ਪੜਚੋਲ ਕਰੋ

ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ, ਅੱਗੇ ਧੋਨੀ ਦੀ ਇਹ ਯੋਜਨਾ

ਸੰਨਿਆਸ ਤੋਂ ਬਾਅਦ ਧੋਨੀ ਦਾ ਕ੍ਰਿਕਟ ਨਾਲ ਜੋੜ ਖ਼ਤਮ ਨਹੀਂ ਹੋਣ ਵਾਲਾ। ਉਹ ਇਸ ਸਾਲ IPL ਸੀਜ਼ਨ ਤੋਂ ਇਲਾਵਾ ਅਗਲੇ ਕੁਝ ਸਾਲ ਟੂਰਮਾਨੈਂਟ ਦਾ ਹਿੱਸਾ ਬਣੇ ਰਹਿਣਗੇ। ਉਹ ਸਾਲ 'ਚ ਤਿੰਨ ਮਹੀਨੇ ਇਸ ਟੂਰਨਾਮੈਂਟ ਲਈ ਕੱਢਣਗੇ।

ਦੇਸ਼ ਦੇ ਸਭ ਤੋਂ ਸਫ਼ਲ ਕ੍ਰਿਕਟ ਕਪਤਾਨ ਮਹੇਂਦਰ ਸਿੰਘ ਧੋਨੀ ਨੇ ਅੰਤਰ ਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਧੋਨੀ ਬੇਸ਼ੱਕ ਹੁਣ ਨੀਲੀ ਜਰਸੀ 'ਚ ਮੈਦਾਨ 'ਤੇ ਨਹੀਂ ਉੱਤਰਨਗੇ ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਰਾਹਤ ਦੀ ਗੱਲ ਇਹ ਹੈ ਕਿ ਉਹ ਫਿਲਹਾਲ IPL 'ਚ ਖੇਡਦੇ ਰਹਿਣਗੇ। ਹੁਣ ਹਰ ਕਿਸੇ ਦੇ ਜ਼ਹਿਨ 'ਚ ਇਹ ਹੈ ਕਿ ਮਾਹੀ ਹੁਣ ਅੱਗੇ ਕੀ ਕਰਨਗੇ? ਧੋਨੀ ਹੁਣ ਸਿਰਫ਼ ਆਉਣ ਵਾਲੀ ਪੀੜ੍ਹੀ ਦੇ ਕ੍ਰਿਕਟਰਾਂ ਨੂੰ ਤਿਆਰ ਹੀ ਨਹੀਂ ਕਰਨਗੇ ਸਗੋਂ ਦੇਸ਼ ਦੇ ਕਿਸਾਨਾਂ ਦੀ ਮਦਦ ਲਈ ਵੀ ਅੱਗੇ ਆ ਰਹੇ ਹਨ। ਸੰਨਿਆਸ ਤੋਂ ਬਾਅਦ ਧੋਨੀ ਦਾ ਕ੍ਰਿਕਟ ਨਾਲ ਜੋੜ ਖ਼ਤਮ ਨਹੀਂ ਹੋਣ ਵਾਲਾ। ਉਹ ਇਸ ਸਾਲ IPL ਸੀਜ਼ਨ ਤੋਂ ਇਲਾਵਾ ਅਗਲੇ ਕੁਝ ਸਾਲ ਟੂਰਮਾਨੈਂਟ ਦਾ ਹਿੱਸਾ ਬਣੇ ਰਹਿਣਗੇ। ਉਹ ਸਾਲ 'ਚ ਤਿੰਨ ਮਹੀਨੇ ਇਸ ਟੂਰਨਾਮੈਂਟ ਲਈ ਕੱਢਣਗੇ। ਇਸ ਤੋਂ ਇਲਾਵਾ ਬਾਕੀ ਸਮਾਂ ਧੋਨੀ ਖੇਤੀ 'ਚ ਹੱਥ ਅਜਮਾਉਣਗੇ। ਧੋਨੀ 'ਨਿਓ ਗਲੋਬਲ ਫਰਟੀਲਾਇਜ਼ਰ' ਨਾਂਅ ਦਾ ਇਕ ਨਵਾਂ ਬ੍ਰਾਂਡ ਬਜ਼ਾਰ 'ਚ ਲਿਆਉਣ ਜਾ ਰਹੇ ਹਨ। ਇਸ ਲਈ ਕਈ ਸੂਬਿਆਂ ਦੀਆਂ ਸਰਕਾਰਾਂ ਦੇ ਨਾਲ ਧੋਨੀ ਦੀ ਗੱਲਬਾਤ ਚੱਲ ਰਹੀ ਹੈ। ਇਸ ਬ੍ਰਾਂਡ ਜ਼ਰੀਏ ਖੇਤੀ ਨਾਲ ਜੁੜੇ ਉਪਕਰਨਾਂ ਤੇ ਹੋਰ ਉਤਪਾਦਾਂ ਨੂੰ ਉਹ ਪਿੰਡਾਂ 'ਚ ਕਿਸਾਨਾਂ ਤਕ ਪਹੁੰਚਾਉਣਗੇ। ਮੁਫ਼ਤ ਸਿੱਖਿਆ ਲਈ ਬਣਾ ਰਹੇ ਸਕੂਲ: ਇਸ ਦੇ ਨਾਲ ਹੀ ਐਮਐਸ ਧੋਨੀ ਗਲੋਬਲ ਸਕੂਲ ਵੀ ਬਣਾ ਰਹੇ ਹਨ। ਇਸ ਸਕੂਲ ਜ਼ਰੀਏ ਉਹ ਦੇਸ਼ 'ਚ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣਾ ਚਾਹੁੰਦੇ ਹਨ। ਇਸ ਸਕੂਲ 'ਤੇ ਫਿਲਹਾਲ ਕੰਮ ਜਾਰੀ ਹੈ। ਅਮਰੀਕੀ ਚੋਣਾਂ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਨੂੰ ਵੱਡਾ ਸਦਮਾ ਇੰਨਾ ਹੀ ਨਹੀਂ ਆਪਣੇ ਸਭ ਤੋਂ ਵੱਡੇ ਜਨੂੰਨ ਯਾਨੀ ਕ੍ਰਿਕਟ ਨੂੰ ਬੜਾਵਾ ਦੇਣ ਤੇ ਨਵੀਂ ਪੀੜ੍ਹੀ ਨੂੰ ਮੌਕਾ ਦੇਣ ਲਈ ਐਮਐਸ ਧੋਨੀ ਕ੍ਰਿਕਟ ਅਕੈਡਮੀ ਵੀ ਵੱਖ-ਵੱਖ ਸ਼ਹਿਰਾਂ 'ਚ ਚਲਾ ਰਹੇ ਹਨ। ਇਸ ਅਕੈਡਮੀ ਜ਼ਰੀਏ ਧੋਨੀ ਛੋਟੇ-ਛੋਟੇ ਸ਼ਹਿਰਾਂ ਤੋਂ ਹੋਰ ਵੀ ਵੱਡੇ ਖਿਡਾਰੀਆਂ ਨੂੰ ਟੀਮ ਇੰਡੀਆਂ ਤਕ ਪਹੁੰਚਾਉਣ ਦੇ ਯਤਨ ਕਰ ਰਹੇ ਹਨ।
ਜੋ ਬਾਇਡਨ ਬਣੇ ਅਮਰੀਕਾ ਦੇ ਰਾਸ਼ਰਪਤੀ ਤਾਂ ਭਾਰਤੀਆਂ ਨੂੰ ਹੋਣਗੇ ਇਹ ਫਾਇਦੇ, ਚੋਣਾਂ ਤੋਂ ਪਹਿਲਾਂ ਵੱਡਾ ਐਲਾਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget