ਪੜਚੋਲ ਕਰੋ

Mohammed Shami ਨੂੰ ਅਦਾਲਤ ਨੇ ਕੀਤਾ ਬਰੀ , ਅਲੱਗ ਰਹਿ ਰਹੀ ਪਤਨੀ ਨੇ ਲਗਾਏ ਸੀ ਆਰੋਪ ,ਜਾਣੋ ਪੂਰਾ ਮਾਮਲਾ 

Mohammed Shami Cheque Bounce Case : ਭਾਰਤੀ ਕ੍ਰਿਕਟਰ ਮੁਹੰਮਦ ਸ਼ਮੀ ਨੂੰ ਅਲੀਪੁਰ ਅਦਾਲਤ ਨੇ ਚੈੱਕ ਬਾਊਂਸ ਹੋਣ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਇਹ ਮਾਮਲਾ ਉਨ੍ਹਾਂ ਦੀ ਅਲੱਗ ਰਹਿ ਰਹੀ ਪਤਨੀ ਹਸੀਨ ਜਹਾਂ ਨਾਲ ਜੁੜਿਆ ਹੋਇਆ ਸੀ

Mohammed Shami Cheque Bounce Case Hasin Jahan : ਭਾਰਤੀ ਕ੍ਰਿਕਟਰ ਮੁਹੰਮਦ ਸ਼ਮੀ ਨੂੰ ਅਲੀਪੁਰ ਅਦਾਲਤ ਨੇ ਚੈੱਕ ਬਾਊਂਸ ਹੋਣ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਇਹ ਮਾਮਲਾ ਉਨ੍ਹਾਂ ਦੀ ਅਲੱਗ ਰਹਿ ਰਹੀ ਪਤਨੀ ਹਸੀਨ ਜਹਾਂ ਨਾਲ ਜੁੜਿਆ ਹੋਇਆ ਸੀ ,ਜਿਨ੍ਹਾਂ ਨੇ ਆਰੋਪ ਲਗਾਇਆ ਸੀ ਕਿ ਸ਼ਮੀ ਵੱਲੋਂ ਘਰੇਲੂ ਖਰਚਿਆਂ ਲਈ ਦਿੱਤਾ ਗਿਆ 1 ਲੱਖ ਰੁਪਏ ਦਾ ਚੈੱਕ ਬਾਊਂਸ ਹੋ ਗਿਆ ਸੀ। ਇਹ ਮਾਮਲਾ ਚਾਰ ਸਾਲਾਂ ਤੋਂ ਪੈਂਡਿੰਗ ਸੀ ਪਰ ਅਲੀਪੁਰ ਅਦਾਲਤ ਨੇ ਬੁੱਧਵਾਰ ਨੂੰ ਆਪਣੇ ਫੈਸਲੇ ਵਿੱਚ ਸ਼ਮੀ ਨੂੰ ਸਾਰੇ ਆਰੋਪਾਂ ਤੋਂ ਬਰੀ ਕਰ ਦਿੱਤਾ।

ਕੋਰਟ ਨੇ ਕੀ ਕਿਹਾ

ਜਸਟਿਸ ਅਜੈ ਕੁਮਾਰ ਮੁਖਰਜੀ ਨੇ ਹੁਕਮ ਪਾਸ ਕਰਦੇ ਹੋਏ ਕਿਹਾ ਕਿ ਪਟੀਸ਼ਨਕਰਤਾ ਨੰਬਰ 1, ਹਸੀਨ ਜਹਾਂ ਨੂੰ ਹਰ ਮਹੀਨੇ ਡੇਢ ਲੱਖ ਅਤੇ  ਉਨ੍ਹਾਂ ਦੀ ਧੀ ਨੂੰ ਢਾਈ ਲੱਖ ਰੁਪਏ ਕੇਸ ਦੇ ਨਿਪਟਾਰੇ ਤੱਕ ਵਿੱਤੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਉਚਿਤ ਹੋਵੇਗੀ।  ਅਦਾਲਤ ਨੇ ਇਹ ਵੀ ਕਿਹਾ ਕਿ ਜੇ ਮੁਹੰਮਦ ਸ਼ਮੀ ਚਾਹੁਣ ਤਾਂ ਉਹ ਆਪਣੀ ਮਰਜ਼ੀ ਨਾਲ ਬੱਚੀ ਦੀ ਵਾਧੂ ਮਦਦ ਲਈ ਹੋਰ ਰਕਮ ਵੀ ਦੇ ਸਕਦੇ ਹਨ।

ਪਹਿਲਾਂ ਵੀ ਆਇਆ ਸੀ ਗੁਜ਼ਾਰਾ ਭੱਤੇ ਦਾ ਹੁਕਮ

ਦੱਸ ਦੇਈਏ ਕਿ ਪਿਛਲੇ ਸਾਲ ਵੀ ਜਸਟਿਸ ਅਜੈ ਕੁਮਾਰ ਮੁਖਰਜੀ ਨੇ ਹੁਕਮ ਦਿੱਤਾ ਸੀ ਕਿ ਸ਼ਮੀ ਆਪਣੀ ਪਤਨੀ ਅਤੇ ਧੀ ਨੂੰ ਹਰ ਮਹੀਨੇ 4 ਲੱਖ ਰੁਪਏ ਗੁਜ਼ਾਰਾ ਭੱਤਾ ਦੇਣਗੇ। ਹਾਲਾਂਕਿ ਇਸ ਫੈਸਲੇ ਤੋਂ ਨਾਰਾਜ਼ ਹਸੀਨ ਜਹਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖਟਖਟਾਇਆ ਸੀ ਅਤੇ ਗੁਜ਼ਾਰਾ ਭੱਤੇ ਦੀ ਰਕਮ 4 ਲੱਖ ਤੋਂ ਵਧਾਕੇ 10 ਲੱਖ ਰੁਪਏ ਕਰਨ ਦੀ ਮੰਗ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget