ਪੜਚੋਲ ਕਰੋ

ਜਦੋਂ ਧੋਨੀ ਨੇ ਮੈਦਾਨ 'ਚ ਖੋਹਿਆ ਆਪਾ, ਹੁਣ ਭਰਣਗੇ 50% ਜ਼ੁਰਮਾਨਾ

ਰਾਜਸਥਾਨ ਖਿਲਾਫ ਚੇਨਈ ਦੀ ਬੱਲੇਬਾਜ਼ੀ ਦੌਰਾਨ 19ਵੇਂ ਓਵਰ ‘ਚ ਅਜਿਹਾ ਮੌਕਾ ਆਇਆ ਜਦੋਂ ਸਟੋਕਸ ਦੀ ਬੌਲਿੰਗ ‘ਤੇ ਐਂਪਾਇਰ ਨੇ ਨੋ ਬਾਲ ਦੇਣ ਤੋਂ ਬਾਅਦ ਆਪਣਾ ਫੈਸਲਾ ਬਦਲ ਲਿਆ।

  ਨਵੀਂ ਦਿੱਲੀ: ਬੀਤੇ ਦਿਨੀਂ ਆਈਪੀਐਲ ਸੁਪਰਕਿੰਗਸ ਦੇ ਕਪਤਾਨ ਮਹੇਂਦਰ ਸਿੰਘ ਧੋਨੀ ਨੂੰ ਇਤਿਹਾਸ ‘ਚ ਪਹਿਲੀ ਵਾਰ ਮੈਦਾਨ ‘ਚ ਗੁੱਸੇ ‘ਚ ਦੇਖਿਆ ਗਿਆ। ਅਸਲ ‘ਚ ਰਾਜਸਥਾਨ ਖਿਲਾਫ ਚੇਨਈ ਦੀ ਬੱਲੇਬਾਜ਼ੀ ਦੌਰਾਨ 19ਵੇਂ ਓਵਰ ‘ਚ ਅਜਿਹਾ ਮੌਕਾ ਆਇਆ ਜਦੋਂ ਸਟੋਕਸ ਦੀ ਬੌਲਿੰਗ ‘ਤੇ ਐਂਪਾਇਰ ਨੇ ਨੋ ਬਾਲ ਦੇਣ ਤੋਂ ਬਾਅਦ ਆਪਣਾ ਫੈਸਲਾ ਬਦਲ ਲਿਆ। ਇਸ ‘ਤੇ ਧੋਨੀ ਆਊਟ ਹੋਣ ਕਾਰਨ ਗੁੱਸੇ ‘ਚ ਮੈਦਾਨ ‘ਚ ਆਏ ਤੇ ਐਂਪਾਇਰ ਨੂੰ ਦਲੀਲਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਧੋਨੀ ‘ਤੇ ਅਜਿਹਾ ਵਿਵਹਾਰ ਕਰਨ ਕਾਰਨ ਮੈਚ ਦੀ 50% ਜ਼ੁਰਮਾਨਾ ਲਾਇਆ ਗਿਆ ਹੈ। ਬੇਸ਼ੱਕ ਫੈਸਲਾ ਨਾ ਬਦਲਣ ਤੋਂ ਬਾਅਦ ਧੋਨੀ ਗੁੱਸੇ ‘ਚ ਹੀ ਵਾਪਸ ਆ ਗਏ। ਬੀਸੀਸੀਆਈ ਨੇ ਇਸ ਹਰਕਤ ਨੂੰ ਆਈਪੀਐਲ ਕੋਡ ਆਫ਼ ਕੰਡਕਟ ਦਾ ਉਲੰਘਣ ਮੰਨਿਆ ਤੇ ਧੋਨੀ ‘ਤੇ ਜ਼ੁਰਮਾਨਾ ਲਾ ਦਿੱਤਾ। ਧੋਨੀ ਨੇ ਵੀ ਆਪਣੀ ਗਲਤੀ ਮੰਨਦੇ ਹੋਏ ਲੇਵਲ-2 ਤਹਿਤ ਜ਼ੁਰਮਾਨੇ ਦੇ ਆਦੇਸ਼ ਮੰਨ ਲਏ। ਨਿਯਮਾਂ ਮੁਤਾਬਕ, ਆਈਪੀਐਲ ‘ਚ ਕਿਸੇ ਵੀ ਖਿਡਾਰੀ ‘ਤੇ ਲੱਗੇ ਜ਼ੁਰਮਾਨੇ ਦੀ ਅਦਾਇਗੀ ਉਸ ਦੀ ਫ੍ਰੈਂਚਾਇਜ਼ੀ ਕਰਦੀ ਹੈ।

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget