ਪੜਚੋਲ ਕਰੋ

ਧੋਨੀ ਦੀ 'ਅਨਟੋਲਡ' ਲਵ ਸਟੋਰੀ

ਨਵੀਂ ਦਿੱਲੀ - ਟੀਮ ਇੰਡੀਆ ਦੇ ਕਪਤਾਨ ਮਹੇਂਦਰ ਸਿੰਘ ਧੋਨੀ ਦਾ ਪਹਿਲਾ ਪਿਆਰ ਉਨ੍ਹਾਂ ਦੀ ਪਤਨੀ ਸਾਕਸ਼ੀ ਧੋਨੀ ਨਹੀਂ ਬਲਕੀ ਕੋਈ ਹੋਰ ਲੜਕੀ ਸੀ। ਇਸ ਗੱਲ ਦਾ ਖੁਲਾਸਾ ਉਨ੍ਹਾਂ ਦੇ ਜੀਵਨ 'ਤੇ ਆਧਾਰਿਤ ਫਿਲਮ 'ਐਮ.ਐਸ. ਧੋਨੀ - ਦ ਅਨਟੋਲਡ ਸਟੋਰੀ' 'ਚ ਕੀਤਾ ਗਿਆ ਹੈ। 
Loafer-Heroine-Disha-Patani-Photos-5  MS-Dhonis-side-failed-to-make-the-semi-finals-of-the-World-Twenty20-for-the-third-time-in-a-row-858x1024
 
ਜਦ ਧੋਨੀ ਦੀ ਉਮਰ 20 ਸਾਲ ਦੀ ਸੀ ਤਾਂ ਉਸ ਵੇਲੇ ਉਨ੍ਹਾਂ ਦਾ ਅਫੇਅਰ ਇੱਕ ਲੜਕੀ ਨਾਲ ਸੀ। ਖਬਰਾਂ ਅਨੁਸਾਰ ਇਸ ਲੜਕੀ ਦਾ ਨਾਮ ਪ੍ਰਿਯੰਕਾ ਝਾ ਸੀ। ਦੋਨਾ 'ਚ ਇੰਨਾ ਪਿਆਰ ਸੀ ਕਿ ਦੋਨੇ ਵਿਆਹ ਕਰਵਾਉਣਾ ਚਾਹੁੰਦੇ ਸਨ। ਪਰ ਇਸ ਲਵ-ਸਟੋਰੀ ਵਿਚਾਲੇ ਕ੍ਰਿਕਟ ਦੀ ਖੇਡ ਆ ਗਈ। ਇਸੇ ਲਵ-ਸਟੋਰੀ ਦੌਰਾਨ ਧੋਨੀ ਦੇ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਹੋਈ। ਗਾਂਗੁਲੀ ਦੀ ਟੀਮ 'ਚ ਧੋਨੀ ਨੂੰ ਮੌਕਾ ਮਿਲਿਆ ਅਤੇ ਉਹ ਆਪਣੀ ਖੇਡ 'ਚ ਵਿਅਸਤ ਹੋ ਗਏ। ਪ੍ਰਿਯੰਕਾ ਦੀ ਇੱਕ ਸੜਕ ਦੁਰਘਟਨਾ 'ਚ ਮੌਤ ਹੋ ਗਈ ਸੀ। ਇਸ ਹਾਦਸੇ ਤੋਂ ਬਾਅਦ ਧੋਨੀ ਨੂੰ ਕਾਫੀ ਝਟਕਾ ਲੱਗਾ ਸੀ। ਧੋਨੀ ਨੂੰ ਸੰਭਲਣ 'ਚ ਕਾਫੀ ਸਮਾਂ ਲਗ ਗਿਆ ਸੀ। 
ਧੋਨੀ ਦੀ 'ਅਨਟੋਲਡ' ਲਵ ਸਟੋਰੀ  Ms-dhoni
ਇਸ ਫਿਲਮ 'ਚ ਧੋਨੀ ਦਾ ਕਿਰਦਾਰ ਸੁਸ਼ਾਂਤ ਸਿੰਘ ਰਾਜਪੂਤ ਨਿਭਾ ਰਹੇ ਹਨ। ਫਿਲਮ 'ਚ ਅਨੁਪਮ ਖੇਰ ਅਤੇ ਕੀਆਰਾ ਅਡਵਾਨੀ ਵਰਗੇ ਕਲਾਕਾਰ ਵੀ ਮੁੱਖ ਭੂਮਿਕਾ 'ਚ ਨਜਰ ਆਉਣਗੇ। ਫਿਲਮ 'ਚ ਕੀਆਰਾ ਆਡਵਾਨੀ ਧੋਨੀ ਦੀ ਪਤਨੀ ਬਣਨ ਜਾ ਰਹੀ ਹੈ। ਫਿਲਮ 'ਐਮ.ਐਸ. ਧੋਨੀ : ਦ ਅਨਟੋਲਡ ਸਟੋਰੀ' ਨੀਰਜ ਪਾਂਡੇ ਦੇ ਨਿਰਦੇਸ਼ਨ 'ਚ ਬਣੀ ਹੈ। ਧੋਨੀ ਦੀ ਐਕਸ ਗਰਲਫਰੈਂਡ ਪ੍ਰਿਯੰਕਾ ਝਾ ਦੇ ਕਿਰਦਾਰ ਨੂੰ ਦਿਸ਼ਾ ਨਿਭਾ ਰਹੀ ਹੈ। 

ਟਾਪ ਹੈਡਲਾਈਨ

Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget