ਪੜਚੋਲ ਕਰੋ

Virat Kohli: ਦੁਨੀਆ ਨਹੀਂ, ਸਿਰਫ ਭਾਰਤ ਦੇ 'ਬੈਸਟ ਬੱਲੇਬਾਜ਼' ਹਨ ਵਿਰਾਟ? ਕ੍ਰਿਕੇਟ ਕਿੰਗ ਕੋਹਲੀ ਨੂੰ ਲੈਕੇ ਇਹ ਕੀ ਬੋਲ ਗਏ ਮੋਹੰਮਦ ਸ਼ਮੀ

Mohammed Shami: ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਭਾਰਤ ਅਤੇ ਦੁਨੀਆ ਦੇ ਸਰਵੋਤਮ ਬੱਲੇਬਾਜ਼ ਬਾਰੇ ਜਵਾਬ ਦਿੱਤਾ। ਤਾਂ ਆਓ ਜਾਣਦੇ ਹਾਂ ਮੁਹੰਮਦ ਸ਼ਮੀ ਨੇ ਕੀ ਕਿਹਾ।

Mohammed Shami On Best Batter: ਵਿਰਾਟ ਕੋਹਲੀ ਇਸ ਸਮੇਂ ਦੁਨੀਆ ਦਾ 'ਸਰਬੋਤਮ ਬੱਲੇਬਾਜ਼' ਹੈ, ਇਹ ਗੱਲ ਕਈ ਕ੍ਰਿਕਟ ਮਾਹਿਰਾਂ ਅਤੇ ਸਾਬਕਾ ਖਿਡਾਰੀਆਂ ਦਾ ਮੰਨਣਾ ਹੈ। ਕੋਹਲੀ ਨੇ ਆਪਣੀ ਸ਼ਾਨਦਾਰ ਬੱਲੇਬਾਜ਼ੀ ਨਾਲ ਦੁਨੀਆ ਭਰ 'ਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਕੋਹਲੀ ਕ੍ਰਿਕਟ ਜਗਤ ਦੇ ਉਨ੍ਹਾਂ ਕੁਝ ਖਿਡਾਰੀਆਂ ਵਿੱਚੋਂ ਇੱਕ ਹਨ, ਜਿਨ੍ਹਾਂ ਕੋਲ ਤਿੰਨੋਂ ਫਾਰਮੈਟਾਂ ਵਿੱਚ ਢਲਣ ਦੀ ਸਮਰੱਥਾ ਹੈ। ਪਰ ਮੁਹੰਮਦ ਸ਼ਮੀ ਨੇ ਵਿਰਾਟ ਕੋਹਲੀ ਬਾਰੇ ਕੀ ਕਿਹਾ?

'ਨਿਊਜ਼ 18' ਨੂੰ ਦਿੱਤੇ ਇੰਟਰਵਿਊ 'ਚ ਸ਼ਮੀ ਨੂੰ ਸਰਵੋਤਮ ਬੱਲੇਬਾਜ਼ ਬਾਰੇ ਸਵਾਲ ਪੁੱਛਿਆ ਗਿਆ, ਜਿਸ ਦੇ ਜਵਾਬ 'ਚ ਉਨ੍ਹਾਂ ਨੇ ਵਿਰਾਟ ਕੋਹਲੀ ਦਾ ਨਾਂ ਲਿਆ। ਪਰ ਇਹ ਸਵਾਲ ਇੱਕ ਨਹੀਂ ਬਲਕਿ ਦੋ ਹਿੱਸਿਆਂ ਵਿੱਚ ਪੁੱਛਿਆ ਗਿਆ ਸੀ, ਜਿਸ ਦਾ ਸ਼ਮੀ ਨੇ ਬਹੁਤ ਹੀ ਦਿਲਚਸਪ ਜਵਾਬ ਦਿੱਤਾ। ਪਹਿਲਾਂ ਸ਼ਮੀ ਤੋਂ ਪੁੱਛਿਆ ਗਿਆ ਕਿ ਭਾਰਤ ਦਾ ਸਰਵੋਤਮ ਬੱਲੇਬਾਜ਼ ਕੌਣ ਹੈ? ਇਸ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਵਿਰਾਟ ਕੋਹਲੀ ਦਾ ਨਾਂ ਲਿਆ।

ਇਸ ਤੋਂ ਬਾਅਦ ਦੂਜਾ ਸਵਾਲ ਭਾਰਤੀ ਤੇਜ਼ ਗੇਂਦਬਾਜ਼ ਨੂੰ ਪੁੱਛਿਆ ਗਿਆ ਕਿ ਦੁਨੀਆ ਦਾ ਸਭ ਤੋਂ ਵਧੀਆ ਬੱਲੇਬਾਜ਼ ਕੌਣ ਹੈ? ਇਸ 'ਤੇ ਜਵਾਬ ਦਿੰਦੇ ਹੋਏ ਸ਼ਮੀ ਨੇ ਕਿਹਾ, ''ਮੈਂ ਹੁਣੇ ਹੀ ਵਿਰਾਟ ਕੋਹਲੀ ਦਾ ਨਾਂ ਲਿਆ ਸੀ। ਯਾਨੀ ਸ਼ਮੀ ਨੇ ਦੋਵਾਂ ਸਵਾਲਾਂ ਦਾ ਜਵਾਬ ਵਿਰਾਟ ਕੋਹਲੀ ਦਾ ਨਾਂ ਲੈ ਕੇ ਦਿੱਤਾ।

ਸੱਟ ਕਾਰਨ ਟੀਮ ਤੋਂ ਹੈ ਬਾਹਰ
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਮੁਹੰਮਦ ਸ਼ਮੀ ਸੱਟ ਕਾਰਨ ਭਾਰਤੀ ਟੀਮ ਤੋਂ ਬਾਹਰ ਹਨ। ਸ਼ਮੀ ਨੇ ਵਨਡੇ ਵਿਸ਼ਵ ਕੱਪ 2023 ਦੇ ਫਾਈਨਲ 'ਚ ਆਪਣਾ ਆਖਰੀ ਮੈਚ ਖੇਡਿਆ ਸੀ, ਜਿਸ ਤੋਂ ਬਾਅਦ ਉਹ ਮੈਦਾਨ 'ਤੇ ਵਾਪਸੀ ਨਹੀਂ ਕਰ ਸਕੇ ਹਨ। ਇਨ੍ਹੀਂ ਦਿਨੀਂ ਭਾਰਤੀ ਟੀਮ ਇੰਗਲੈਂਡ ਖਿਲਾਫ ਪੰਜ ਮੈਚਾਂ ਦੀ ਟੈਸਟ ਸੀਰੀਜ਼ ਖੇਡ ਰਹੀ ਹੈ।

ਸੀਰੀਜ਼ ਦੇ ਪਹਿਲੇ ਦੋ ਮੈਚ ਖੇਡੇ ਜਾ ਚੁੱਕੇ ਹਨ। ਬਾਕੀ ਤਿੰਨ ਮੈਚਾਂ ਲਈ ਭਾਰਤੀ ਟੀਮ ਦਾ ਐਲਾਨ ਹੋਣਾ ਬਾਕੀ ਹੈ। ਸ਼ਮੀ ਪਹਿਲੇ ਦੋ ਮੈਚਾਂ 'ਚ ਟੀਮ ਇੰਡੀਆ ਦਾ ਹਿੱਸਾ ਨਹੀਂ ਸਨ ਪਰ ਉਹ ਬਾਕੀ ਦੇ ਤਿੰਨ ਮੈਚਾਂ ਲਈ ਭਾਰਤੀ ਟੀਮ 'ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਇਸ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

IPL 2026: ਆਈਪੀਐੱਲ ਵਿਚਾਲੇ ਮੱਚਿਆ ਹੰਗਾਮਾ, ਜਾਣੋ ਧਾਕੜ ਖਿਡਾਰੀ ਕਿਉਂ ਹੋਏਗਾ ਬੈਨ? RCB ਖਿਡਾਰੀਆਂ ਸਣੇ ਫੈਨਜ਼ ਦੇ ਅਟਕੇ ਸਾਹ...
ਆਈਪੀਐੱਲ ਵਿਚਾਲੇ ਮੱਚਿਆ ਹੰਗਾਮਾ, ਜਾਣੋ ਧਾਕੜ ਖਿਡਾਰੀ ਕਿਉਂ ਹੋਏਗਾ ਬੈਨ? RCB ਖਿਡਾਰੀਆਂ ਸਣੇ ਫੈਨਜ਼ ਦੇ ਅਟਕੇ ਸਾਹ...
IPL 2026: ਆਈਪੀਐੱਲ ਵਿਚਾਲੇ ਮੱਚੀ ਹਲਚਲ, ਧਾਕੜ ਖਿਡਾਰੀ ਦੀ ਪੋਰਨ ਸਟਾਰ ਨਾਲ ਤਸਵੀਰ ਵਾਇਰਲ; ਫੈਨਜ਼ ਦੇ ਉੱਡੇ ਹੋਸ਼...
ਆਈਪੀਐੱਲ ਵਿਚਾਲੇ ਮੱਚੀ ਹਲਚਲ, ਧਾਕੜ ਖਿਡਾਰੀ ਦੀ ਪੋਰਨ ਸਟਾਰ ਨਾਲ ਤਸਵੀਰ ਵਾਇਰਲ; ਫੈਨਜ਼ ਦੇ ਉੱਡੇ ਹੋਸ਼...
ਹਾਰਦਿਕ ਪੰਡਯਾ ਨੇ ਕੀ ਅਸਲ 'ਚ ਮੁੰਬਈ ਇੰਡੀਅਨਸ ਨੂੰ ਕੀਤਾ ਅਨਫੋਲੋ? ਜਾਣੋ ਵਾਇਰਲ ਖ਼ਬਰ ਦੀ ਪੂਰੀ ਸੱਚਾਈ
ਹਾਰਦਿਕ ਪੰਡਯਾ ਨੇ ਕੀ ਅਸਲ 'ਚ ਮੁੰਬਈ ਇੰਡੀਅਨਸ ਨੂੰ ਕੀਤਾ ਅਨਫੋਲੋ? ਜਾਣੋ ਵਾਇਰਲ ਖ਼ਬਰ ਦੀ ਪੂਰੀ ਸੱਚਾਈ
ODI And T20I Squad Announcement: ਕ੍ਰਿਕਟ ਜਗਤ ਤੋਂ ਵੱਡੀ ਖਬਰ, ਵਨਡੇ ਅਤੇ ਟੀ-20 ਸੀਰੀਜ਼ ਲਈ ਟੀਮ ਦਾ ਐਲਾਨ; 3 ਧਾਕੜ ਖਿਡਾਰੀਆਂ ਨੂੰ ਨਹੀਂ ਮਿਲੀ ਜਗ੍ਹਾ...
ਕ੍ਰਿਕਟ ਜਗਤ ਤੋਂ ਵੱਡੀ ਖਬਰ, ਵਨਡੇ ਅਤੇ ਟੀ-20 ਸੀਰੀਜ਼ ਲਈ ਟੀਮ ਦਾ ਐਲਾਨ; 3 ਧਾਕੜ ਖਿਡਾਰੀਆਂ ਨੂੰ ਨਹੀਂ ਮਿਲੀ ਜਗ੍ਹਾ...

