ਪੜਚੋਲ ਕਰੋ

ਕੈਫ ਨਹੀਂ ਹੈ ਸ਼ਾਰਪ ਸ਼ੂਟਰ

1/12
2/12
3/12
ਮੋਹੰਮਦ ਕੈਫ ਦਾ ਟਵੀਟ
ਮੋਹੰਮਦ ਕੈਫ ਦਾ ਟਵੀਟ
4/12
My name is @MohammadKaif but I m not that Sharp Shooter. Me&family getting lot of calls.M playing only with bat&ball pic.twitter.com/JvYkWayQwo — Mohammad Kaif (@MohammadKaif) September 20, 2016

5/12
ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਮੋਹੰਮਦ ਕੈਫ ਸੁਰਖੀਆਂ 'ਚ ਆ ਗਏ ਜਦ ਕੁਝ ਲੋਕਾਂ ਨੇ ਉਨ੍ਹਾਂ ਨੂੰ ਕ੍ਰਿਕਟਰ ਨਹੀਂ ਬਲਕਿ ਸ਼ਾਰਪ ਸ਼ੂਟਰ ਸਮਝ ਲਿਆ।

6/12
ਫਿਰ ਕੈਫ ਨੇ ਟਵਿਟਰ 'ਤੇ ਪੂਰਾ ਮਾਮਲਾ ਸਾਫ ਕਰਦੇ ਹੋਏ ਲਿਖਿਆ ਕਿ 'ਮੇਰਾ ਨਾਮ ਮੋਹੰਮਦ ਕੈਫ ਹੈ, ਪਰ ਮੈਂ ਸ਼ਾਰਪ ਸ਼ੂਟਰ ਨਹੀਂ ਹਾਂ।'

7/12
ਇਹ ਹੋਇਆ ਤਾਂ ਗਲਤਫਹਿਮੀ ਕਾਰਨ ਪਰ ਲੋਕਾਂ ਨੇ ਮੋਹੰਮਦ ਕੈਫ ਨੂੰ ਚੱਕਰਾਂ 'ਚ ਪਾ ਦਿੱਤਾ।

8/12
ਦਰਅਸਲ, ਕ੍ਰਿਕਟਰ ਮੋਹੰਮਦ ਕੈਫ ਨੂੰ ਕੁਝ ਲੋਕ ਸ਼ਾਰਪ ਸ਼ੂਟਰ ਮੋਹੰਮਦ ਕੈਫ ਸਮਝ ਬੈਠੇ ਜਿਸ ਕਾਰਨ ਉਨ੍ਹਾਂ ਦੇ ਘਰ ਕਾਫੀ ਕਾਲਸ ਵੀ ਆਈਆਂ।

9/12
10/12
11/12
ਕੈਫ ਨੇ ਭਾਰਤ ਲਈ 125 ਵਨਡੇ ਅਤੇ 13 ਟੈਸਟ ਮੈਚ ਖੇਡੇ ਸਨ।

12/12
ਦਰਅਸਲ ਬਿਹਾਰ ਦੇ ਸੀਵਾਨ 'ਚ ਇੱਕ ਪੱਤਰਕਾਰ ਦੇ ਕਤਲ ਦੇ ਆਰੋਪੀ ਦੇ ਬਚਾ 'ਚ ਪ੍ਰਦਰਸ਼ਨ ਕਰਦੇ ਹੋਏ ਕੁਝ ਲੋਕਾਂ ਨੇ ਅਜਿਹੇ ਪੋਸਟਰ ਲਗਾਏ ਸੀ ਜਿਸ 'ਚ ਲਿਖਿਆ ਸੀ, 'ਕ੍ਰਿਕਟਰ ਮੋਹੰਮਦ ਕੈਫ ਨੂੰ ਇਨਸਾਫ ਦਵੋ।'

Sponsored Links by Taboola

ਟਾਪ ਹੈਡਲਾਈਨ

Asian Games 2026 : ਆਰਚਰੀ 'ਚ ਭਾਰਤ ਨੂੰ ਇੱਕ ਹੋਰ ਮੈਡਲ, ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਸਿਲਵਰ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

Asian Games: ਸ੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਦੇ ਭਿੜਨਗੇ ਭਾਰਤ-ਪਾਕਿਸਤਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Embed widget