ਪੜਚੋਲ ਕਰੋ

Mohammed Aamir: ਕ੍ਰਿਕੇਟਰ ਮੋਹੰਮਦ ਆਮਿਰ ਨੂੰ ਲਾਈਵ ਮੈਚ 'ਚ ਫੈਨ ਨੇ ਕਿਹਾ 'ਫਿਕਸਰ', ਫਿਰ ਤੇਜ਼ ਗੇਂਦਬਾਜ਼ ਨੇ ਸਭ ਦੇ ਸਾਹਮਣੇ ਸਿਖਾਇਆ ਸਬਕ

PSL 2024: ਕਰਾਚੀ ਦੇ ਨੈਸ਼ਨਲ ਸਟੇਡੀਅਮ ਵਿੱਚ ਫੈਨ ਨੇ ਮੁਹੰਮਦ ਆਮਿਰ ਨੂੰ ਫਿਕਸਰ ਕਿਹਾ। ਇਸ ਤੋਂ ਬਾਅਦ ਇਹ ਤੇਜ਼ ਗੇਂਦਬਾਜ਼ ਗੁੱਸੇ ਨਾਲ ਭੜਕ ਗਿਆ। ਸਥਿਤੀ ਇੰਨੀ ਖਰਾਬ ਹੋ ਗਈ ਕਿ ਨੇੜੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੂੰ ਦਖਲ ਦੇਣਾ ਪਿਆ ।

Mohammad Amir Fights With Fan: ਐਤਵਾਰ ਨੂੰ ਪਾਕਿਸਤਾਨ ਸੁਪਰ ਲੀਗ ਵਿੱਚ ਕਵੇਟਾ ਗਲੇਡੀਏਟਰਜ਼ ਨੇ ਲਾਹੌਰ ਕਲੰਦਰਜ਼ ਨੂੰ ਹਰਾਇਆ। ਇਸ ਜਿੱਤ ਤੋਂ ਬਾਅਦ ਕਵੇਟਾ ਗਲੇਡੀਏਟਰਜ਼ ਪਲੇਆਫ 'ਚ ਪਹੁੰਚ ਗਈ। ਹਾਲਾਂਕਿ, ਕਵੇਟਾ ਗਲੈਡੀਏਟਰਜ਼ ਦੇ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਰਅਸਲ, ਕਰਾਚੀ ਦੇ ਨੈਸ਼ਨਲ ਸਟੇਡੀਅਮ ਵਿੱਚ ਇੱਕ ਪ੍ਰਸ਼ੰਸਕ ਨੇ ਮੁਹੰਮਦ ਆਮਿਰ ਨੂੰ ਫਿਕਸਰ ਕਿਹਾ। ਇਸ ਤੋਂ ਬਾਅਦ ਇਹ ਤੇਜ਼ ਗੇਂਦਬਾਜ਼ ਗੁੱਸੇ ਨਾਲ ਭੜਕ ਗਿਆ। ਮੁਹੰਮਦ ਆਮਿਰ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਦੀ ਉਸ ਪ੍ਰਸ਼ੰਸਕ ਨਾਲ ਝੜਪ ਹੋ ਗਈ। ਇਸ ਦੌਰਾਨ ਦੋਵਾਂ ਵਿਚਾਲੇ ‘ਤੂ-ਤੂੰ-ਮੈਂ’ ਤਕਰਾਰ ਦੇਖਣ ਨੂੰ ਮਿਲੀ।

ਸੁਰੱਖਿਆ ਕਰਮੀਆਂ ਨੇ ਦਖਲ ਦਿੱਤਾ...
ਇਸ ਤੋਂ ਬਾਅਦ ਸਥਿਤੀ ਇੰਨੀ ਵਿਗੜ ਗਈ ਕਿ ਨੇੜੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੂੰ ਦਖਲ ਦੇਣਾ ਪਿਆ। ਇਸ ਤੋਂ ਬਾਅਦ ਮਾਮਲਾ ਸ਼ਾਂਤ ਹੋ ਗਿਆ। ਹਾਲਾਂਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਨਾਲ ਹੀ, ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦੇਈਏ ਕਿ ਮੁਹੰਮਦ ਆਮਿਰ 2010 ਵਿੱਚ ਸਪਾਟ ਫਿਕਸਿੰਗ ਵਿੱਚ ਫਸ ਗਏ ਸਨ। ਜਿਸ ਤੋਂ ਬਾਅਦ ਆਈਸੀਸੀ ਨੇ ਤੇਜ਼ ਗੇਂਦਬਾਜ਼ 'ਤੇ ਪਾਬੰਦੀ ਲਗਾ ਦਿੱਤੀ ਸੀ।

ਕਵੇਟਾ ਗਲੈਡੀਏਟਰਜ਼ ਨੇ ਲਾਹੌਰ ਕਲੰਦਰਜ਼ ਨੂੰ ਹਰਾਇਆ
ਇਸ ਮੈਚ ਦੀ ਗੱਲ ਕਰੀਏ ਤਾਂ ਮੁਹੰਮਦ ਆਮਿਰ ਦੀ ਟੀਮ ਕਵੇਟਾ ਗਲੈਡੀਏਟਰਜ਼ ਨੇ ਲਾਹੌਰ ਕਲੰਦਰਜ਼ ਨੂੰ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਾਹੌਰ ਕਲੰਦਰਜ਼ ਨੇ 20 ਓਵਰਾਂ 'ਚ 4 ਵਿਕਟਾਂ 'ਤੇ 166 ਦੌੜਾਂ ਬਣਾਈਆਂ। ਅਬਦੁੱਲਾ ਸ਼ਫੀਕ ਅਤੇ ਸ਼ਾਹੀਨ ਅਫਰੀਦੀ ਨੇ ਲਾਹੌਰ ਕਲੰਦਰਜ਼ ਲਈ ਪੰਜਾਹ ਦੌੜਾਂ ਦਾ ਅੰਕੜਾ ਪਾਰ ਕੀਤਾ। ਜਵਾਬ 'ਚ ਕਵੇਟਾ ਗਲੇਡੀਏਟਰਜ਼ ਨੇ 20 ਓਵਰਾਂ 'ਚ 4 ਵਿਕਟਾਂ 'ਤੇ 169 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਇਸ ਜਿੱਤ ਤੋਂ ਬਾਅਦ ਕਵੇਟਾ ਗਲੈਡੀਏਟਰਜ਼ ਦੀ ਟੀਮ ਪਲੇਆਫ 'ਚ ਪਹੁੰਚ ਗਈ ਹੈ। ਪਰ ਮੁਹੰਮਦ ਆਮਿਰ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਟਾਪ ਹੈਡਲਾਈਨ

 IND vs SL Match: ਭਾਰਤ-ਸ਼੍ਰੀਲੰਕਾ ਦੇ ਦੂਜੇ ਟੈਸਟ ਵਿਚਾਲੇ ਖਿਡਾਰੀਆਂ ਦੀ ਵਧੀ ਚਿੰਤਾ, 3 ਕ੍ਰਿਕਟਰ ਟੀਮ ਤੋਂ ਹੋਏ ਬਾਹਰ, ਨਵੇਂ ਸਕੂਐਡ ਦਾ ਐਲਾਨ...
ਭਾਰਤ-ਸ਼੍ਰੀਲੰਕਾ ਦੇ ਦੂਜੇ ਟੈਸਟ ਵਿਚਾਲੇ ਖਿਡਾਰੀਆਂ ਦੀ ਵਧੀ ਚਿੰਤਾ, 3 ਕ੍ਰਿਕਟਰ ਟੀਮ ਤੋਂ ਹੋਏ ਬਾਹਰ, ਨਵੇਂ ਸਕੂਐਡ ਦਾ ਐਲਾਨ...
ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget