ਪੜਚੋਲ ਕਰੋ

FIFA World Cup 'ਚ ਧੋਨੀ ਦਾ ਜਲਵਾ, ਜਰਸੀ ਪਹਿਨੇ ਫੈਨ ਦੀਆਂ ਤਸਵੀਰਾਂ ਹੋਈਆਂ ਸ਼ੋਸ਼ਲ ਮੀਡੀਆ 'ਤੇ ਵਾਇਰਲ

FIFA World Cup 2022 :  ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਸਿਰਫ ਭਾਰਤ 'ਚ ਸਗੋਂ ਪੂਰੀ ਦੁਨੀਆ 'ਚ ਮਸ਼ਹੂਰ ਹਨ। ਅਜਿਹਾ ਹੀ ਕੁਝ ਕਤਰ 'ਚ ਚੱਲ ਰਹੇ ਫੀਫਾ ਵਿਸ਼ਵ ਕੱਪ ਦੌਰਾਨ ਦੇਖਣ ਨੂੰ ਮਿਲਿਆ।

FIFA World Cup 2022 :  ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਸਿਰਫ ਭਾਰਤ 'ਚ ਸਗੋਂ ਪੂਰੀ ਦੁਨੀਆ 'ਚ ਮਸ਼ਹੂਰ ਹਨ। ਅਜਿਹਾ ਹੀ ਕੁਝ ਕਤਰ 'ਚ ਚੱਲ ਰਹੇ ਫੀਫਾ ਵਿਸ਼ਵ ਕੱਪ ਦੌਰਾਨ ਦੇਖਣ ਨੂੰ ਮਿਲਿਆ। ਬ੍ਰਾਜ਼ੀਲ ਅਤੇ ਸਰਬੀਆ ਵਿਚਾਲੇ ਚੱਲ ਰਹੇ ਫੁੱਟਬਾਲ ਮੈਚ 'ਚ ਜਦੋਂ ਇਕ ਫੈਨ ਪੀਲੀ ਜਰਸੀ ਪਾ ਕੇ ਸਟੇਡੀਅਮ ਪਹੁੰਚਿਆ।

ਚੇਨਈ ਸੁਪਰ ਕਿੰਗਜ਼ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇੱਕ ਫੋਟੋ ਪੋਸਟ ਕੀਤੀ ਹੈ। ਜਿਸ 'ਚ ਪੀਲੀ ਜਰਸੀ ਪਹਿਨਾ ਇਕ ਫੈਨ ਫੁੱਟਬਾਲ ਮੈਚ ਦੇਖਦਾ ਨਜ਼ਰ ਆ ਰਿਹਾ ਹੈ। ਟਵਿੱਟਰ 'ਤੇ ਇਸ ਪਲ ਦੀ ਤਸਵੀਰ ਸ਼ੇਅਰ ਕਰਦੇ ਹੋਏ ਫ੍ਰੈਂਚਾਇਜ਼ੀ ਨੇ ਲਿਖਿਆ, 'ਅਸੀਂ ਜਿੱਥੇ ਵੀ ਜਾਂਦੇ ਹਾਂ, ਹਰ ਪਾਸੇ ਯੇਲੋ-ਯੇਲੋ ਹੁੰਦਾ ਹੈ।' ਇਹ ਪੋਸਟ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

ਇੰਨਾ ਹੀ ਨਹੀਂ ਇਸ ਦੌਰਾਨ ਪ੍ਰਸ਼ੰਸਕ ਦੇ ਹੱਥ 'ਚ ਇਕ ਪੋਸਟਰ ਵੀ ਦੇਖਿਆ ਗਿਆ। ਜਿਸ 'ਤੇ ਲਿਖਿਆ ਸੀ, 'ਹਮੇਸ਼ਾ ਥਲਾ ਧੋਨੀ।'

FIFA World Cup 'ਚ ਧੋਨੀ ਦਾ ਜਲਵਾ, ਜਰਸੀ ਪਹਿਨੇ ਫੈਨ ਦੀਆਂ ਤਸਵੀਰਾਂ ਹੋਈਆਂ ਸ਼ੋਸ਼ਲ ਮੀਡੀਆ 'ਤੇ ਵਾਇਰਲ

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵਿਰਾਟ ਕੋਹਲੀ ਨੇ ਬੋਤਲ 'ਤੇ ਛਪੀ ਧੋਨੀ ਦੀ ਤਸਵੀਰ ਦੀ ਫੋਟੋ ਸ਼ੇਅਰ ਕੀਤੀ ਸੀ। ਜਿਸ 'ਤੇ ਉਸ ਨੇ ਲਿਖਿਆ ਸੀ। 'ਉਹ ਹਰ ਥਾਂ 'ਤੇ ਹਨ, ਪਾਣੀ ਦੀ ਬੋਤਲ 'ਤੇ ਵੀ।' ਧੋਨੀ ਨੇ 2020 ਵਿੱਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਹਾਲਾਂਕਿ ਉਹ IPL 2023 'ਚ ਨਜ਼ਰ ਆਉਣਗੇ। ਟੀ-20 ਵਿਸ਼ਵ ਕੱਪ 'ਚ ਭਾਰਤ ਦੀ ਹਾਰ ਤੋਂ ਬਾਅਦ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਮਹਿੰਦਰ ਸਿੰਘ ਧੋਨੀ ਭਾਰਤੀ ਟੀਮ ਦੇ ਮੈਂਟਰ ਬਣ ਸਕਦੇ ਹਨ।

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget