ਪੜਚੋਲ ਕਰੋ
Advertisement
ਰਾਸ਼ਟਰਮੰਡਲ ਖੇਡਾਂ 'ਚ ਪੰਜਾਬ ਦੇ ਚੰਗੇ ਪ੍ਰਦਰਸ਼ਨ ਮਗਰੋਂ ਕੇਂਦਰੀ ਖੇਡ ਮੰਤਰੀ ਨਾਲ ਮੁਲਾਕਾਤ ਕਰਨਗੇ ਮੀਤ ਹੇਅਰ, ਖੇਡਾਂ ਸਬੰਧੀ ਪੰਜਾਬ ਦੇ ਅਹਿਮ ਮੁੱਦੇ ਚੁੱਕਣਗੇ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਕੇਂਦਰੀ ਖੇਡ ਮੰਤਰੀ ਨਾਲ ਮੁਲਾਕਾਤ ਕਰਨਗੇ।
ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਕੇਂਦਰੀ ਖੇਡ ਮੰਤਰੀ ਨਾਲ ਮੁਲਾਕਾਤ ਕਰਨਗੇ।ਉਹ ਪੰਜਾਬ ਦੇ ਸਪੋਰਟਸ ਦੇ ਮੁੱਦਿਆਂ ਨੂੰ ਲੈ ਕੇ ਕੇਂਦਰੀ ਖੇਡ ਮੰਤਰੀ ਨਾਲ ਚਰਚਾ ਕਰਨਗੇ।ਮੀਟਿੰਗ 'ਚ ਕਈ ਅਹਿਮ ਮੁੱਦੇ ਚੁੱਕੇ ਜਾਣਗੇ।
ਮੀਤ ਹੇਅਰ ਨੇ ਖਿਡਾਰੀਆਂ ਨੂੰ ਟਵੀਟ ਕਰ ਵਧਾਈ ਦਿੱਤੀ, ਬਰਮਿੰਘਮ ਕਾਮਨਵੈਲਥ ਖੇਡਾਂ ਵਿੱਚ ਭਾਰਤ ਦੇ ਪਹਿਲਵਾਨਾਂ ਨੇ ਅੱਜ ਤਿੰਨ ਗੋਲਡ ਮੈਡਲ ਜਿੱਤੇ। ਬਜਰੰਗ ਪੂਨੀਆ, ਦੀਪਕ ਪੂਨੀਆ ਤੇ ਸਾਕਸ਼ੀ ਮਲਿਕ ਨੂੰ ਬਹੁਤ ਬਹੁਤ ਮੁਬਾਰਕਾਂ ਜਿਨ੍ਹਾਂ ਦੀ ਇਸ ਪ੍ਰਾਪਤੀ ਨਾਲ ਭਾਰਤ ਮੈਡਲ ਸੂਚੀ ਵਿੱਚ 9 ਸੋਨ ਤਮਗਿਆਂ ਨਾਲ ਪੰਜਵੇਂ ਸਥਾਨ ਉੱਤੇ ਆ ਗਿਆ।
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
Advertisement