਮਾਂ ਮੌਕੇ ਹਲਕਾ ਘਨੌਰ ਦੇ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਫਿਰੋਜਪੁਰ ਸ. ਰਣਬੀਰ ਸਿੰਘ ਭੁੱਲਰ, ਓਲੰਪੀਅਨ ਅਵਨੀਤ ਕੌਰ ਸਿੱਧੂ, ਓਲੰਪੀਅਨ ਹਰਵੰਤ ਕੌਰ, ਸਾਬਕਾ ਡੀਜੀਪੀ ਰਾਜਦੀਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ, ਐਸ.ਐਸ.ਪੀ. ਫਰੀਦਕੋਟ ਹਰਜੀਤ ਸਿੰਘ, ਡਿਪਟੀ ਡਾਇਰੈਕਟਰ ਸਪੋਰਟਸ ਪਰਮਿੰਦਰ ਸਿੰਘ ਸਿੱਧੂ, ਜਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਤੇ ਹਰਪਿੰਦਰ ਸਿੰਘ ਗੱਗੀ ਸਣੇ ਵੱਡੀ ਗਿਣਤੀ ਵਿੱਚ ਖੇਡ ਪ੍ਰਸੰਸਕ ਤੇ ਖਿਡਾਰੀ ਵੀ ਹਾਜ਼ਰ ਸਨ। 

Asian Games 'ਚ ਮੱਲਾਂ ਮਾਰਨ ਵਾਲੇ ਪੰਜਾਬੀਆਂ ਦਾ ਜ਼ੋਰਦਾਰ ਸਵਾਗਤ, ਦੇਖੋ ਮੌਕੇ ਦੀਆਂ ਤਸਵੀਰਾਂ, ਮੰਤਰੀ ਨੂੰ ਵੀ ਕਰ ਦਿੱਤਾ ਖੁਸ਼ 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget