ਪੜਚੋਲ ਕਰੋ

ਗਾਵਸਕਰ ਦੀ ਧੋਨੀ ਨੂੰ ਨਸੀਹਤ, ਹੁਣ 'ਸਮਾਂ ਬੀਤ ਗਿਆ'

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਸਨਿਆਸ ਨੂੰ ਲੈ ਚਰਚਾ ਹੁੰਦੀ ਰਹਿੰਦੀ ਹੈ। ਤਮਾਮ ਦਿੱਗਜ਼ ਇਸ ਬਾਰੇ ਆਪਣੀ ਰਾਏ ਦਿੰਦੇ ਰਹਿੰਦੇ ਹਨ। ਸਾਬਕਾ ਭਾਰਤੀ ਕਪਤਾਨ ਸੁਨੀਲ ਗਾਵਸਕਰ ਨੇ ਕਿਹਾ ਕਿ ਧੋਨੀ ਨੂੰ ਹੁਣ ਸਨਿਆਸ ਲੈ ਲੈਣਾ ਚਾਹੀਦਾ ਹੈ, ਉਸ ਦਾ ਸਮਾਂ ਖ਼ਤਮ ਹੋ ਚੁੱਕਿਆ ਹੈ।

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਸਨਿਆਸ ਨੂੰ ਲੈ ਚਰਚਾ ਹੁੰਦੀ ਰਹਿੰਦੀ ਹੈ। ਤਮਾਮ ਦਿੱਗਜ਼ ਇਸ ਬਾਰੇ ਆਪਣੀ ਰਾਏ ਦਿੰਦੇ ਰਹਿੰਦੇ ਹਨ। ਸਾਬਕਾ ਭਾਰਤੀ ਕਪਤਾਨ ਸੁਨੀਲ ਗਾਵਸਕਰ ਨੇ ਕਿਹਾ ਕਿ ਧੋਨੀ ਨੂੰ ਹੁਣ ਸਨਿਆਸ ਲੈ ਲੈਣਾ ਚਾਹੀਦਾ ਹੈ, ਉਸ ਦਾ ਸਮਾਂ ਖ਼ਤਮ ਹੋ ਚੁੱਕਿਆ ਹੈ। ਸਾਬਕਾ ਕਪਤਾਨ ਨੇ ਆਈਸੀਸੀ ਵਿਸ਼ਵ ਕੱਪ ਸੈਮੀਫਾਈਨਲ ਤੋਂ ਬਾਅਦ ਇੱਕ ਵੀ ਮੁਕਾਬਲਾ ਨਹੀਂ ਖੇਡਿਆ। ਧੋਨੀ ਨੇ ਵੈਸਟਇੰਡੀਜ਼ ਦੌਰੇ ਤੋਂ ਵੀ ਨਾਂ ਵਾਪਸ ਲੈ ਲਿਆ ਸੀ। ਚੋਣਕਰਤਾ ਨੇ ਇਹ ਗੱਲ ਸਾਫ਼ ਕਰ ਦਿੱਤਾ ਸੀ ਕਿ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ‘ਚ ਉਹ ਟੀਮ ਦਾ ਹਿੱਸਾ ਹੋ ਸਕਦੇ ਹਨ। ਗਾਵਸਕਰ ਨੇ ਇੱਕ ਟੀਵੀ ਚੈਨਲ ਨਾਲ ਗੱਲ ਕਰਦੇ ਹੋਏ ਕਿਹਾ, “ਇਹ ਕੋਈ ਨਹੀਂ ਜਾਣਦਾ ਕਿ ਧੋਨੀ ਦੇ ਦਿਮਾਗ ‘ਚ ਕੀ ਚੱਲ ਰਿਹਾ ਹੈ। ਸਿਰਫ ਉਹੀ ਦੱਸ ਸਕਦੇ ਹਨ ਕਿ ਭਾਰਤੀ ਕ੍ਰਿਕਟ ‘ਚ ਆਪਣੇ ਭਵਿੱਖ ਬਾਰੇ ਉਹ ਕੀ ਸੋਚ ਰਹੇ ਹਨ। ਪਰ ਮੈਨੂੰ ਲੱਗਦਾ ਹੈ ਕਿ ਹੁਣ ਧੋਨੀ 38 ਸਾਲ ਦੇ ਹੋ ਗਏ ਹਨ ਤੇ ਭਾਰਤ ਨੂੰ ਉਨ੍ਹਾਂ ਤੋਂ ਅੱਗੇ ਦਾ ਸੋਚਣਾ ਚਾਹੀਦਾ ਹੈ ਕਿਉਂਕਿ ਅਗਲਾ ਟੀ20 ਵਿਸ਼ਵ ਕੱਪ ਆਵੇਗਾ ਤਾਂ ਉਹ 39 ਸਾਲ ਦੇ ਹੋ ਚੁੱਕੇ ਹੋਣਗੇ।” ਉਨ੍ਹਾਂ ਕਿਹਾ, ‘ਟੀਮ ‘ਚ ਉਨ੍ਹਾਂ ਦਾ ਹੋਣਾ ਹਮੇਸ਼ਾ ਮਾਇਨੇ ਰੱਖਦਾ ਹੈ। ਉਹ ਜੋ ਦੌੜਾਂ ਬਣਾਉਂਦੇ ਹਨ ਜਾਂ ਫੇਰ ਜੋ ਸਟੰਪਿੰਗ ਕਰਦੇ ਹਨ, ਸਿਰਫ ਉਸ ਨਾਲ ਨਹੀਂ ਸਗੋਂ ਮੈਦਾਨ ‘ਚ ਉਨ੍ਹਾਂ ਦਾ ਹੋਣਾ ਹੀ ਕਪਤਾਨ ਨੂੰ ਸ਼ਾਂਤ ਕਰ ਦਿੰਦਾ ਹੈ। ਇਸ ਦਾ ਕਾਰਨ ਹੈ ਕਿ ਕਪਤਾਨ ਨੂੰ ਉਨ੍ਹਾਂ ਦੇ ਸੁਝਾਅ ਮਿਲਦੇ ਰਹਿੰਦੇ ਹਨ ਜੋ ਵੱਡੀ ਗੱਲ ਹੈ ਪਰ ਮੈਂ ਇਹ ਵੀ ਮੰਨਦਾ ਹਾਂ ਕਿ ਉਨ੍ਹਾਂ ਦਾ ਸਮਾਂ ਆ ਗਿਆ ਹੈ।” ਉਨ੍ਹਾਂ ਕਿਹਾ, ‘ਹਰ ਕਿਸੇ ਦੀ ਇੱਕ ਸੈਲਫ ਲਾਈਫ ਹੁੰਦੀ ਹੈ, ਧੋਨੀ ਪ੍ਰਤੀ ਮੈਂ ਸਨਮਾਨ ਰੱਖਦਾ ਹਾਂ ਤੇ ਲੱਖਾਂ ਫੈਨਸ ‘ਚ ਮੈਂ ਵੀ ਇੱਕ ਹਾਂ। ਮੇਰਾ ਮੰਨਣਾ ਹੈ ਕਿ ਉਨ੍ਹਾਂ ਨੂੰ ਖੁਦ ਚਲੇ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਕਿ ਉਨ੍ਹਾਂ ਨੂੰ ਬਾਹਰ ਕੀਤਾ ਜਾਵੇ। ਉਨ੍ਹਾਂ ਨੂੰ ਆਪਣੀਆਂ ਸ਼ਰਤਾਂ ‘ਤੇ ਜਾਣਾ ਚਾਹੀਦਾ ਹੈ।”

