ਪੜਚੋਲ ਕਰੋ

Asia Cup 2023: ਭਾਰਤ-ਬੰਗਲਾਦੇਸ਼ ਮੈਚ 'ਚ ਇਨ੍ਹਾਂ ਗੇਂਦਬਾਜ਼ਾਂ ਨੇ ਲਏ ਹਨ ਸਭ ਤੋਂ ਜ਼ਿਆਦਾ ਵਿਕਟ, ਟੌਪ 5 'ਚ ਮਹਿਜ਼ ਇੱਕ ਭਾਰਤੀ

IND VS BAN: ਸ਼ੁੱਕਰਵਾਰ ਨੂੰ ਬੰਗਲਾਦੇਸ਼ ਨੇ ਭਾਰਤੀ ਟੀਮ ਨੂੰ 6 ਦੌੜਾਂ ਨਾਲ ਹਰਾਇਆ। ਭਾਰਤੀ ਟੀਮ ਨੂੰ 266 ਦੌੜਾਂ ਦਾ ਟੀਚਾ ਮਿਲਿਆ ਸੀ। ਪਰ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ ਸਿਰਫ਼ 259 ਦੌੜਾਂ ਤੱਕ ਹੀ ਸੀਮਤ ਰਹੀ।

Most wickets In IND vs BAN ODI: ਬੰਗਲਾਦੇਸ਼ ਨੇ ਭਾਰਤ ਵਿਰੁੱਧ ਸ਼ਾਨਦਾਰ ਖੇਡ ਪੇਸ਼ ਕੀਤੀ। ਇਸ ਮੈਚ 'ਚ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੂੰ 6 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਬੰਗਲਾਦੇਸ਼ ਦੇ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਨੇ ਭਾਰਤ ਖਿਲਾਫ ਸਭ ਤੋਂ ਵੱਧ 3 ਵਿਕਟਾਂ ਲਈਆਂ। ਇਸ ਤੋਂ ਇਲਾਵਾ ਤਨਜ਼ੀਮ ਹਸਨ ਸਾਕਿਬ ਅਤੇ ਮਹਿੰਦੀ ਹਸਨ ਨੂੰ 2-2 ਸਫਲਤਾ ਮਿਲੀ। ਜਦਕਿ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਅਤੇ ਮੇਹਦੀ ਹਸਨ ਮਿਰਾਜ ਨੇ 1-1 ਖਿਡਾਰੀ ਨੂੰ ਆਊਟ ਕੀਤਾ। ਪਰ ਕੀ ਤੁਸੀਂ ਜਾਣਦੇ ਹੋ ਕਿ ਭਾਰਤ-ਬੰਗਲਾਦੇਸ਼ ਵਨਡੇ ਮੈਚ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਟਾਪ-5 ਗੇਂਦਬਾਜ਼ਾਂ ਵਿੱਚੋਂ ਕੌਣ ਹਨ?

ਭਾਰਤ-ਬੰਗਲਾਦੇਸ਼ ਵਨਡੇ ਮੈਚ 'ਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼...
ਸ਼ਾਕਿਬ ਅਲ ਹਸਨ ਭਾਰਤ-ਬੰਗਲਾਦੇਸ਼ ਵਨਡੇ ਮੈਚ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ ਵਿੱਚ ਸ਼ਾਮਲ ਹਨ। ਸ਼ਾਕਿਬ ਅਲ ਹਸਨ 29 ਵਿਕਟਾਂ ਲੈ ਕੇ ਸਿਖਰ 'ਤੇ ਹਨ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਬੰਗਲਾਦੇਸ਼ੀ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਹੈ। ਮੁਸਤਫਿਜ਼ੁਰ ਰਹਿਮਾਨ ਨੇ ਭਾਰਤ ਖਿਲਾਫ 25 ਵਿਕਟਾਂ ਲਈਆਂ ਹਨ। ਭਾਰਤ-ਬੰਗਲਾਦੇਸ਼ ਵਨਡੇ ਮੈਚ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ 'ਚ ਮੁਸਤਫਿਜ਼ੁਰ ਰਹਿਮਾਨ ਦੂਜੇ ਸਥਾਨ 'ਤੇ ਹੈ।

ਭਾਰਤ-ਬੰਗਲਾਦੇਸ਼ ਵਨਡੇ ਮੈਚ 'ਚ ਇਨ੍ਹਾਂ ਗੇਂਦਬਾਜ਼ਾਂ ਦਾ ਦਬਦਬਾ...
ਇਸ ਦੇ ਨਾਲ ਹੀ ਇਸ ਤੋਂ ਬਾਅਦ ਬੰਗਲਾਦੇਸ਼ ਦੇ ਸਾਬਕਾ ਕਪਤਾਨ ਮਸ਼ਰਫੇ ਮੁਰਤਜ਼ਾ ਹਨ। ਮਸ਼ਰਫੇ ਮੁਰਤਜ਼ਾ ਨੇ ਭਾਰਤ ਖਿਲਾਫ 23 ਵਿਕਟਾਂ ਲਈਆਂ ਹਨ। ਇਸ ਤਰ੍ਹਾਂ ਭਾਰਤ-ਬੰਗਲਾਦੇਸ਼ ਵਨਡੇ ਮੈਚ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ 'ਚ ਮਸ਼ਰਫੇ ਮੁਰਤਜ਼ਾ ਤੀਜੇ ਸਥਾਨ 'ਤੇ ਹਨ। ਬੰਗਲਾਦੇਸ਼ ਦੇ ਸਾਬਕਾ ਸਪਿਨਰ ਮੁਹੰਮਦ ਰਫੀਕ ਚੌਥੇ ਨੰਬਰ 'ਤੇ ਹਨ। ਦਰਅਸਲ, ਮੁਹੰਮਦ ਰਫੀਕ ਨੇ ਭਾਰਤ-ਬੰਗਲਾਦੇਸ਼ ਵਨਡੇ ਮੈਚ ਵਿੱਚ 18 ਵਿਕਟਾਂ ਲਈਆਂ ਹਨ। ਇਸ ਸੂਚੀ 'ਚ ਇਕੱਲਾ ਭਾਰਤੀ ਨਾਮ ਅਜੀਤ ਅਗਰਕਰ ਦਾ ਹੈ। ਦਰਅਸਲ, ਭਾਰਤ-ਬੰਗਲਾਦੇਸ਼ ਵਨਡੇ ਮੈਚ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ 'ਚ ਅਜੀਤ ਅਗਰਕਰ ਪੰਜਵੇਂ ਸਥਾਨ 'ਤੇ ਹਨ। ਅਜੀਤ ਅਗਰਕਰ ਨੇ ਬੰਗਲਾਦੇਸ਼ ਖਿਲਾਫ 16 ਵਿਕਟਾਂ ਲਈਆਂ ਹਨ। 

ਇਹ ਵੀ ਪੜ੍ਹੋ: ਕਰਨ ਔਜਲਾ ਦੇ ਫੈਨ ਹੋਏ ਕ੍ਰਿਕੇਟ ਕਿੰਗ ਵਿਰਾਟ ਕੋਹਲੀ, ਇੰਸਟਾਗ੍ਰਾਮ 'ਤੇ ਗਾਇਕ ਨੂੰ ਕੀਤਾ ਫਾਲੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget