ਪੜਚੋਲ ਕਰੋ

Motera Stadium Renamed: ਮੋਟੇਰਾ ਸਟੇਡੀਅਮ ਦਾ ਨਾਂ ਹੋਇਆ 'ਮੋਦੀ ਸਟੇਡੀਅਮ', ਰਾਸ਼ਟਰਪਤੀ ਨੇ ਕੀਤਾ ਉਦਘਾਟਨ

Motera Stadium Renamed: ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਮੋਟੇਰਾ ਦਾ ਉਦਘਾਟਨ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਡ ਮੰਤਰੀ ਕਿਰਨ ਰਿਜਿਜੂ ਤੇ ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ ਵੀ ਮੌਜੂਦ ਸਨ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਇਸ ਸਟੇਡੀਅਮ ਦਾ ਨਾਂ 'ਨਰਿੰਦਰ ਮੋਦੀ ਸਟੇਡੀਅਮ' ਹੋਵੇਗਾ।

ਅਹਿਮਦਾਬਾਦ: ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਮੋਟੇਰਾ ਦਾ ਉਦਘਾਟਨ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਡ ਮੰਤਰੀ ਕਿਰਨ ਰਿਜਿਜੂ ਤੇ ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ ਵੀ ਮੌਜੂਦ ਸਨ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਇਸ ਸਟੇਡੀਅਮ ਦਾ ਨਾਂ 'ਨਰਿੰਦਰ ਮੋਦੀ ਸਟੇਡੀਅਮ' ਹੋਵੇਗਾ।

ਭਾਰਤ ਤੇ ਇੰਗਲੈਂਡ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਟੈਸਟ ਮੈਚ ਅੱਜ ਅਹਿਮਦਾਬਾਦ ਦੇ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਡੇਅ ਨਾਈਟ ਹੋਵੇਗਾ, ਜੋ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਇਸ ਸਟੇਡੀਅਮ ਦਾ ਉਦਘਾਟਨ ਕੀਤਾ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਬੀਸੀਸੀਆਈ ਦੇ ਕਈ ਅਧਿਕਾਰੀ ਵੀ ਮੌਜੂਦ ਹਨ।

ਮੋਟੇਰਾ ਸਟੇਡੀਟਮ ਦੀਆਂ ਵਿਸ਼ੇਸ਼ਤਾਵਾਂ

  • ਮੋਟੇਰਾ ਵਿਸ਼ਵ ਦਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਹੈ, ਜਿਸ ਵਿੱਚ ਬੈਠਣ ਦੀ ਸਮਰੱਥਾ 1 ਲੱਖ 10 ਹਜ਼ਾਰ ਦਰਸ਼ਕਾਂ ਦੀ ਹੈ।

  • ਇਹ ਸਟੇਡੀਅਮ 63 ਏਕੜ ਵਿੱਚ ਬਣਾਇਆ ਗਿਆ ਹੈ।

  • ਸਟੇਡੀਅਮ ਵਿਚ ਚਾਰ ਡਰੈਸਿੰਗ ਰੂਮ ਅਤੇ ਤਿੰਨ ਅਭਿਆਸ ਮੈਦਾਨ ਹਨ।

  • ਇਸ ਵਿੱਚ ਇਨਡੋਰ ਅਤੇ ਆਊਟਡੋਰ ਅਭਿਆਸ ਦੋਵਾਂ ਲਈ ਸਹੂਲਤਾਂ ਹਨ।

  • ਇੱਥੇ ਡਰੇਨੇਜ ਸਿਸਟਮ ਇੰਨਾ ਆਧੁਨਿਕ ਹੈ ਕਿ ਮੀਂਹ ਰੁਕਣ ਤੋਂ ਅੱਧੇ ਘੰਟੇ ਬਾਅਦ ਹੀ ਮੈਚ ਸ਼ੁਰੂ ਹੋ ਸਕਦਾ ਹੈ।

  • ਇਹ ਦੇਸ਼ ਦਾ ਪਹਿਲਾ ਸਟੇਡੀਅਮ ਹੈ, ਜਿਥੇ ਵਿਸ਼ੇਸ਼ ਐਲਈਡੀ ਲਾਈਟਾਂ ਵੀ ਲਗਾਈਆਂ ਗਈਆਂ ਹਨ।
 
ਟਾਪ ਹੈਡਲਾਈਨ

ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?
ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
Embed widget