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ CM ਮਾਨ ਦੇ ਭਰਾ ਨੇ BJP 'ਚ ਕੀਤੀ ਐਂਟਰੀ, ਸਿਆਸੀ ਪਾਰਟੀਆਂ ਨੇ ਕੱਸਿਆ ਤੰਜ: ਮਜੀਠੀਆ ਬੋਲੇ- 'ਘਰਦੇ ਛੱਡਣ ਤਾਂ ਸਮਝੋ ਮਾਮਲਾ ਗੜਬੜ...'
ਪੰਜਾਬ CM ਮਾਨ ਦੇ ਭਰਾ ਨੇ BJP 'ਚ ਕੀਤੀ ਐਂਟਰੀ, ਸਿਆਸੀ ਪਾਰਟੀਆਂ ਨੇ ਕੱਸਿਆ ਤੰਜ: ਮਜੀਠੀਆ ਬੋਲੇ- 'ਘਰਦੇ ਛੱਡਣ ਤਾਂ ਸਮਝੋ ਮਾਮਲਾ ਗੜਬੜ...'
Punjab Municipal Elections Dates : ਪੰਜਾਬ 'ਚ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ
Punjab Municipal Elections Dates : ਪੰਜਾਬ 'ਚ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ
Punjab Big Breaking: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 2 ਵੱਡੇ ਚਿਹਰੇ BJP 'ਚ ਹੋਏ ਸ਼ਾਮਲ; CM ਮਾਨ ਦੇ ਭਰਾ ਨੇ ਵੀ ਪਾਰਟੀ ਕੀਤੀ ਜੁਆਇੰਨ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 2 ਵੱਡੇ ਚਿਹਰੇ BJP 'ਚ ਹੋਏ ਸ਼ਾਮਲ; CM ਮਾਨ ਦੇ ਭਰਾ ਨੇ ਵੀ ਪਾਰਟੀ ਕੀਤੀ ਜੁਆਇੰਨ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; 1 ASP, 2 ACP ਅਤੇ 26 DSP ਦੇ ਕੀਤੇ ਗਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; 1 ASP, 2 ACP ਅਤੇ 26 DSP ਦੇ ਕੀਤੇ ਗਏ ਤਬਾਦਲੇ: ਵੇਖੋ ਪੂਰੀ ਲਿਸਟ...
Gold Prices India : ਜੇ ਭਾਰਤ ਦੇ ਲੋਕ 1 ਸਾਲ ਤੱਕ ਸੋਨਾ ਨਾ ਖਰੀਦਣ ਤਾਂ ਕੀ ਸੋਨਾ ਸਸਤਾ ਹੋ ਜਾਵੇਗਾ ?
Gold Prices India : ਜੇ ਭਾਰਤ ਦੇ ਲੋਕ 1 ਸਾਲ ਤੱਕ ਸੋਨਾ ਨਾ ਖਰੀਦਣ ਤਾਂ ਕੀ ਸੋਨਾ ਸਸਤਾ ਹੋ ਜਾਵੇਗਾ ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਾਪਿੰਗ ਮਾਲ ਚ ਅੰਨ੍ਹੇਵਾਹ ਚੱਲੀਆਂ ਗੋਲੀਆਂ: ਹਮਲਾਵਰਾਂ ਨੇ ਨੌਜਵਾਨ ਨੂੰ ਦਿੱਤੀ ਮੌਤ; ਵੀਡੀਓ ਸ਼ੇਅਰ ਕਰ ਕਤਲ ਦੀ ਲਈ ਜ਼ਿੰਮੇਵਾਰੀ..
ਪੰਜਾਬ 'ਚ ਵੱਡੀ ਵਾਰਦਾਤ, ਸ਼ਾਪਿੰਗ ਮਾਲ ਚ ਅੰਨ੍ਹੇਵਾਹ ਚੱਲੀਆਂ ਗੋਲੀਆਂ: ਹਮਲਾਵਰਾਂ ਨੇ ਨੌਜਵਾਨ ਨੂੰ ਦਿੱਤੀ ਮੌਤ; ਵੀਡੀਓ ਸ਼ੇਅਰ ਕਰ ਕਤਲ ਦੀ ਲਈ ਜ਼ਿੰਮੇਵਾਰੀ..
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...
ਪੰਜਾਬ 'ਚ 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ, ਦਿਨ 'ਚ ਚੱਲਣਗੀਆਂ ਤੇਜ਼ ਹਵਾਵਾਂ, ਲੂ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ, ਦਿਨ 'ਚ ਚੱਲਣਗੀਆਂ ਤੇਜ਼ ਹਵਾਵਾਂ, ਲੂ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ ਦਾ ਹਾਲ
Embed widget