ਪੜਚੋਲ ਕਰੋ

ਮਿਸ਼ਰਾ-ਰਸੂਲ ਦੀ ਟੀਮ ਇੰਡੀਆ 'ਚ ਐਂਟਰੀ

1/8
ਜਡੇਜਾ ਅਤੇ ਅਸ਼ਵਿਨ ਦੀ ਜਗ੍ਹਾ ਅਮਿਤ ਮਿਸ਼ਰਾ ਅਤੇ ਪਰਵੇਜ਼ ਰਸੂਲ ਦੀ ਟੀਮ ਇੰਡੀਆ 'ਚ ਐਂਟਰੀ ਹੋਈ ਹੈ।

2/8
3/8
ਟੀਮ ਦੇ ਚੰਗੇ ਪ੍ਰਦਰਸ਼ਨ 'ਚ ਜਡੇਜਾ ਅਤੇ ਅਸ਼ਵਿਨ ਨੇ ਵੀ ਖਾਸ ਭੂਮਿਕਾ ਨਿਭਾਈ। ਪਰ ਹੁਣ ਦੋਨੇ ਖਿਡਾਰੀਆਂ ਨੂੰ ਟੀ-20 ਸੀਰੀਜ਼ ਲਈ ਆਰਾਮ ਦਿੱਤਾ ਗਿਆ ਹੈ।

4/8
ਅਸ਼ਵਿਨ ਨੇ 3 ਹਾਈ ਸਕੋਰਿੰਗ ਮੈਚਾਂ 'ਚ 27 ਓਵਰ ਕਰਵਾਏ ਅਤੇ 188 ਰਨ ਦੇਕੇ 3 ਵਿਕਟ ਆਪਣੇ ਨਾਮ ਕੀਤੇ। ਜਡੇਜਾ ਨੇ 3 ਵਨਡੇ ਮੈਚਾਂ 'ਚ 30 ਓਵਰ ਕਰਵਾਏ ਅਤੇ 157 ਰਨ ਦੇਕੇ 4 ਵਿਕਟ ਹਾਸਿਲ ਕੀਤੇ। ਹੁਣ ਦੋਨੇ ਖਿਡਾਰੀਆਂ ਨੂੰ ਟੀ-20 ਸੀਰੀਜ਼ ਲਈ ਆਰਾਮ ਦੇਣ ਦਾ ਫੈਸਲਾ ਕੀਤਾ ਗਿਆ ਹੈ।

5/8
ਅਮਿਤ ਮਿਸ਼ਰਾ ਅਤੇ ਪਰਵੇਜ਼ ਰਸੂਲ ਨੂੰ ਇੰਗਲੈਂਡ ਖਿਲਾਫ ਆਪਣੇ ਜੌਹਰ ਵਿਖਾਉਣ ਦਾ ਮੌਕਾ ਤਾਂ ਮਿਲ ਗਿਆ ਹੈ ਪਰ ਇਨ੍ਹਾਂ ਖਿਡਾਰੀਆਂ 'ਤੇ ਭਾਰਤੀ ਫਿਰਕੀ ਦਾ ਭਾਰ ਰਹੇਗਾ। ਵੇਖਣ ਲਾਇਕ ਰਹੇਗਾ ਕਿ ਦੋਨੇ ਖਿਡਾਰੀ ਟੀਮ ਇੰਡੀਆ ਲਈ ਕਿਵੇਂ ਦਾ ਪ੍ਰਦਰਸ਼ਨ ਕਰਕੇ ਵਿਖਾਉਂਦੇ ਹਨ।

6/8
7/8
ਅਸ਼ਵਿਨ ਅਤੇ ਜਡੇਜਾ ਪਹਿਲਾਂ ਇੰਗਲੈਂਡ ਖਿਲਾਫ ਟੈਸਟ ਸੀਰੀਜ਼ 'ਚ ਹਿਟ ਰਹੇ ਅਤੇ ਫਿਰ ਦੋਨੇ ਖਿਡਾਰੀਆਂ ਨੇ ਵਨਡੇ ਮੈਚਾਂ 'ਚ ਵੀ ਕਮਾਲ ਕੀਤਾ।

8/8
ਭਾਰਤ ਅਤੇ ਇੰਗਲੈਂਡ ਵਿਚਾਲੇ ਵਨਡੇ ਸੀਰੀਜ਼ 'ਚ ਟੀਮ ਇੰਡੀਆ ਨੇ 2-1 ਨਾਲ ਬਾਜ਼ੀ ਮਾਰੀ।

Sponsored Links by Taboola

ਟਾਪ ਹੈਡਲਾਈਨ

World Cup 2027 Schedule: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ

Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ

Embed widget