ਟਾਪ ਹੈਡਲਾਈਨ

T20 Series Squad Announced: ਟੀ-20 ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਸਟਾਰ ਖਿਡਾਰੀ ਦੀ ਵਾਪਸੀ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਸਟਾਰ ਖਿਡਾਰੀ ਦੀ ਵਾਪਸੀ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Indian Cricketer Announces Retirement: ਟੈਸਟ ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਦਾ ਐਲਾਨ ਕੀਤਾ, ਖਿਡਾਰੀਆਂ ਸਣੇ ਫੈਨਜ਼ ਦੀ ਵਧੀ ਚਿੰਤਾ...
ਟੈਸਟ ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਦਾ ਐਲਾਨ ਕੀਤਾ, ਖਿਡਾਰੀਆਂ ਸਣੇ ਫੈਨਜ਼ ਦੀ ਵਧੀ ਚਿੰਤਾ...
 IND vs SL Match: ਭਾਰਤ-ਸ਼੍ਰੀਲੰਕਾ ਦੇ ਦੂਜੇ ਟੈਸਟ ਵਿਚਾਲੇ ਖਿਡਾਰੀਆਂ ਦੀ ਵਧੀ ਚਿੰਤਾ, 3 ਕ੍ਰਿਕਟਰ ਟੀਮ ਤੋਂ ਹੋਏ ਬਾਹਰ, ਨਵੇਂ ਸਕੂਐਡ ਦਾ ਐਲਾਨ...
ਭਾਰਤ-ਸ਼੍ਰੀਲੰਕਾ ਦੇ ਦੂਜੇ ਟੈਸਟ ਵਿਚਾਲੇ ਖਿਡਾਰੀਆਂ ਦੀ ਵਧੀ ਚਿੰਤਾ, 3 ਕ੍ਰਿਕਟਰ ਟੀਮ ਤੋਂ ਹੋਏ ਬਾਹਰ, ਨਵੇਂ ਸਕੂਐਡ ਦਾ ਐਲਾਨ...
ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
Embed widget